Psalm 3 3 Psalms Book 1 Punjabi Unlocked Literal Bible 1 ULB ਹੇ ਯਹੋਵਾਹ ਮੇਰੇ ਵਿਰੋਧੀ ਕਿੰਨੇ ਹੀ ਵੱਧ ਗਏ ਹਨ, ਮੇਰੇ ਵਿਰੁੱਧ ਬਹੁਤ ਉੱਠ ਖੜੇ ਹੋਏ ਹਨ। BSB BSB: A Psalm of David, when he fled from his son Absalom. O LORD, how my foes have increased! How many rise up against me!
2 ULB ਬਹੁਤੇ ਮੇਰੀ ਜਾਨ ਦੇ ਲਈ ਆਖਦੇ ਹਨ, ਕਿ ਪਰਮੇਸ਼ੁਰ ਵੱਲੋਂ ਉਸਦਾ ਬਚਾਓ ਹੈ ਨਹੀਂ। ਸਲਹ। BSB BSB: Many say of me, “God will not deliver him.” Selah
3 ULB ਪਰ ਹੇ ਯਹੋਵਾਹ ਤੂੰ ਮੇਰੇ ਦੁਆਲੇ ਢਾਲ ਹੈਂ, ਮੇਰੀ ਮਹਿਮਾ ਅਤੇ ਮੇਰੇ ਸਿਰ ਦਾ ਉਠਾਉਣ ਵਾਲਾ ਹੈਂ। BSB BSB: But You, O LORD, are a shield around me, my glory, and the One who lifts my head.
4 ULB ਮੈਂ ਆਪਣੀ ਆਵਾਜ਼ ਨਾਲ ਯਹੋਵਾਹ ਨੂੰ ਪੁਕਾਰਦਾ ਹਾਂ, ਉਹ ਆਪਣੇ ਪਵਿੱਤਰ ਪਹਾੜ ਤੋਂ ਮੈਨੂੰ ਉੱਤਰ ਦਿੰਦਾ ਹੈ। ਸਲਹ। BSB BSB: To the LORD I cry aloud, and He answers me from His holy mountain. Selah
5 ULB ਮੈਂ ਲੰਮਾ ਪੈ ਗਿਆ ਅਤੇ ਸੌਂ ਗਿਆ, ਮੈਂ ਜਾਗ ਉੱਠਿਆ, ਕਿਉਂ ਜੋ ਯਹੋਵਾਹ ਮੈਨੂੰ ਸੰਭਾਲਦਾ ਹੈ। BSB BSB: I lie down and sleep; I wake again, for the LORD sustains me.
6 ULB ਮੈਂ ਉਹਨਾਂ ਦਸ ਹਜ਼ਾਰਾਂ ਤੋਂ ਨਹੀਂ ਡਰਾਂਗਾ, ਜਿਨ੍ਹਾਂ ਨੇ ਆਲੇ-ਦੁਆਲੇ ਮੇਰੇ ਵਿਰੁੱਧ ਘੇਰਾ ਪਾ ਲਿਆ ਹੈ। BSB BSB: I will not fear the myriads set against me on every side.
7 ULB ਹੇ ਯਹੋਵਾਹ, ਉੱਠ! ਮੇਰੇ ਪਰਮੇਸ਼ੁਰ ਮੈਨੂੰ ਬਚਾ, ਤੂੰ ਤਾਂ ਮੇਰੇ ਸਾਰੇ ਵੈਰੀਆਂ ਦੇ ਜਬਾੜਿਆਂ ਉੱਤੇ ਮਾਰਿਆ ਹੈ, ਅਤੇ ਦੁਸ਼ਟਾਂ ਦੇ ਦੰਦ ਭੰਨ ਸੁੱਟੇ ਹਨ। BSB BSB: Arise, O LORD! Save me, O my God! Strike all my enemies on the jaw; break the teeth of the wicked.
8 ULB ਬਚਾਓ ਯਹੋਵਾਹ ਵੱਲੋਂ ਹੈ, ਤੇਰੀ ਬਰਕਤ ਤੇਰੀ ਪਰਜਾ ਉੱਤੇ ਹੋਵੇ। ਸਲਹ। BSB BSB: Salvation belongs to the LORD; may Your blessing be on Your people. Selah
Select verses for actions: Enter goes to them and Escape comes back.
Chapter complete
You’ve read Psalm 3
Make Opened yours A free account keeps your place, highlights and notes on every device. Add Plus to ask Study Help about Psalm 3, and keep Opened free for readers who can’t pay.