Psalm 29 29 Psalms Book 1 Punjabi Unlocked Literal Bible 1 ULB ਹੇ ਪਰਮੇਸ਼ੁਰ ਦੇ ਪੁੱਤਰੋ, ਮਹਿਮਾ ਅਤੇ ਸਮਰੱਥਾ ਯਹੋਵਾਹ ਦੀ ਮੰਨੋ। BSB BSB: A Psalm of David. Ascribe to the LORD, O heavenly beings, ascribe to the LORD glory and strength.
2 ULB ਮਹਿਮਾ ਯਹੋਵਾਹ ਦੇ ਨਾਮ ਦੀ ਮੰਨੋ, ਪਵਿੱਤਰ ਬਸਤਰ ਵਿੱਚ ਯਹੋਵਾਹ ਨੂੰ ਮੱਥਾ ਟੇਕੋ। BSB BSB: Ascribe to the LORD the glory due His name; worship the LORD in the splendor of His holiness.
3 ULB ਯਹੋਵਾਹ ਦੀ ਅਵਾਜ਼ ਪਾਣੀਆਂ ਉੱਤੇ ਹੈ, ਜਲਾਲ ਦਾ ਪਰਮੇਸ਼ੁਰ ਗਰਜਦਾ ਹੈ, ਯਹੋਵਾਹ ਵੱਡੇ ਪਾਣੀਆਂ ਉੱਤੇ ਹੈ। BSB BSB: The voice of the LORD is over the waters; the God of glory thunders; the LORD is heard over many waters.
4 ULB ਯਹੋਵਾਹ ਦੀ ਅਵਾਜ਼ ਜ਼ੋਰ ਵਾਲੀ ਹੈ, ਯਹੋਵਾਹ ਦੀ ਅਵਾਜ਼ ਸ਼ਾਨਦਾਰ ਹੈ। BSB BSB: The voice of the LORD is powerful; the voice of the LORD is majestic.
5 ULB ਯਹੋਵਾਹ ਦੀ ਅਵਾਜ਼ ਦਿਆਰਾਂ ਨੂੰ ਤੋੜਦੀ ਹੈ, ਸਗੋਂ ਯਹੋਵਾਹ ਲਬਾਨੋਨ ਦੇ ਦਿਆਰਾਂ ਨੂੰ ਤੋੜ ਸੁੱਟਦਾ ਹੈ! BSB BSB: The voice of the LORD breaks the cedars; the LORD shatters the cedars of Lebanon.
6 ULB ਉਹ ਉਨ੍ਹਾਂ ਨੂੰ ਵੱਛੇ ਵਾਂਗੂੰ, ਲਬਾਨੋਨ ਅਤੇ ਸਿਰਯੋਨ ਨੂੰ ਜੰਗਲੀ ਵੱਛੇ ਵਾਂਗੂੰ ਕੁਦਾਉਂਦਾ ਹੈ। BSB BSB: He makes Lebanon skip like a calf, and Sirion like a young wild ox.
7 ULB ਯਹੋਵਾਹ ਦੀ ਅਵਾਜ਼ ਅੱਗ ਦੀਆਂ ਲਾਟਾਂ ਨੂੰ ਪਾੜਦੀ ਹੈ, BSB BSB: The voice of the LORD strikes with flames of fire.
8 ULB ਯਹੋਵਾਹ ਦੀ ਅਵਾਜ਼ ਉਜਾੜ ਹਿਲਾਉਂਦੀ ਹੈ, ਯਹੋਵਾਹ ਕਾਦੇਸ਼ ਦੀ ਉਜਾੜ ਨੂੰ ਹਿਲਾਉਂਦਾ ਹੈ! BSB BSB: The voice of the LORD shakes the wilderness; the LORD shakes the Wilderness of Kadesh.
9 ULB ਯਹੋਵਾਹ ਦੀ ਅਵਾਜ਼ ਹਰਨੀਆਂ ਨੂੰ ਪੀੜਾਂ ਲਾ ਦਿੰਦੀ ਹੈ, ਅਤੇ ਜੰਗਲਾਂ ਨੂੰ ਝਾੜ ਸੁੱਟਦੀ ਹੈ, ਅਤੇ ਉਹ ਦੀ ਹੈਕਲ ਵਿੱਚ ਹਰ ਇੱਕ ਆਖਦਾ ਹੈ "ਮਹਿਮਾ!" BSB BSB: The voice of the LORD twists the oaks and strips the forests bare. And in His temple all cry, “Glory!”
10 ULB ਯਹੋਵਾਹ ਜਲ ਪਰਲੋ ਉੱਤੇ ਬੈਠਾ ਹੈ, ਅਤੇ ਯਹੋਵਾਹ ਸਦਾ ਲਈ ਪਾਤਸ਼ਾਹ ਹੋ ਕੇ ਬੈਠਦਾ ਹੈ। BSB BSB: The LORD sits enthroned over the flood; the LORD is enthroned as King forever.
11 ULB ਯਹੋਵਾਹ ਆਪਣੀ ਪਰਜਾ ਨੂੰ ਬਲ ਦੇਵੇਗਾ, ਯਹੋਵਾਹ ਆਪਣੀ ਪਰਜਾ ਨੂੰ ਸ਼ਾਂਤੀ ਦੀ ਬਰਕਤ ਬਖਸ਼ੇਗਾ। BSB BSB: The LORD gives His people strength; the LORD blesses His people with peace.
Select verses for actions: Enter goes to them and Escape comes back.
Chapter complete
You’ve read Psalm 29
Make Opened yours A free account keeps your place, highlights and notes on every device. Add Plus to ask Study Help about Psalm 29, and keep Opened free for readers who can’t pay.