Psalm 24 24 Psalms Book 1 Punjabi Unlocked Literal Bible 1 ULB ਧਰਤੀ ਅਤੇ ਉਸ ਦੀ ਭਰਪੂਰੀ ਯਹੋਵਾਹ ਦੀ ਹੈ, ਜਗਤ ਅਤੇ ਉਸ ਦੇ ਨਿਵਾਸੀ। BSB BSB: A Psalm of David. The earth is the LORD’s, and the fullness thereof, the world and all who dwell therein.
2 ULB ਉਸ ਨੇ ਉਸ ਦੀ ਨੀਂਹ ਸਮੁੰਦਰਾਂ ਉੱਤੇ ਰੱਖੀ, ਅਤੇ ਉਸ ਨੂੰ ਵਗਦੇ ਪਾਣੀਆ ਉੱਤੇ ਕਾਇਮ ਕੀਤਾ। BSB BSB: For He has founded it upon the seas and established it upon the waters.
3 ULB ਯਹੋਵਾਹ ਦੇ ਪਹਾੜ ਉੱਤੇ ਕੌਣ ਚੜ੍ਹੇਗਾ, ਅਤੇ ਉਸ ਦੇ ਪਵਿੱਤਰ ਸਥਾਨ ਵਿੱਚ ਕੌਣ ਖੜ੍ਹਾ ਹੋਵੇਗਾ? BSB BSB: Who may ascend the hill of the LORD? Who may stand in His holy place?
4 ULB ਉਹ ਜਿਸ ਦੇ ਹੱਥ ਪਾਕ ਅਤੇ ਮਨ ਪਵਿੱਤਰ ਹੈ, ਅਤੇ ਜਿਸ ਨੇ ਆਪਣਾ ਜੀਅ ਬਦੀ ਵੱਲ ਨਹੀਂ ਲਾਇਆ,ਅਤੇ ਛਲਣ ਲਈ ਸਹੁੰ ਨਹੀਂ ਖਾਧੀ। BSB BSB: He who has clean hands and a pure heart, who does not lift up his soul to an idol or swear deceitfully.
5 ULB ਉਸ ਨੂੰ ਯਹੋਵਾਹ ਵੱਲੋਂ ਬਰਕਤ ਅਤੇ ਆਪਣੇ ਮੁਕਤੀਦਾਤੇ ਪਰਮੇਸ਼ੁਰ ਕੋਲੋਂ ਧਰਮ ਮਿਲੇਗਾ। BSB BSB: He will receive blessing from the LORD and vindication from the God of his salvation.
6 ULB ਇਹ ਪੀੜ੍ਹੀ ਉਹ ਦੇ ਖੋਜੀਆਂ ਦੀ ਹੈ, ਜਿਹੜੀ ਤੇਰੇ ਦਰਸ਼ਨ ਭਾਲਦੀ ਹੈ, ਹੇ ਯਾਕੂਬ। ਸਲਹ। BSB BSB: Such is the generation of those who seek Him, who seek Your face, O God of Jacob. Selah
7 ULB ਹੇ ਫਾਟਕੋ, ਆਪਣੇ ਸਿਰ ਉੱਚੇ ਕਰੋ, ਹੇ ਆਦਿ ਦਰਵੱਜਿਓ, ਉੱਚੇ ਹੋ ਜਾਓ! ਤਦ ਜਲਾਲ ਦਾ ਪਾਤਸ਼ਾਹ ਅੰਦਰ ਆਵੇਗਾ। BSB BSB: Lift up your heads, O gates! Be lifted up, O ancient doors, that the King of Glory may enter!
8 ULB ਇਹ ਜਲਾਲ ਦਾ ਪਾਤਸ਼ਾਹ ਕੌਣ ਹੈ? ਯਹੋਵਾਹ ਸਮਰੱਥੀ ਅਤੇ ਬਲੀ, ਯਹੋਵਾਹ ਯੁੱਧ ਵਿੱਚ ਬਲੀ ਹੈ। BSB BSB: Who is this King of Glory? The LORD strong and mighty, the LORD mighty in battle.
9 ULB ਫਾਟਕੋ, ਆਪਣੇ ਸਿਰ ਉੱਚੇ ਕਰੋ, ਹੇ ਆਦਿ ਦਰਵੱਜਿਓ, ਉੱਚੇ ਹੋ ਜਾਓ! ਤਦ ਜਲਾਲ ਦਾ ਪਾਤਸ਼ਾਹ ਅੰਦਰ ਆਵੇਗਾ। BSB BSB: Lift up your heads, O gates! Be lifted up, O ancient doors, that the King of Glory may enter!
10 ULB ਇਹ ਜਲਾਲ ਦਾ ਪਾਤਸ਼ਾਹ ਕੌਣ ਹੈ? ਸੈਨਾਂ ਦਾ ਯਹੋਵਾਹ, ਉਹੋ ਜਲਾਲ ਦਾ ਪਾਤਸ਼ਾਹ ਹੈ। ਸਲਹ। BSB BSB: Who is He, this King of Glory? The LORD of Hosts—He is the King of Glory. Selah
Select verses for actions: Enter goes to them and Escape comes back.
Chapter complete
You’ve read Psalm 24
Make Opened yours A free account keeps your place, highlights and notes on every device. Add Plus to ask Study Help about Psalm 24, and keep Opened free for readers who can’t pay.