Psalm 15 15 Psalms Book 1 Punjabi Unlocked Literal Bible 1 ULB ਹੇ ਯਹੋਵਾਹ, ਤੇਰੇ ਡੇਹਰੇ ਵਿੱਚ ਕੌਣ ਰਹਿ ਸਕੇਗਾ? ਤੇਰੇ ਪਵਿੱਤਰ ਪਹਾੜ ਉੱਤੇ ਕੌਣ ਵੱਸੇਗਾ? BSB BSB: A Psalm of David. O LORD, who may abide in Your tent? Who may dwell on Your holy mountain?
2 ULB ਉਹੋ ਜਿਹੜਾ ਸਿੱਧੀ ਚਾਲ ਚੱਲਦਾ, ਨੇਕੀ ਕਰਦਾ, ਅਤੇ ਮਨੋਂ ਸੱਚ ਬੋਲਦਾ ਹੈ, BSB BSB: He who walks with integrity and practices righteousness, who speaks the truth from his heart,
3 ULB ਉਹ ਜਿਹੜਾ ਆਪਣੀ ਜੀਭ ਨਾਲ ਚੁਗਲੀ ਨਹੀਂ ਕਰਦਾ, ਨਾ ਆਪਣੇ ਸਾਥੀ ਦਾ ਬੁਰਾ ਕਰਦਾ, ਅਤੇ ਨਾ ਆਪਣੇ ਗੁਆਂਢੀ ਨੂੰ ਉਲਾਹਮਾ ਦਿੰਦਾ ਹੈ। BSB BSB: who has no slander on his tongue, who does no harm to his neighbor, who casts no scorn on his friend,
4 ULB ਜਿਸ ਦੀਆਂ ਅੱਖਾਂ ਵਿੱਚ ਨਿਕੰਮਾ ਮਨੁੱਖ ਤੁੱਛ ਹੈ, ਪਰ ਯਹੋਵਾਹ ਤੋਂ ਭੈ ਮੰਨਣ ਵਾਲਿਆਂ ਦਾ ਆਦਰ ਕਰਦਾ ਹੈ। ਜਿਹੜਾ ਸਹੁੰ ਖਾ ਕੇ ਮੁੱਕਰਦਾ ਨਹੀਂ, ਭਾਵੇਂ ਉਹ ਨੂੰ ਘਾਟਾ ਵੀ ਪਵੇ, BSB BSB: who despises the vile but honors those who fear the LORD, who does not revise a costly oath,
5 ULB ਉਹ ਜਿਹੜਾ ਵਿਆਜ ਦੇ ਲਈ ਆਪਣਾ ਪੈਸਾ ਨਹੀਂ ਦਿੰਦਾ, ਅਤੇ ਨਾ ਨਿਰਦੋਸ਼ ਦੇ ਵਿਰੁੱਧ ਰਿਸ਼ਵਤ ਲੈਂਦਾ ਹੈ, ਜਿਹੜਾ ਅਜਿਹਾ ਕਰਦਾ ਹੈ ਉਹ ਕਦੀ ਵੀ ਨਹੀਂ ਡੋਲੇਗਾ। BSB BSB: who lends his money without interest and refuses a bribe against the innocent. He who does these things will never be shaken.
Select verses for actions: Enter goes to them and Escape comes back.
Chapter complete
You’ve read Psalm 15
Make Opened yours A free account keeps your place, highlights and notes on every device. Add Plus to ask Study Help about Psalm 15, and keep Opened free for readers who can’t pay.