1 ULB ਹੇ ਯਹੋਵਾਹ, ਤੇਰੀ ਸਮਰੱਥਾ ਵਿੱਚ ਪਾਤਸ਼ਾਹ ਅਨੰਦ ਹੋਵੇਗਾ, ਅਤੇ ਤੇਰੇ ਬਚਾਓ ਵਿੱਚ ਬਹੁਤ ਮਗਨ ਹੋਵੇਗਾ! BSB BSB: For the choirmaster. A Psalm of David. O LORD, the king rejoices in Your strength. How greatly he exults in Your salvation!
2 ULB ਤੂੰ ਉਹ ਦਾ ਮਨੋਰਥ ਪੂਰਾ ਕੀਤਾ ਹੈ, ਅਤੇ ਉਹ ਦੇ ਬੁੱਲਾਂ ਦੀ ਬੇਨਤੀ ਨੂੰ ਤੂੰ ਰੋਕਿਆ ਨਹੀਂ। ਸਲਹ। BSB BSB: You have granted his heart’s desire and have not withheld the request of his lips. Selah
3 ULB ਭਲਿਆਈ ਦੀਆਂ ਬਰਕਤਾਂ ਨਾਲ ਤੂੰ ਉਹ ਨੂੰ ਅੱਗਲ ਵਾਂਢੀ ਮਿਲਦਾ ਹੈਂ, ਤੂੰ ਕੁੰਦਨ ਸੋਨੇ ਦਾ ਮੁਕਟ ਉਹ ਦੇ ਸਿਰ ਉੱਤੇ ਰੱਖਿਆ ਹੈ। BSB BSB: For You welcomed him with rich blessings; You placed on his head a crown of pure gold.
4 ULB ਉਸ ਨੇ ਤੇਰੇ ਕੋਲੋਂ ਜੀਵਨ ਮੰਗਿਆ ਹੈ ਅਤੇ ਤੂੰ ਉਹ ਨੂੰ ਦੇ ਦਿੱਤਾ, ਸਗੋਂ ਅਨੰਤਕਾਲ ਤੱਕ ਉਮਰ ਦਾ ਵਾਧਾ ਵੀ। BSB BSB: He asked You for life, and You granted it—length of days, forever and ever.
5 ULB ਤੇਰੇ ਬਚਾਓ ਦੇ ਕਾਰਨ ਉਹ ਦਾ ਪਰਤਾਪ ਵੱਡਾ ਹੈ, ਤੇਜ ਅਤੇ ਉਪਮਾ ਤੂੰ ਉਹ ਦੇ ਉੱਤੇ ਰੱਖਦਾ ਹੈਂ। BSB BSB: Great is his glory in Your salvation; You bestow on him splendor and majesty.
6 ULB ਤੂੰ ਤਾਂ ਉਹ ਨੂੰ ਸਦਾ ਲਈ ਬਰਕਤਾਂ ਦਾ ਕਾਰਨ ਠਹਿਰਾਉਂਦਾ ਹੈਂ, ਤੂੰ ਉਹ ਨੂੰ ਆਪਣੀ ਹਜ਼ੂਰੀ ਦੇ ਅਨੰਦ ਨਾਲ ਮਗਨ ਕਰਦਾ ਹੈਂ, BSB BSB: For You grant him blessings forever; You cheer him with joy in Your presence.
7 ULB ਇਸ ਲਈ ਕਿ ਪਾਤਸ਼ਾਹ ਯਹੋਵਾਹ ਉੱਤੇ ਭਰੋਸਾ ਰੱਖਦਾ ਹੈ, ਅਤੇ ਅੱਤ ਮਹਾਨ ਦੀ ਦਯਾ ਨਾਲ ਉਹ ਕਦੇ ਨਾ ਡਾਲੇਗਾ। BSB BSB: For the king trusts in the LORD; through the loving devotion of the Most High, he will not be shaken.
8 ULB ਤੇਰਾ ਹੱਥ ਤੇਰੇ ਸਾਰੇ ਵੈਰੀਆਂ ਨੂੰ ਲੱਭ ਕੇ ਕੱਢੇਗਾ, ਤੇਰਾ ਸੱਜਾ ਹੱਥ ਤੇਰੇ ਦੁਸ਼ਮਣਾਂ ਨੂੰ ਲੱਭ ਲਵੇਗਾ। BSB BSB: Your hand will apprehend all Your enemies; Your right hand will seize those who hate You.
9 ULB ਤੂੰ ਆਪਣੀ ਹਜ਼ੂਰੀ ਦੇ ਵੇਲੇ, ਉਨ੍ਹਾਂ ਨੂੰ ਅੱਗ ਦੇ ਤੰਦੂਰ ਵਿੱਚ ਪਾਵੇਂਗਾ, ਯਹੋਵਾਹ ਉਨ੍ਹਾਂ ਨੂੰ ਆਪਣੇ ਕ੍ਰੋਧ ਦੇ ਨਾਲ ਨਿਗਲ ਜਾਵੇਗਾ, ਅਤੇ ਅੱਗ ਉਨ੍ਹਾਂ ਨੂੰ ਭਸਮ ਕਰ ਦੇਵੇਗੀ। BSB BSB: You will place them in a fiery furnace at the time of Your appearing. In His wrath the LORD will engulf them, and the fire will consume them.
10 ULB ਤੂੰ ਉਨ੍ਹਾਂ ਦਾ ਫਲ ਧਰਤੀ ਉੱਤੋਂ, ਅਤੇ ਉਨ੍ਹਾਂ ਦਾ ਵੰਸ ਆਦਮੀ ਦੇ ਵੰਸ ਦੇ ਵਿਚੋਂ ਨਾਸ ਕਰੇਂਗਾ, BSB BSB: You will wipe their descendants from the earth, and their offspring from the sons of men.
11 ULB ਭਾਵੇਂ ਉਨ੍ਹਾਂ ਨੇ ਤੇਰੇ ਵਿਰੁੱਧ ਬੁਰਿਆਈ ਠਾਣੀ, ਅਤੇ ਯੋਜਨਾ ਬਣਾਈ ਜਿਸ ਨੂੰ ਪੂਰਾ ਨਾ ਕਰ ਸਕੇ, BSB BSB: Though they intend You harm, the schemes they devise will not prevail.
12 ULB ਤੂੰ ਉਨ੍ਹਾਂ ਦੀ ਪਿੱਠ ਆਪਣੀ ਵੱਲ ਮੋੜੇਂਗਾ, ਤੂੰ ਉਨ੍ਹਾਂ ਦੇ ਮੂੰਹ ਦੇ ਨਿਸ਼ਾਨੇ ਉੱਤੇ ਬਾਣ ਚਿੱਲੇ ਚੜਾ ਦੇਵੇਂਗਾ। BSB BSB: For You will put them to flight when Your bow is trained upon them.
13 ULB ਹੇ ਯਹੋਵਾਹ, ਤੂੰ ਆਪਣੀ ਸਮਰੱਥਾ ਨਾਲ ਮਹਾਨ ਹੋ, ਅਸੀਂ ਗਾਉਂਦੇ ਹੋਏ ਤੇਰੀ ਸ਼ਕਤੀ ਦਾ ਜਸ ਕਰਾਂਗੇ। BSB BSB: Be exalted, O LORD, in Your strength; we will sing and praise Your power.
Select verses for actions: Enter goes to them and Escape comes back.