1 ULB ਕੌਮਾਂ ਕਿਸ ਗੱਲ ਲਈ ਡੰਡ ਪਾਉਂਦੀਆਂ ਹਨ, ਅਤੇ ਦੇਸ-ਦੇਸ ਦੇ ਲੋਕ ਕਿਉਂ ਵਿਅਰਥ ਸੋਚ ਸੋਚਦੇ ਹਨ? BSB BSB: Why do the nations rage and the peoples plot in vain?
2 ULB ਯਹੋਵਾਹ ਅਤੇ ਉਸ ਦੇ ਮਸੀਹ ਦੇ ਵਿਰੁੱਧ ਧਰਤੀ ਦੇ ਰਾਜੇ ਉਠ ਖੜੇ ਹੋਏ, ਅਤੇ ਹਾਕਮ ਆਪਸ ਵਿੱਚ ਮਤਾ ਪਕਾਉਂਦੇ ਹਨ BSB BSB: The kings of the earth take their stand and the rulers gather together, against the LORD and against His Anointed One:
3 ULB ਕਿ ਆਓ, ਅਸੀਂ ਉਨ੍ਹਾਂ ਦੇ ਬੰਧਨਾਂ ਨੂੰ ਤੋੜ ਦੇਈਏ, ਅਤੇ ਉਨ੍ਹਾਂ ਦੀਆਂ ਰੱਸੀਆਂ ਆਪਣੇ ਉੱਤੋਂ ਲਾਹ ਸੁੱਟੀਏ। BSB BSB: “Let us break Their chains and cast away Their cords.”
4 ULB ਜਿਹੜਾ ਸਵਰਗ ਵਿੱਚ ਬੈਠਾ ਹੈ ਉਹ ਹੱਸੇਗਾ, ਪ੍ਰਭੂ ਉਹਨਾਂ ਨੂੰ ਮਖ਼ੌਲਾਂ ਵਿੱਚ ਉਡਾਵੇਗਾ। BSB BSB: The One enthroned in heaven laughs; the Lord taunts them.
5 ULB ਤਦ ਉਹ ਓਹਨਾਂ ਨਾਲ ਆਪਣੇ ਕ੍ਰੋਧ ਵਿੱਚ ਬੋਲੇਗਾ, ਅਤੇ ਆਪਣੇ ਕ੍ਰੋਧ ਨਾਲ ਓਹਨਾਂ ਨੂੰ ਘਬਰਾਹਟ ਵਿੱਚ ਪਾ ਦੇਵਾਂਗਾ। BSB BSB: Then He rebukes them in His anger, and terrifies them in His fury:
6 ULB ਪਰ ਮੈਂ ਆਪਣੇ ਪਵਿੱਤਰ ਪਰਬਤ ਸੀਯੋਨ ਉੱਤੇ ਆਪਣੇ ਪਾਤਸ਼ਾਹ ਨੂੰ ਬਿਠਾ ਦਿੱਤਾ ਹੈ। BSB BSB: “I have installed My King on Zion, upon My holy mountain.”
7 ULB ਮੈਂ ਬਚਨ ਦਾ ਪ੍ਰਚਾਰ ਕਰਾਂਗਾ, ਯਹੋਵਾਹ ਨੇ ਮੈਨੂੰ ਆਖਿਆ ਹੈ ਕਿ ਤੂੰ ਮੇਰਾ ਪੁੱਤਰ ਹੈਂ, ਮੈਂ ਅੱਜ ਤੈਂਨੂੰ ਜਨਮ ਦਿੱਤਾ ਹੈ। BSB BSB: I will proclaim the decree spoken to Me by the LORD: “You are My Son; today I have become Your Father.
8 ULB ਮੈਥੋਂ ਮੰਗ ਅਤੇ ਮੈਂ ਕੌਮਾਂ ਨੂੰ ਤੇਰੀ ਮੀਰਾਸ, ਅਤੇ ਧਰਤੀ ਦੇ ਕੰਢੇ ਤੇਰੀ ਮਿਲਖ਼ ਕਰ ਦਿਆਂਗਾ। BSB BSB: Ask Me, and I will make the nations Your inheritance, the ends of the earth Your possession.
9 ULB ਤੂੰ ਲੋਹੇ ਦੇ ਡੰਡੇ ਨਾਲ ਓਹਨਾਂ ਨੂੰ ਭੰਨ ਸੁੱਟੇਂਗਾ, ਘੁਮਿਆਰ ਦੇ ਭਾਂਡੇ ਵਾਂਗੂੰ ਤੂੰ ਓਹਨਾਂ ਨੂੰ ਚਕਨਾ-ਚੂਰ ਕਰ ਦੇਵੇਂਗਾ। BSB BSB: You will break them with an iron scepter; You will shatter them like pottery.”
10 ULB ਇਸ ਲਈ ਹੁਣ ਹੇ ਰਾਜਿਓ, ਸਿਆਣੇ ਬਣੋ, ਅਤੇ ਹੇ ਧਰਤੀ ਦੇ ਨਿਆਈਂਓ, ਤੁਸੀਂ ਸਮਝ ਜਾਓ। BSB BSB: Therefore be wise, O kings; be admonished, O judges of the earth.
11 ULB ਭੈ ਨਾਲ ਯਹੋਵਾਹ ਦੀ ਸੇਵਾ ਕਰੋ ਅਤੇ ਕੰਬਦੇ-ਕੰਬਦੇ ਖੁਸ਼ੀ ਮਨਾਓ, BSB BSB: Serve the LORD with fear, and rejoice with trembling.
12 ULB ਪੁੱਤਰ ਨੂੰ ਚੁੰਮੋ ਕਿਤੇ ਅਜਿਹਾ ਨਾ ਹੋਵੇ ਉਹ ਕ੍ਰੋਧ ਵਿੱਚ ਆਵੇ, ਅਤੇ ਤੁਸੀਂ ਰਾਹ ਦੇ ਵਿੱਚ ਹੀ ਨਾਸ਼ ਹੋ ਜਾਓ, ਕਿਉਂ ਜੋ ਉਸ ਦਾ ਕ੍ਰੋਧ ਛੇਤੀ ਭੜਕ ਉਠੇਗਾ। ਧੰਨ ਹਨ ਓਹ ਜਿਹੜੇ ਉਸ ਵਿੱਚ ਪਨਾਹ ਲੈਂਦੇ ਹਨ। BSB BSB: Kiss the Son, lest He be angry and you perish in your rebellion, when His wrath ignites in an instant. Blessed are all who take refuge in Him.
Select verses for actions: Enter goes to them and Escape comes back.