Psalm 149 149 Psalms Book 5 Punjabi Unlocked Literal Bible 1 ULB ਹਲਲੂਯਾਹ! ਯਹੋਵਾਹ ਲਈ ਇੱਕ ਨਵਾਂ ਗੀਤ ਗਾਓ, ਸੰਤਾਂ ਦੀ ਸਭਾ ਵਿੱਚ ਉਹ ਦੀ ਉਸਤਤ ਕਰੋ! BSB BSB: Hallelujah! Sing to the LORD a new song—His praise in the assembly of the godly.
2 ULB ਇਸਰਾਏਲ ਆਪਣੇ ਕਰਤਾ ਵਿੱਚ ਅਨੰਦ ਹੋਵੇ, ਸੀਯੋਨ ਦੇ ਵਾਸੀ ਆਪਣੇ ਪਾਤਸ਼ਾਹ ਵਿੱਚ ਬਾਗ ਬਾਗ ਹੋਣ। BSB BSB: Let Israel rejoice in their Maker; let the children of Zion rejoice in their King.
3 ULB ਓਹ ਨਿਰਤਕਾਰੀ ਕਰਦੇ ਹੋਏ ਉਹ ਦੇ ਨਾਮ ਦੀ ਉਸਤਤ ਕਰਨ, ਅਤੇ ਤਬਲਾ ਤੇ ਸਿਤਾਰ ਵਜਾਉਂਦੇ ਹੋਏ ਉਹ ਦਾ ਭਜਨ ਗਾਉਣ! BSB BSB: Let them praise His name with dancing, and make music to Him with tambourine and harp.
4 ULB ਯਹੋਵਾਹ ਆਪਣੀ ਪਰਜਾ ਨਾਲ ਖੁਸ਼ ਜੋ ਹੈ, ਉਹ ਮਸਕੀਨਾਂ ਨੂੰ ਫਤਹ ਨਾਲ ਸਿੰਗਾਰੇਗਾ, BSB BSB: For the LORD takes pleasure in His people; He adorns the afflicted with salvation.
5 ULB ਸੰਤ ਮਹਿਮਾ ਵਿੱਚ ਬਾਗ ਬਾਗ ਹੋਣ, ਓਹ ਆਪਣੇ ਵਿਛਾਉਣਿਆਂ ਉੱਤੇ ਜੈਕਾਰਾ ਗਜਾਉਣ! BSB BSB: Let the saints exult in glory; let them shout for joy upon their beds.
6 ULB ਪਰਮੇਸ਼ੁਰ ਦੀਆਂ ਵਡਿਆਈਆਂ ਉਨ੍ਹਾਂ ਦੇ ਕੰਨ ਵਿੱਚ ਹੋਣ, ਅਤੇ ਉਨ੍ਹਾਂ ਦੇ ਹੱਥ ਵਿੱਚ ਦੁਧਾਰੀ ਤਲਵਾਰ, BSB BSB: May the high praises of God be in their mouths, and a double-edged sword in their hands,
7 ULB ਕਿ ਪਰਾਈਆਂ ਕੌਮਾਂ ਤੋਂ ਬਦਲਾ ਲੈਣ, ਅਤੇ ਉੱਮਤਾਂ ਨੂੰ ਝਿੜਕੀਂ ਦੇਣ, BSB BSB: to inflict vengeance on the nations and punishment on the peoples,
8 ULB ਅਤੇ ਉਨ੍ਹਾਂ ਦੇ ਰਾਜਿਆਂ ਨੂੰ ਸੰਗਲਾਂ ਦੇ ਨਾਲ, ਤੇ ਉਨ੍ਹਾਂ ਦੇ ਪਤਵੰਤਿਆਂ ਨੂੰ ਲੋਹੇ ਦੀਆਂ ਬੇੜੀਆਂ ਨਾਲ ਬੰਨ੍ਹਣ, BSB BSB: to bind their kings with chains and their nobles with shackles of iron,
9 ULB ਅਤੇ ਲਿਖੇ ਹੋਏ ਫਤਵੇ ਉਨ੍ਹਾਂ ਉੱਤੇ ਚਲਾਉਣ,— ਏਹ ਉਹ ਦੇ ਸਾਰੇ ਸੰਤਾਂ ਦਾ ਮਾਣ ਹੈ। ਹਲਲੂਯਾਹ!। BSB BSB: to execute the judgment written against them. This honor is for all His saints. Hallelujah!
Select verses for actions: Enter goes to them and Escape comes back.
Chapter complete
You’ve read Psalm 149
Make Opened yours A free account keeps your place, highlights and notes on every device. Add Plus to ask Study Help about Psalm 149, and keep Opened free for readers who can’t pay.