Psalm 16 16 Psalms Book 1 Punjabi Unlocked Literal Bible 1 ULB ਹੇ ਪਰਮੇਸ਼ੁਰ, ਮੇਰੀ ਰੱਖਿਆ ਕਰ, ਕਿਉਂ ਜੋ ਮੈਂ ਤੇਰੀ ਹੀ ਸ਼ਰਨ ਆਇਆ ਹਾਂ। BSB BSB: A Miktam of David. Preserve me, O God, for in You I take refuge.
2 ULB ਮੈਂ ਯਹੋਵਾਹ ਨੂੰ ਆਖਿਆ ਹੈ ਕਿ ਤੂੰ ਹੀ ਮੇਰਾ ਪ੍ਰਭੂ ਹੈ, ਤੇਰੇ ਤੋਂ ਬਿਨ੍ਹਾਂ ਮੇਰੀ ਕਿਤੇ ਵੀ ਭਲਿਆਈ ਨਹੀਂ। BSB BSB: I said to the LORD, “You are my Lord; apart from You I have no good thing.”
3 ULB ਪਵਿੱਤਰ ਜਨ ਜਿਹੜੇ ਧਰਤੀ ਉੱਤੇ ਹਨ, ਉਹ ਆਦਰਯੋਗ ਹਨ, ਉਨ੍ਹਾਂ ਵਿੱਚ ਮੇਰੀ ਖੁਸ਼ੀ ਪੂਰੀ ਹੁੰਦੀ ਹੈ। BSB BSB: As for the saints in the land, they are the excellence in whom all my delight resides.
4 ULB ਜਿਹੜੇ ਦੂਜੇ ਦੇਵਤਿਆਂ ਦੇ ਪਿੱਛੇ ਭੱਜਦੇ ਹਨ, ਉਨ੍ਹਾਂ ਦੇ ਦੁੱਖ ਵੱਧ ਜਾਣਗੇ। ਮੈਂ ਉਨ੍ਹਾਂ ਦੀਆਂ ਲਹੂ ਵਾਲੀਆਂ ਭੇਟਾਂ ਨਹੀਂ ਡੋਹਲਾਂਗਾ, ਅਤੇ ਨਾ ਆਪਣੇ ਬੁੱਲਾਂ ਉੱਤੇ ਉਨ੍ਹਾਂ ਦਾ ਨਾਮ ਲਿਆਵਾਂਗਾ। BSB BSB: Sorrows will multiply to those who chase other gods. I will not pour out their libations of blood, or speak their names with my lips.
5 ULB ਯਹੋਵਾਹ ਮੇਰੀ ਵਿਰਾਸਤ ਅਤੇ ਮੇਰੇ ਕਟੋਰੇ ਦਾ ਭਾਗ ਹੈ। ਤੂੰ ਮੇਰੇ ਹਿੱਸੇ ਦਾ ਰਖਵਾਲਾ ਹੈਂ। BSB BSB: The LORD is my chosen portion and my cup; You have made my lot secure.
6 ULB ਮਨਭਾਉਂਦੇ ਥਾਵਾਂ ਵਿੱਚ ਮੇਰੇ ਲਈ ਮਿਣਤੀ ਕੀਤੀ ਗਈ, ਮੈਨੂੰ ਮਨ ਭਾਉਂਦਾ ਹਿੱਸਾ ਮਿਲਿਆ ਹੈ। BSB BSB: The lines of my boundary have fallen in pleasant places; surely my inheritance is delightful.
7 ULB ਮੈਂ ਯਹੋਵਾਹ ਨੂੰ ਧੰਨ ਆਖਾਂਗਾ ਜਿਸ ਨੇ ਮੈਨੂੰ ਸਲਾਹ ਦਿੱਤੀ ਹੈ, ਰਾਤ ਦੇ ਸਮੇਂ ਮੇਰਾ ਦਿਲ ਸਿਖਾਉਂਦਾ ਹੈ। BSB BSB: I will bless the LORD who counsels me; even at night my conscience instructs me.
8 ULB ਮੈਂ ਸਦਾ ਹੀ ਯਹੋਵਾਹ ਨੂੰ ਆਪਣੇ ਅੱਗੇ ਰੱਖਿਆ ਹੈ, ਉਹ ਮੇਰੇ ਸੱਜੇ ਪਾਸੇ ਜੋ ਹੈ ਇਸ ਲਈ ਮੈਂ ਨਾ ਡੋਲਾਂਗਾ। BSB BSB: I have set the LORD always before me. Because He is at my right hand, I will not be shaken.
9 ULB ਇਸ ਕਰਕੇ ਮੇਰਾ ਦਿਲ ਅਨੰਦ ਹੋਇਆ ਅਤੇ ਮੇਰੀ ਰੂਹ ਨਿਹਾਲ ਹੋਈ, ਮੇਰਾ ਸਰੀਰ ਵੀ ਚੈਨ ਵਿੱਚ ਵੱਸੇਗਾ, BSB BSB: Therefore my heart is glad and my tongue rejoices; my body also will dwell securely.
10 ULB ਕਿਉਂ ਜੋ ਤੂੰ ਮੇਰੀ ਜਾਨ ਨੂੰ ਪਤਾਲ ਵਿੱਚ ਨਾ ਛੱਡੇਂਗਾ, ਨਾ ਆਪਣੇ ਪਵਿੱਤਰ ਪੁਰਖ ਨੂੰ ਕਬਰ ਵੇਖਣ ਦੇਵੇਗਾ। BSB BSB: For You will not abandon my soul to Sheol, nor will You let Your Holy One see decay.
11 ULB ਤੂੰ ਮੈਨੂੰ ਜੀਵਨ ਦਾ ਮਾਰਗ ਵਿਖਾਵੇਂਗਾ, ਤੇਰੇ ਹਜ਼ੂਰ ਅਨੰਦ ਦੀ ਭਰਪੂਰੀ ਹੈ, ਤੇਰੇ ਸੱਜੇ ਹੱਥ ਸਦਾ ਖੁਸ਼ੀਆਂ ਹਨ। BSB BSB: You have made known to me the path of life; You will fill me with joy in Your presence, with eternal pleasures at Your right hand.
Select verses for actions: Enter goes to them and Escape comes back.
Chapter complete
You’ve read Psalm 16
Make Opened yours A free account keeps your place, highlights and notes on every device. Add Plus to ask Study Help about Psalm 16, and keep Opened free for readers who can’t pay.