Psalm 142 142 Psalms Book 5 Punjabi Unlocked Literal Bible 1 ULB ਮੈਂ ਯਹੋਵਾਹ ਵੱਲ ਆਪਣੀ ਅਵਾਜ਼ ਨਾਲ ਦੁਹਾਈ ਦਿੰਦਾ ਹਾਂ, ਮੈਂ ਯਹੋਵਾਹ ਵੱਲ ਆਪਣੀ ਅਵਾਜ਼ ਨਾਲ ਬੇਨਤੀ ਕਰਦਾ ਹਾਂ, BSB BSB: A Maskil of David, when he was in the cave. A prayer. I cry aloud to the LORD; I lift my voice to the LORD for mercy.
2 ULB ਮੈਂ ਆਪਣੀ ਫਰਿਆਦ ਉਹ ਦੇ ਅੱਗੇ ਰੱਖਦਾ ਹਾਂ, ਮੈਂ ਆਪਣਾ ਦੁੱਖ ਉਹ ਦੇ ਅੱਗੇ ਖੋਲ੍ਹ ਕੇ ਦੱਸਦਾ ਹਾਂ। BSB BSB: I pour out my complaint before Him; I reveal my trouble to Him.
3 ULB ਜਦ ਮੇਰਾ ਆਤਮਾ ਮੇਰੇ ਅੰਦਰ ਨਢਾਲ ਸੀ, ਤਾਂ ਤੂੰ ਮੇਰੀ ਚਾਲ ਜਾਣਦਾ ਸੀ। ਜਿਸ ਰਾਹ ਮੈਂ ਚੱਲਦਾ ਹਾਂ, ਉਨ੍ਹਾਂ ਨੇ ਮੇਰੇ ਲਈ ਇੱਕ ਫਾਹੀ ਲਾਈ ਹੈ। BSB BSB: Although my spirit grows faint within me, You know my way. Along the path I travel they have hidden a snare for me.
4 ULB ਨਿਗਾਹ ਕਰ ਕੇ ਸੱਜੇ ਪਾਸੇ ਵੇਖ, ਕਿ ਮੇਰਾ ਸਿਆਣੂ ਕੋਈ ਨਹੀਂ ਹੈ, ਮੇਰੀ ਪਨਾਹ ਜਾਂਦੀ ਰਹੀ, ਮੇਰੀ ਜਾਨ ਦਾ ਪੁੱਛਣ ਗਿੱਛਣ ਵਾਲਾ ਕੋਈ ਨਹੀਂ! BSB BSB: Look to my right and see; no one attends to me. There is no refuge for me; no one cares for my soul.
5 ULB ਹੇ ਯਹੋਵਾਹ, ਮੈਂ ਤੇਰੇ ਅੱਗੇ ਦੁਹਾਈ ਦਿੰਦਾ, ਮੈਂ ਆਖਿਆ ਕਿ ਤੂੰ ਮੇਰੀ ਪਨਾਹ ਹੈਂ, ਜਿਉਂਦਿਆਂ ਦੀ ਧਰਤੀ ਉੱਤੇ ਮੇਰਾ ਭਾਗ। BSB BSB: I cry to You, O LORD: “You are my refuge, my portion in the land of the living.”
6 ULB ਮੇਰੇ ਚਿਲਾਉਣੇ ਉੱਤੇ ਧਿਆਨ ਦੇ, ਕਿਉਂ ਜੋ ਮੈਂ ਬਹੁਤ ਅਧੀਨ ਹੋ ਗਿਆ ਹਾਂ, ਮੇਰੇ ਪਿੱਛਾ ਕਰਨ ਵਾਲਿਆਂ ਤੋਂ ਮੈਨੂੰ ਛੁਡਾ, ਕਿਉਂ ਜੋ ਓਹ ਮੈਥੋਂ ਬਲਵਾਨ ਹਨ! BSB BSB: Listen to my cry, for I am brought quite low. Rescue me from my pursuers, for they are too strong for me.
7 ULB ਮੇਰੀ ਜਾਨ ਨੂੰ ਕੈਦ ਵਿੱਚੋਂ ਬਾਹਰ ਕੱਢ, ਕਿ ਮੈਂ ਤੇਰੇ ਨਾਮ ਦਾ ਧੰਨਵਾਦ ਕਰਾਂ, ਧਰਮੀ ਮੈਨੂੰ ਆਣ ਘੇਰਨਗੇ, ਕਿਉਂ ਜੋ ਤੂੰ ਮੇਰੇ ਉੱਤੇ ਉਪਕਾਰ ਕਰੇਂਗਾ!। BSB BSB: Free my soul from prison, that I may praise Your name. The righteous will gather around me because of Your goodness to me.
Select verses for actions: Enter goes to them and Escape comes back.
Chapter complete
You’ve read Psalm 142
Make Opened yours A free account keeps your place, highlights and notes on every device. Add Plus to ask Study Help about Psalm 142, and keep Opened free for readers who can’t pay.