2 ULB ਦਿਨ ਦਿਨ ਨਾਲ ਬੋਲੀ ਬੋਲਦਾ ਹੈ, ਅਤੇ ਰਾਤ ਰਾਤ ਨੂੰ ਗਿਆਨ ਦੱਸਦੀ ਹੈ। BSB BSB: Day after day they pour forth speech; night after night they reveal knowledge.
3 ULB ਉਨ੍ਹਾਂ ਦੀ ਨਾ ਕੋਈ ਬੋਲੀ ਨਾ ਕੋਈ ਸ਼ਬਦ ਹਨ, ਨਾ ਉਨ੍ਹਾਂ ਦੀ ਅਵਾਜ਼ ਸੁਣੀਦੀ ਹੈ। BSB BSB: Without speech or language, without a sound to be heard,
4 ULB ਸਾਰੀ ਧਰਤੀ ਵਿੱਚ ਉਨ੍ਹਾਂ ਦੀ ਗੂੰਜ ਪਹੁੰਚਦੀ ਹੈ, ਅਤੇ ਸੰਸਾਰ ਦੀਆਂ ਹੱਦਾਂ ਤੱਕ ਉਨ੍ਹਾਂ ਦੇ ਬੋਲ। ਉਨ੍ਹਾਂ ਵਿੱਚ ਉਸ ਨੇ ਸੂਰਜ ਲਈ ਡੇਰਾ ਬਣਾਇਆ ਹੈ, BSB BSB: their voice has gone out into all the earth, their words to the ends of the world. In the heavens He has pitched a tent for the sun.
5 ULB ਜਿਹੜਾ ਲਾੜੇ ਵਾਂਗੂੰ ਆਪਣੀ ਕੋਠੜੀ ਵਿਚੋਂ ਨਿੱਕਲਦਾ ਹੈ, ਅਤੇ ਸੂਰਮੇ ਵਾਂਗੂੰ ਆਪਣੇ ਚੱਕਰ ਵਿੱਚ ਦੌੜ ਲਾ ਕੇ ਖੁਸ਼ ਹੁੰਦਾ ਹੈ। BSB BSB: Like a bridegroom emerging from his chamber, like a champion rejoicing to run his course,
6 ULB ਅਕਾਸ਼ਾਂ ਦੇ ਇੱਕ ਸਿਰੇ ਤੋਂ ਉਸ ਦਾ ਚੜ੍ਹਨਾ ਹੈ, ਅਤੇ ਉਸ ਦਾ ਦੌਰ ਉਨ੍ਹਾਂ ਦੇ ਦੂਜੇ ਸਿਰੇ ਤੱਕ ਹੈ, ਅਤੇ ਉਸ ਦੀ ਗਰਮੀ ਤੋਂ ਕੋਈ ਚੀਜ਼ ਲੁਕੀ ਨਹੀਂ ਰਹਿੰਦੀ। BSB BSB: it rises at one end of the heavens and runs its circuit to the other; nothing is deprived of its warmth.
7 ULB ਯਹੋਵਾਹ ਦੀ ਬਿਵਸਥਾ ਪੂਰੀ ਖਰੀ ਹੈ, ਉਹ ਜਾਨ ਨੂੰ ਬਹਾਲ ਕਰਦੀ ਹੈ, ਯਹੋਵਾਹ ਦੀ ਸਾਖੀ ਸੱਚੀ ਹੈ, ਉਹ ਭੋਲੇ ਨੂੰ ਬੁੱਧਵਾਨ ਕਰਦੀ ਹੈ। BSB BSB: The Law of the LORD is perfect, reviving the soul; the testimony of the LORD is trustworthy, making wise the simple.
8 ULB ਯਹੋਵਾਹ ਦੇ ਫਰਮਾਨ ਸਿੱਧੇ ਹਨ, ਓਹ ਦਿਲ ਨੂੰ ਅਨੰਦ ਕਰਦੇ ਹਨ, ਯਹੋਵਾਹ ਦਾ ਹੁਕਮ ਨਿਰਮਲ ਹੈ, ਉਹ ਅੱਖੀਆਂ ਨੂੰ ਚਾਨਣ ਦਿੰਦਾ ਹੈ। BSB BSB: The precepts of the LORD are right, bringing joy to the heart; the commandments of the LORD are radiant, giving light to the eyes.
9 ULB ਯਹੋਵਾਹ ਦਾ ਭੈ ਸ਼ੁੱਧ ਹੈ, ਉਹ ਸਦਾ ਤੱਕ ਕਾਇਮ ਰਹਿੰਦਾ ਹੈ, ਯਹੋਵਾਹ ਦੇ ਨਿਆਂ ਸੱਚੇ ਹਨ, ਓਹ ਨਿਰੇ ਪੁਰੇ ਧਰਮ ਹਨ। BSB BSB: The fear of the LORD is pure, enduring forever; the judgments of the LORD are true, being altogether righteous.
10 ULB ਉਹ ਸੋਨੇ ਨਾਲੋਂ ਸਗੋਂ ਬਹੁਤ ਕੁੰਦਨ ਸੋਨੇ ਨਾਲੋਂ ਮਨਭਾਉਂਦੇ ਹਨ, ਸ਼ਹਿਦ ਅਤੇ ਮਖੀਲ ਦਿਆਂ ਚੋਇਆਂ ਨਾਲੋਂ ਵੀ ਮਿੱਠੇ ਹਨ। BSB BSB: They are more precious than gold, than much pure gold; they are sweeter than honey, than honey from the comb.
11 ULB ਅਤੇ ਉਨ੍ਹਾਂ ਤੋਂ ਤੇਰਾ ਦਾਸ ਚਿਤਾਇਆ ਜਾਂਦਾ ਹੈ, ਉਨ੍ਹਾਂ ਦੇ ਮੰਨਣ ਵਿੱਚ ਵੱਡਾ ਲਾਭ ਹੈ। BSB BSB: By them indeed Your servant is warned; in keeping them is great reward.
12 ULB ਆਪਣੀਆਂ ਭੁੱਲਾਂ ਚੁੱਕਾਂ ਨੂੰ ਕੌਣ ਸਮਝ ਸਕਦਾ ਹੈ? ਤੂੰ ਮੈਨੂੰ ਗੁੱਝੇ ਪਾਪਾਂ ਤੋਂ ਅਜ਼ਾਦ ਕਰ, BSB BSB: Who can discern his own errors? Cleanse me from my hidden faults.
13 ULB ਅਤੇ ਆਪਣੇ ਦਾਸ ਨੂੰ ਹੰਕਾਰ ਤੋਂ ਰੋਕ ਰੱਖ, ਉਹ ਮੇਰੇ ਉੱਤੇ ਹਕੂਮਤ ਨਾ ਕਰਨ, ਤਾਂ ਮੈਂ ਪੂਰਾ ਖਰਾ ਉਤਰਾਂਗਾ, ਅਤੇ ਵੱਡੇ ਪਾਪਾਂ ਤੋਂ ਬਰੀ ਠਹਿਰਾਂਗਾ। BSB BSB: Keep Your servant also from willful sins; may they not rule over me. Then I will be blameless and cleansed of great transgression.
14 ULB ਹੇ ਯਹੋਵਾਹ, ਮੇਰੀ ਚੱਟਾਨ ਅਤੇ ਮੇਰੇ ਛੁਡਾਉਣ ਵਾਲੇ, ਮੇਰੇ ਮੂੰਹ ਦੀਆਂ ਗੱਲਾਂ ਅਤੇ ਮੇਰੇ ਮਨ ਦਾ ਵਿਚਾਰ, ਤੇਰੇ ਹਜ਼ੂਰ ਮੰਨਣ ਯੋਗ ਹੋਵੇ। BSB BSB: May the words of my mouth and the meditation of my heart be pleasing in Your sight, O LORD, my Rock and my Redeemer.
Select verses for actions: Enter goes to them and Escape comes back.