1 ULB ਯਹੋਵਾਹ ਮੇਰੀ ਚੱਟਾਨ ਮੁਬਾਰਕ ਹੋਵੇ, ਜੋ ਮੇਰੇ ਹੱਥਾਂ ਨੂੰ ਯੁੱਧ ਕਰਨਾ, ਅਤੇ ਮੇਰੀਆਂ ਉਂਗਲੀਆਂ ਨੂੰ ਲੜਨਾ ਸਿਖਾਉਂਦਾ ਹੈ, BSB BSB: Of David. Blessed be the LORD, my Rock, who trains my hands for war, my fingers for battle.
2 ULB ਮੇਰੀ ਦਯਾ, ਮੇਰਾ ਗੜ੍ਹ, ਮੇਰਾ ਉੱਚਾ ਸਥਾਨ ਅਤੇ ਮੇਰਾ ਛੁਡਾਉਣ ਵਾਲਾ, ਮੇਰੀ ਢਾਲ ਅਤੇ ਉਹ ਜਿਸ ਦੇ ਵਿੱਚ ਮੈਂ ਪਨਾਹ ਲੈਂਦਾ ਹਾਂ, ਜੋ ਮੇਰੇ ਲੋਕਾਂ ਨੂੰ ਮੇਰੇ ਅਧੀਨ ਕਰ ਦਿੰਦਾ ਹੈ। BSB BSB: He is my steadfast love and my fortress, my stronghold and my deliverer. He is my shield, in whom I take refuge, who subdues peoples under me.
3 ULB ਹੇ ਯਹੋਵਾਹ, ਆਦਮੀ ਕੀ ਹੈ ਜੋ ਤੂੰ ਉਹ ਨੂੰ ਸਿਆਣੇਂ, ਤੇ ਆਦਮ ਵੰਸ ਕੀ, ਜੋ ਉਹ ਦਾ ਖਿਆਲ ਕਰੇਂ? BSB BSB: O LORD, what is man, that You regard him, the son of man that You think of him?
4 ULB ਆਦਮੀ ਸੁਆਸ ਹੀ ਜਿਹਾ ਹੈ, ਉਹ ਦੇ ਦਿਨ ਢਲਦੇ ਸਾਯੇ ਵਰਗੇ ਹਨ। BSB BSB: Man is like a breath; his days are like a passing shadow.
5 ULB ਹੇ ਯਹੋਵਾਹ, ਆਪਣੇ ਅਕਾਸ਼ਾਂ ਨੂੰ ਝੁਕਾ ਕੇ ਉਤਰ ਆ, ਪਹਾੜਾਂ ਨੂੰ ਛੂਹ ਕਿ ਧੂੰਆ ਨਿੱਕਲੇ! BSB BSB: Part Your heavens, O LORD, and come down; touch the mountains, that they may smoke.
6 ULB ਬਿਜਲੀ ਲਿਸ਼ਕਾ ਤੇ ਉਨ੍ਹਾਂ ਨੂੰ ਖਿੰਡਾ ਦੇ, ਆਪਣੇ ਬਾਣ ਚਲਾ ਤੇ ਉਨ੍ਹਾਂ ਨੂੰ ਘਬਰਾ ਦੇ! BSB BSB: Flash forth Your lightning and scatter them; shoot Your arrows and rout them.
7 ULB ਆਪਣੇ ਹੱਥ ਉੱਪਰੋਂ ਪਸਾਰ, ਮੈਨੂੰ ਧੂ ਕੇ ਵੱਡੇ ਪਾਣੀਆਂ ਵਿਚੋਂ ਛੁਡਾ! ਅਰਥਾਤ ਓਪਰਿਆਂ ਦੇ ਹੱਥੋਂ, BSB BSB: Reach down from on high; set me free and rescue me from the deep waters, from the grasp of foreigners,
8 ULB ਜਿਨ੍ਹਾਂ ਦਾ ਮੂੰਹ ਵਿਅਰਥ ਗੱਲਾਂ ਕਰਦਾ ਹੈ, ਅਤੇ ਜਿਨ੍ਹਾਂ ਦਾ ਸੱਜਾ ਹੱਥ ਝੂਠ ਦਾ ਸੱਜਾ ਹੱਥ ਹੈ। BSB BSB: whose mouths speak falsehood, whose right hands are deceitful.
9 ULB ਹੇ ਪਰਮੇਸ਼ੁਰ, ਮੈਂ ਤੇਰੇ ਲਈ ਇੱਕ ਨਵਾਂ ਗੀਤ ਗਾਵਾਂਗਾ, ਦਸ ਤਾਰਾਂ ਵਾਲੀ ਸਿਤਾਰ ਉੱਤੇ ਮੈਂ ਤੇਰੇ ਲਈ ਭਜਨ ਗਾਵਾਂਗਾ। BSB BSB: I will sing to You a new song, O God; on a harp of ten strings I will make music to You—
10 ULB ਜਿਹੜਾ ਰਾਜਿਆਂ ਨੂੰ ਛੁਟਕਾਰਾ ਦਿੰਦਾ ਹੈ, ਜਿਹੜਾ ਆਪਣੇ ਦਾਸ ਨੂੰ ਭੈੜੀ ਤਲਵਾਰ ਤੋਂ ਖਿੱਚ ਲੈਂਦਾ ਹੈਂ, ਉਹ ਤੂੰ ਹੀ ਹੈਂ! BSB BSB: to Him who gives victory to kings, who frees His servant David from the deadly sword.
11 ULB ਓਪਰਿਆਂ ਦੇ ਹੱਥੋਂ ਮੈਨੂੰ ਖਿੱਚ ਕੇ ਛੁਡਾ, ਜਿਨ੍ਹਾਂ ਦਾ ਮੂੰਹ ਵਿਅਰਥ ਗੱਲਾਂ ਕਰਦਾ ਹੈ, ਅਤੇ ਜਿਨ੍ਹਾਂ ਦਾ ਸੱਜਾ ਹੱਥ ਝੂਠ ਦਾ ਸੱਜਾ ਹੱਥ ਹੈ!। BSB BSB: Set me free and rescue me from the grasp of foreigners, whose mouths speak falsehood, whose right hands are deceitful.
12 ULB ਸਾਡੇ ਪੁੱਤਰ ਆਪਣੀ ਜਵਾਨੀ ਵਿੱਚ ਬੂਟਿਆਂ ਵਾਂਗੂੰ ਵਧਣ, ਅਤੇ ਸਾਡੀਆਂ ਧੀਆਂ ਖੂੰਜੇ ਦੇ ਪੱਥਰਾਂ ਦੀ ਨਿਆਈਂ ਹੋਣ, ਜਿਹੜੇ ਮਹਿਲ ਲਈ ਘੜੇ ਹੋਣ। BSB BSB: Then our sons will be like plants nurtured in their youth, our daughters like corner pillars carved to adorn a palace.
13 ULB ਸਾਡੇ ਖਾਤੇ ਭਾਂਤ-ਭਾਂਤ ਦੇ ਅਨਾਜ਼ ਨਾਲ ਭਰੇ ਹੋਏ ਹੋਣ, ਅਤੇ ਸਾਡੇ ਵਾੜੇ ਹਜ਼ਾਰਾਂ ਲੱਖਾਂ ਭੇਡਾਂ ਨਾਲ, BSB BSB: Our storehouses will be full, supplying all manner of produce; our flocks will bring forth thousands, tens of thousands in our fields.
14 ULB ਸਾਡੇ ਬਲਦ ਚੰਗੇ ਲੱਦੇ ਹੋਏ ਹੋਣ, ਅਤੇ ਕੋਈ ਸੰਨ੍ਹ ਨਾ ਹੋਵੇ, ਨਾ ਬਾਹਰ ਜਾਣਾ ਹੋਵੇ, ਨਾ ਸਾਡੇ ਚੌਂਕਾਂ ਵਿੱਚ ਡੰਡ ਦੁਹਾਈ ਹੋਵੇ, BSB BSB: Our oxen will bear great loads. There will be no breach in the walls, no going into captivity, and no cry of lament in our streets.
15 ULB ਤਾਂ ਧੰਨ ਓਹ ਲੋਕ ਜਿਨ੍ਹਾਂ ਦਾ ਇਹ ਹਾਲ ਹੋਵੇ! ਧੰਨ ਓਹ ਲੋਕ ਹਨ ਜਿਨ੍ਹਾਂ ਦਾ ਪਰਮੇਸ਼ੁਰ ਯਹੋਵਾਹ ਹੈ! BSB BSB: Blessed are the people of whom this is so; blessed are the people whose God is the LORD.
Select verses for actions: Enter goes to them and Escape comes back.