Psalm 20 20 Psalms Book 1 Punjabi Unlocked Literal Bible 1 ULB ਬਿਪਤਾ ਦੇ ਦਿਨ ਯਹੋਵਾਹ ਤੈਨੂੰ ਉੱਤਰ ਦੇਵੇ, ਯਾਕੂਬ ਦੇ ਪਰਮੇਸ਼ੁਰ ਦਾ ਨਾਮ ਤੈਨੂੰ ਉੱਚਿਆਂ ਕਰੇ। BSB BSB: For the choirmaster. A Psalm of David. May the LORD answer you in the day of trouble; may the name of the God of Jacob protect you.
2 ULB ਉਹ ਪਵਿੱਤਰ ਸਥਾਨ ਤੋਂ ਤੇਰੀ ਸਹਾਇਤਾ ਭੇਜੇ, ਅਤੇ ਸੀਯੋਨ ਤੋਂ ਤੈਨੂੰ ਸੰਭਾਲੇ, BSB BSB: May He send you help from the sanctuary and sustain you from Zion.
3 ULB ਤੇਰੀਆਂ ਸਾਰੀਆਂ ਭੇਟਾਂ ਨੂੰ ਚੇਤੇ ਰੱਖੇ, ਅਤੇ ਤੇਰੀਆਂ ਹੋਮ ਬਲੀਆਂ ਨੂੰ ਕਬੂਲ ਕਰੇ। ਸਲਹ। BSB BSB: May He remember all your gifts and look favorably on your burnt offerings. Selah
4 ULB ਉਹ ਤੇਰੇ ਮਨੋਰਥਾਂ ਅਨੁਸਾਰ ਤੈਨੂੰ ਦੇਵੇ, ਅਤੇ ਤੇਰੀ ਸਾਰੀ ਯੋਜਨਾ ਨੂੰ ਪੂਰਾ ਕਰੇ। BSB BSB: May He give you the desires of your heart and make all your plans succeed.
5 ULB ਅਸੀਂ ਤੇਰੇ ਬਚਾਓ ਦੇ ਕਾਰਨ ਜੈ ਜੈ ਕਾਰ ਕਰਾਂਗੇ, ਅਤੇ ਆਪਣੇ ਪਰਮੇਸ਼ੁਰ ਦੇ ਨਾਮ ਤੋਂ ਆਪਣੇ ਝੰਡੇ ਖੜੇ ਕਰਾਂਗੇ। ਯਹੋਵਾਹ ਤੇਰੀਆਂ ਸਾਰੀਆਂ ਮੰਗਾਂ ਨੂੰ ਪੂਰਾ ਕਰੇ। BSB BSB: May we shout for joy at your victory and raise a banner in the name of our God. May the LORD grant all your petitions.
6 ULB ਹੁਣ ਮੈਂ ਜਾਣਿਆ ਕਿ ਯਹੋਵਾਹ ਆਪਣੇ ਮਸਹ ਕੀਤੇ ਹੋਏ ਨੂੰ ਬਚਾਉਂਦਾ ਹੈ, ਉਹ ਆਪਣੇ ਪਵਿੱਤਰ ਸਵਰਗ ਤੋਂ ਉਹ ਨੂੰ ਉੱਤਰ ਦੇਵੇਗਾ, ਆਪਣੇ ਸੱਜੇ ਹੱਥ ਦੀ ਬਚਾਉਣ ਵਾਲੀ ਸਮਰੱਥਾ ਨਾਲ। BSB BSB: Now I know that the LORD saves His anointed; He answers him from His holy heaven with the saving power of His right hand.
7 ULB ਕੋਈ ਰਥਾਂ ਨੂੰ ਅਤੇ ਕੋਈ ਘੋੜਿਆਂ ਨੂੰ, ਪਰ ਅਸੀਂ ਯਹੋਵਾਹ ਆਪਣੇ ਪਰਮੇਸ਼ੁਰ ਦੇ ਨਾਮ ਨੂੰ ਯਾਦ ਕਰਾਂਗੇ। BSB BSB: Some trust in chariots and others in horses, but we trust in the name of the LORD our God.
8 ULB ਓਹ ਝੁਕੇ ਅਤੇ ਡਿੱਗ ਪਏ ਹਨ, ਪਰ ਅਸੀਂ ਉੱਠੇ ਅਤੇ ਸਿੱਧੇ ਖੜ੍ਹੇ ਹੋ ਗਏ ਹਾਂ। BSB BSB: They collapse and fall, but we rise up and stand firm.
9 ULB ਹੇ ਯਹੋਵਾਹ, ਬਚਾ ਲੈ! ਸਾਡੀ ਪੁਕਾਰ ਦੇ ਵੇਲੇ ਪਾਤਸ਼ਾਹ ਸਾਨੂੰ ਉੱਤਰ ਦੇ! BSB BSB: O LORD, save the king. Answer us on the day we call.
Select verses for actions: Enter goes to them and Escape comes back.
Chapter complete
You’ve read Psalm 20
Make Opened yours A free account keeps your place, highlights and notes on every device. Add Plus to ask Study Help about Psalm 20, and keep Opened free for readers who can’t pay.