1 ULB ਹੇ ਯਹੋਵਾਹ, ਮੈਂ ਤੈਂਨੂੰ ਪੁਕਾਰਾਂਗਾ, ਹੇ ਮੇਰੀ ਚੱਟਾਨ, ਮੇਰੇ ਨਾਲ ਚੁੱਪ ਨਾ ਰਹਿ, ਅਜਿਹਾ ਨਾ ਹੋਵੇ ਜੋ ਤੂੰ ਮੇਰੇ ਤੋਂ ਚੁੱਪ ਵੱਟ ਲਵੇਂ ਤਾਂ ਮੈਂ ਉਨ੍ਹਾਂ ਵਰਗਾ ਹੋ ਜਾਂਵਾਂ ਜਿਹੜੇ ਕਬਰ ਵਿੱਚ ਉਤਰਦੇ ਹਨ। BSB BSB: Of David. To You, O LORD, I call; be not deaf to me, O my Rock. For if You remain silent, I will be like those descending to the Pit.
2 ULB ਮੇਰੀ ਬੇਨਤੀ ਦੀ ਅਵਾਜ਼ ਸੁਣ ਲਈ, ਜਦੋਂ ਮੈਂ ਤੇਰੀ ਦੁਹਾਈ ਦੇਵਾਂ, ਅਤੇ ਆਪਣੇ ਹੱਥ ਤੇਰੇ ਪਵਿੱਤਰ ਸਥਾਨ ਦੀ ਵਿਚਲੀ ਕੋਠੜੀ ਵੱਲ ਉਠਾਵਾਂ। BSB BSB: Hear my cry for mercy when I call to You for help, when I lift up my hands toward Your holy sanctuary.
3 ULB ਬੁਰਿਆਰਾਂ ਅਤੇ ਕੁਕਰਮੀਆਂ ਦੇ ਨਾਲ ਮੈਨੂੰ ਨਾ ਗਿਣ, ਜਿਹੜੇ ਆਪਣੇ ਗੁਆਢੀਆਂ ਨਾਲ ਸ਼ਾਂਤੀ ਦੀਆਂ ਗੱਲਾਂ ਬੋਲਦੇ ਹਨ, ਪਰ ਉਨ੍ਹਾਂ ਦੇ ਮਨ ਵਿੱਚ ਬਦੀ ਹੈ। BSB BSB: Do not drag me away with the wicked, and with the workers of iniquity, who speak peace to their neighbors while malice is in their hearts.
4 ULB ਉਨ੍ਹਾਂ ਦੇ ਕੰਮਾਂ ਦੇ ਅਨੁਸਾਰ ਸਗੋਂ ਉਨ੍ਹਾਂ ਦੀ ਬਦਕਾਰੀ ਦੇ ਅਨੁਸਾਰ ਉਨ੍ਹਾਂ ਨੂੰ ਬਦਲਾ ਦੇ, ਉਨ੍ਹਾਂ ਦੇ ਹੱਥਾਂ ਦੇ ਕੰਮ ਅਨੁਸਾਰ ਉਨ੍ਹਾਂ ਨੂੰ ਦੇ, ਉਨ੍ਹਾਂ ਦੀ ਕੀਤੀ ਉਨ੍ਹਾਂ ਉੱਤੇ ਪਾ ਦੇ, BSB BSB: Repay them according to their deeds and for their works of evil. Repay them for what their hands have done; bring back on them what they deserve.
5 ULB ਇਸ ਕਰਕੇ ਕਿ ਓਹ ਯਹੋਵਾਹ ਦੇ ਕੰਮਾਂ ਨੂੰ, ਉਹ ਦੇ ਹੱਥਾਂ ਦੇ ਕਾਰਜਾਂ ਉੱਤੇ ਧਿਆਨ ਨਹੀਂ ਕਰਦੇ, ਉਹ ਉਨ੍ਹਾਂ ਨੂੰ ਢਾਹੇਗਾ ਅਤੇ ਉਨ੍ਹਾਂ ਨੂੰ ਉਸਾਰੇਗਾ। BSB BSB: Since they show no regard for the works of the LORD or what His hands have done, He will tear them down and never rebuild them.
6 ULB ਯਹੋਵਾਹ ਮੁਬਾਰਕ ਹੋਵੇ, ਕਿਉਂ ਜੋ ਉਸ ਨੇ ਮੇਰੀਆਂ ਬੇਨਤੀਆਂ ਦੀ ਅਵਾਜ਼ ਸੁਣੀ ਹੈ। BSB BSB: Blessed be the LORD, for He has heard my cry for mercy.
7 ULB ਯਹੋਵਾਹ ਮੇਰਾ ਬਲ ਅਤੇ ਮੇਰੀ ਢਾਲ ਹੈ, ਮੇਰੇ ਮਨ ਨੇ ਉਸ ਉੱਤੇ ਭਰੋਸਾ ਰੱਖਿਆ, ਅਤੇ ਮੇਰੀ ਸਹਾਇਤਾ ਹੋਈ ਹੈ, ਇਸ ਲਈ ਮੇਰਾ ਮਨ ਮੌਜ ਮਾਣਦਾ ਹੈ, ਅਤੇ ਮੈਂ ਆਪਣੇ ਗੀਤ ਨਾਲ ਉਸ ਦਾ ਧੰਨਵਾਦ ਕਰਾਂਗਾ। BSB BSB: The LORD is my strength and my shield; my heart trusts in Him, and I am helped. Therefore my heart rejoices, and I give thanks to Him with my song.
8 ULB ਯਹੋਵਾਹ ਉਨ੍ਹਾਂ ਦਾ ਬਲ ਹੈ, ਅਤੇ ਉਹ ਆਪਣੇ ਮਸਹ ਕੀਤੇ ਹੋਏ ਦੇ ਲਈ ਬਚਾਓ ਦਾ ਗੜ੍ਹ ਹੈ। BSB BSB: The LORD is the strength of His people, a stronghold of salvation for His anointed.
9 ULB ਆਪਣੀ ਪਰਜਾ ਨੂੰ ਬਚਾ, ਅਤੇ ਆਪਣੇ ਵਿਰਸੇ ਨੂੰ ਬਰਕਤ ਦੇ, ਉਨ੍ਹਾਂ ਦੀ ਪਾਲਣਾ ਕਰ ਅਤੇ ਉਨ੍ਹਾਂ ਨੂੰ ਸਦਾ ਸੰਭਾਲੀ ਰੱਖ। BSB BSB: Save Your people and bless Your inheritance; shepherd them and carry them forever.
Select verses for actions: Enter goes to them and Escape comes back.