1 ULB ਹੇ ਯਹੋਵਾਹ, ਮੈਂ ਆਪਣਾ ਮਨ ਤੇਰੇ ਵੱਲ ਚੁੱਕਦਾ ਹਾਂ। BSB BSB: Of David. To You, O LORD, I lift up my soul;
2 ULB ਹੇ ਮੇਰੇ ਪਰਮੇਸ਼ੁਰ, ਮੈਂ ਤੇਰੇ ਉੱਤੇ ਭਰੋਸਾ ਰੱਖਿਆ ਹੈ ਮੈਨੂੰ ਸ਼ਰਮਿੰਦਾ ਨਾ ਹੋਣ ਦੇ, ਨਾ ਵੈਰੀਆ ਨੂੰ ਮੇਰੇ ਉੱਤੇ ਬਗਲਾਂ ਵਜਾਉਣ ਦੇ। BSB BSB: in You, my God, I trust. Do not let me be put to shame; do not let my enemies exult over me.
3 ULB ਜਿੰਨ੍ਹੇ ਤੈਂਨੂੰ ਤਕਦੇ ਹਨ ਓਹ ਸ਼ਰਮਿੰਦੇ ਨਾ ਹੋਣਗੇ, ਸ਼ਰਮਿੰਦੇ ਉਹੋ ਹੋਣਗੇ ਜੋ ਮੱਲੋ ਮੱਲੀ ਧੋਖਾ ਦਿੰਦੇ ਹਨ। BSB BSB: Surely none who wait for You will be put to shame; but those who engage in treachery without cause will be disgraced.
4 ULB ਹੇ ਯਹੋਵਾਹ, ਆਪਣੇ ਰਾਹ ਮੈਨੂੰ ਵਿਖਾਲ, ਅਤੇ ਆਪਣੇ ਮਾਰਗ ਮੈਨੂੰ ਸਿਖਲਾ। BSB BSB: Show me Your ways, O LORD; teach me Your paths.
5 ULB ਆਪਣੀ ਸੱਚਾਈ ਵਿੱਚ ਮੇਰੀ ਅਗਵਾਈ ਕਰ ਮੈਨੂੰ ਸਿਖਲਾ, ਕਿਉਂ ਜੋ ਤੂੰ ਮੇਰਾ ਮੁਕਤੀਦਾਤਾ ਪਰਮੇਸ਼ਰ ਹੈ, ਸਾਰਾ ਦਿਨ ਮੈਂ ਤੈਨੂੰ ਤਕਦਾ ਰਹਿੰਦਾ ਹਾਂ। BSB BSB: Guide me in Your truth and teach me, for You are the God of my salvation; all day long I wait for You.
6 ULB ਹੇ ਯਹੋਵਾਹ,ਆਪਣੀਆਂ ਦਿਆਲ਼ਗੀਆਂ ਅਤੇ ਦਯਾ ਨੂੰ ਚੇਤੇ ਰੱਖ, ਉਹ ਤਾਂ ਮੁੱਢ ਤੋਂ ਹਨ। BSB BSB: Remember, O LORD, Your compassion and loving devotion, for they are from age to age.
7 ULB ਮੇਰੀ ਜਵਾਨੀ ਦੇ ਪਾਪਾਂ ਅਤੇ ਮੇਰੇ ਅਪਰਾਧ ਨੂੰ ਚੇਤੇ ਨਾ ਰੱਖ। ਹੇ ਯਹੋਵਾਹ,ਆਪਣੀ ਦਯਾ ਅਨੁਸਾਰ, ਤੇ ਆਪਣੀ ਭਲਾਈ ਦੇ ਕਾਰਨ ਤੂੰ ਮੈਨੂੰ ਚੇਤੇ ਰੱਖ। BSB BSB: Remember not the sins of my youth, nor my rebellious acts; remember me according to Your loving devotion, because of Your goodness, O LORD.
8 ULB ਯਹੋਵਾਹ ਭਲਾ ਅਤੇ ਸੱਚਾ ਹੈ, ਇਸ ਕਰਕੇ ਉਹ ਪਾਪੀਆਂ ਨੂੰ ਆਪਣੇ ਰਾਹ ਸਿਖਲਾਏਗਾ। BSB BSB: Good and upright is the LORD; therefore He shows sinners the way.
9 ULB ਉਹ ਮਸਕੀਨਾਂ ਦੀ ਅਗਵਾਈ ਨਿਆਂ ਨਾਲ ਕਰੇਗਾ,ਅਤੇ ਅਧੀਨਾਂ ਨੂੰ ਆਪਣਾ ਰਾਹ ਸਿਖਾਲੇਗਾ। BSB BSB: He guides the humble in what is right and teaches them His way.
10 ULB ਯਹੋਵਾਹ ਦੇ ਨੇਮ ਅਤੇ ਸਾਖੀਆਂ ਦੇ ਮੰਨਣ ਵਾਲਿਆਂ ਲਈ, ਉਸ ਦੇ ਸਾਰੇ ਮਾਰਗ ਦਯਾ ਅਤੇ ਸਚਿਆਈ ਦੇ ਹਨ l BSB BSB: All the LORD’s ways are loving and faithful to those who keep His covenant and His decrees.
11 ULB ਹੇ ਯਹੋਵਾਹ, ਆਪਣੇ ਨਾਮ ਦੇ ਨਮਿੱਤ ਮੇਰੀ ਬਦੀ ਨੂੰ ਖਿਮਾ ਕਰ ਕਿਉਂ ਜੋ ਉਹ ਵੱਡੀ ਹੈ। BSB BSB: For the sake of Your name, O LORD, forgive my iniquity, for it is great.
12 ULB ਉਹ ਕਿਹੜਾ ਮਨੁੱਖ ਹੈ ਜਿਹੜਾ ਯਹੋਵਾਹ ਤੋਂ ਡਰਦਾ ਹੈ? ਉਹ ਉਸ ਦੇ ਲਈ ਚੁਣੇ ਰਾਹ ਵਿੱਚ ਉਸ ਨੂੰ ਸਿਖਾਲੇਗਾ। BSB BSB: Who is the man who fears the LORD? He will instruct him in the path chosen for him.
13 ULB ਉਸ ਦਾ ਜੀਅ ਸੁਖੀ ਵੱਸੇਗਾ, ਅਤੇ ਉਸ ਦਾ ਵੰਸ ਧਰਤੀ ਦਾ ਵਾਰਸ ਹੋਵੇਗਾ। BSB BSB: His soul will dwell in prosperity, and his descendants will inherit the land.
14 ULB ਯਹੋਵਾਹ ਦਾ ਭੇਤ ਉਸ ਦੇ ਡਰ ਮੰਨਣ ਵਾਲਿਆਂ ਦੇ ਲਈ ਹੈ, ਅਤੇ ਉਹ ਆਪਣਾ ਨੇਮ ਉਨ੍ਹਾਂ ਨੂੰ ਦੱਸੇਗਾ। BSB BSB: The LORD confides in those who fear Him, and reveals His covenant to them.
15 ULB ਮੇਰੀਆਂ ਅੱਖਾਂ ਹਰ ਵੇਲੇ ਯਹੋਵਾਹ ਵੱਲ ਲੱਗੀਆਂ ਹਨ, ਕਿ ਉਹ ਮੇਰੇ ਪੈਰਾਂ ਨੂੰ ਜਾਲ਼ ਵਿਚੋਂ ਕੱਢ ਲਵੇ। BSB BSB: My eyes are always on the LORD, for He will free my feet from the mesh.
16 ULB ਮੇਰੀ ਵੱਲ ਮੂੰਹ ਕਰ ਕੇ ਮੇਰੇ ਉੱਤੇ ਦਯਾ ਕਰ, ਕਿਉਂ ਜੋ ਮੈਂ ਇਕੱਲਾ ਅਤੇ ਦੁੱਖੀ ਹਾਂ। BSB BSB: Turn to me and be gracious, for I am lonely and afflicted.
17 ULB ਮੇਰੇ ਮਨ ਦੇ ਸੰਕਟ ਵਧ ਗਏ ਹਨ, ਮੇਰੀਆਂ ਮੁਸ਼ਕਿਲਾਂ ਤੋਂ ਮੈਨੂੰ ਬਾਹਰ ਕੱਢ। BSB BSB: The troubles of my heart increase; free me from my distress.
18 ULB ਮੇਰੇ ਦੁੱਖ ਅਤੇ ਮੇਰੇ ਕਸ਼ਟ ਨੂੰ ਵੇਖ, ਅਤੇ ਮੇਰੇ ਸਾਰੇ ਪਾਪਾਂ ਨੂੰ ਚੁੱਕ ਲੈ। BSB BSB: Consider my affliction and trouble, and take away all my sins.
19 ULB ਮੇਰੇ ਵੈਰੀਆਂ ਨੂੰ ਵੇਖ ਕਿ ਓਹ ਬਾਹਲੇ ਹਨ, ਅਤੇ ਓਹ ਬਦੋ-ਬਦੀ ਮੇਰੇ ਨਾਲ ਵੈਰ ਰੱਖਦੇ ਹਨ। BSB BSB: Consider my enemies, for they are many, and they hate me with vicious hatred.
20 ULB ਮੇਰੀ ਜਾਨ ਦੀ ਰਖਵਾਲੀ ਕਰ ਅਤੇ ਮੈਨੂੰ ਛੁਡਾ, ਮੈਨੂੰ ਸ਼ਰਮਿੰਦਾ ਨਾ ਹੋਣ ਦੇ ਕਿਉਂ ਜੋ ਮੈਂ ਤੇਰੀ ਸ਼ਰਨ ਆਇਆ ਹਾਂ। BSB BSB: Guard my soul and deliver me; let me not be put to shame, for I take refuge in You.
21 ULB ਖਰਿਆਈ ਅਤੇ ਸਿਧਿਆਈ ਮੇਰੀ ਰੱਖਿਆ ਕਰਨ, ਕਿਉਂ ਜੋ ਮੈਂ ਤੈਂਨੂੰ ਤੱਕਦਾ ਰਹਿੰਦਾ ਹਾਂ। BSB BSB: May integrity and uprightness preserve me, because I wait for You.
22 ULB ਹੇ ਪਰਮੇਸ਼ੁਰ, ਇਸਰਾਏਲ ਨੂੰ ਉਹ ਦੇ ਸਾਰੇ ਸੰਕਟਾਂ ਤੋਂ ਛੁਟਕਾਰਾ ਦੇ! BSB BSB: Redeem Israel, O God, from all its distress.
Select verses for actions: Enter goes to them and Escape comes back.