Psalm 23 23 Psalms Book 1 Punjabi Unlocked Literal Bible 1 ULB ਯਹੋਵਾਹ ਮੇਰਾ ਅਯਾਲੀ ਹੈ, ਮੈਨੂੰ ਥੁੜ ਨਹੀਂ ਹੋਵੇਗੀ। BSB BSB: A Psalm of David. The LORD is my shepherd; I shall not want.
2 ULB ਉਹ ਮੈਨੂੰ ਹਰੇ ਹਰੇ ਘਾਹ ਦੀਆਂ ਜੂਹਾਂ ਵਿੱਚ ਬਿਠਾਉਦਾ ਹੈ, ਉਹ ਮੈਨੂੰ ਸੁਖਦਾਇਕ ਪਾਣੀਆ ਕੋਲ ਲੈ ਜਾਂਦਾ ਹੈ। BSB BSB: He makes me lie down in green pastures; He leads me beside quiet waters.
3 ULB ਉਹ ਮੇਰੀ ਜਾਨ ਵਿੱਚ ਜਾਨ ਪਾਉਂਦਾ ਹੈ, ਧਰਮ ਦੇ ਮਾਰਗਾਂ ਵਿੱਚ ਉਹ ਆਪਣੇ ਨਾਮ ਦੇ ਨਮਿਤ ਮੇਰੀ ਅਗਵਾਈ ਕਰਦਾ ਹੈ। BSB BSB: He restores my soul; He guides me in the paths of righteousness for the sake of His name.
4 ULB ਭਾਵੇ ਮੈਂ ਮੌਤ ਦੀ ਛਾਂ ਦੀ ਵਾਦੀ ਵਿੱਚ ਫਿਰਾਂ, ਮੈਂ ਕਿਸੇ ਬਦੀ ਤੋਂ ਨਹੀਂ ਡਰਾਂਗਾ, ਤੂੰ ਜੋ ਮੇਰੇ ਨਾਲ ਹੈ। ਤੇਰੀ ਸੋਟੀ ਤੇ ਤੇਰੀ ਲਾਠੀ, ਇਹ ਮੈਨੂੰ ਤਸੱਲੀ ਦਿੰਦੀਆਂ ਹਨ। BSB BSB: Even though I walk through the valley of the shadow of death, I will fear no evil, for You are with me; Your rod and Your staff, they comfort me.
5 ULB ਤੂੰ ਮੇਰੇ ਵਿਰੋਧੀਆਂ ਦੇ ਸਨਮੁੱਖ ਮੇਰੇ ਅੱਗੇ ਮੇਜ਼ ਵਿਛਾਉਦਾ ਹੈ, ਤੂੰ ਮੇਰੇ ਸਿਰ ਉੱਤੇ ਤੇਲ ਝੱਸਿਆ ਹੈ, ਮੇਰਾ ਕਟੋਰਾ ਭਰਿਆ ਹੋਇਆ ਹੈ। BSB BSB: You prepare a table before me in the presence of my enemies. You anoint my head with oil; my cup overflows.
6 ULB ਸੱਚ-ਮੁੱਚ ਭਲਿਆਈ ਅਤੇ ਦਯਾ ਜਿਉਣ ਭਰ ਮੇਰਾ ਪਿੱਛਾ ਕਰਨਗੀਆਂ, ਅਤੇ ਮੈਂ ਸਦਾ ਯਹੋਵਾਹ ਦੇ ਘਰ ਵਿੱਚ ਵਸਾਂਗਾ! BSB BSB: Surely goodness and mercy will follow me all the days of my life, and I will dwell in the house of the LORD forever.
Select verses for actions: Enter goes to them and Escape comes back.
Chapter complete
You’ve read Psalm 23
Make Opened yours A free account keeps your place, highlights and notes on every device. Add Plus to ask Study Help about Psalm 23, and keep Opened free for readers who can’t pay.