1 ULB ਧੰਨ ਹੈ ਉਹ ਜਿਸ ਦਾ ਅਪਰਾਧ ਮਾਫ਼ ਹੋ ਗਿਆ, ਜਿਸ ਦਾ ਪਾਪ ਢੱਕਿਆ ਹੋਇਆ ਹੈ। BSB BSB: Of David. A Maskil. Blessed is he whose transgressions are forgiven, whose sins are covered.
2 ULB ਧੰਨ ਹੈ ਉਹ ਆਦਮੀ ਜਿਸ ਦੀ ਬਦੀ ਯਹੋਵਾਹ ਉਹ ਦੇ ਲੇਖੇ ਨਹੀਂ ਲਾਉਂਦਾ, ਅਤੇ ਜਿਸ ਦੇ ਆਤਮਾ ਵਿੱਚ ਕਪਟ ਨਹੀਂ। BSB BSB: Blessed is the man whose iniquity the LORD does not count against him, in whose spirit there is no deceit.
3 ULB ਜਦੋਂ ਮੈਂ ਚੁੱਪ ਰਿਹਾ ਮੇਰੀਆਂ ਹੱਡੀਆਂ ਸਾਰਾ ਦਿਨ ਹੂੰਗਣ ਨਾਲ ਗਲ਼ ਗਈਆਂ, BSB BSB: When I kept silent, my bones became brittle from my groaning all day long.
4 ULB ਕਿਉਂ ਜੋ ਤੇਰਾ ਹੱਥ ਦਿਨ ਰਾਤ ਮੇਰੇ ਉੱਤੇ ਭਾਰਾ ਸੀ, ਮੇਰੀ ਤਰੀ ਗਰਮੀ ਦੀ ਔੜ ਵਿੱਚ ਬਦਲ ਗਈ। ਸਲਹ। BSB BSB: For day and night Your hand was heavy upon me; my strength was drained as in the summer heat. Selah
5 ULB ਮੈਂ ਤੇਰੇ ਅੱਗੇ ਆਪਣੇ ਪਾਪ ਦਾ ਇਕਰਾਰ ਕੀਤਾ, ਅਤੇ ਆਪਣੀ ਬਦੀ ਨਹੀਂ ਲੁਕਾਈ। ਮੈਂ ਆਖਿਆ ਕਿ ਮੈਂ ਆਪਣੇ ਅਪਰਾਧਾਂ ਨੂੰ ਯਹੋਵਾਹ ਦੇ ਅੱਗੇ ਮੰਨ ਲਵਾਂਗਾ, ਤਾਂ ਤੂੰ ਆਪ ਮੇਰੇ ਪਾਪ ਦੀ ਬਦੀ ਨੂੰ ਚੁੱਕ ਲਿਆ। ਸਲਹ। BSB BSB: Then I acknowledged my sin to You and did not hide my iniquity. I said, “I will confess my transgressions to the LORD,” and You forgave the guilt of my sin. Selah
6 ULB ਇਸ ਕਰਕੇ ਹਰ ਇੱਕ ਸੰਤ ਤੇਰੇ ਮਿਲ ਜਾਣ ਦੇ ਵੇਲੇ ਤੇਰੇ ਅੱਗੇ ਪ੍ਰਾਰਥਨਾ ਕਰੇ, ਸੱਚ-ਮੁੱਚ ਜਦ ਵੱਡੇ ਪਾਣੀਆਂ ਦੇ ਹੜ੍ਹ ਆਉਣ, ਤਾਂ ਓਹ ਉਸ ਤੱਕ ਕਦੇ ਨਹੀਂ ਪਹੁੰਚਣਗੇ। BSB BSB: Therefore let all the godly pray to You while You may be found. Surely when great waters rise, they will not come near.
7 ULB ਤੂੰ ਮੇਰੇ ਲੁਕਣ ਦਾ ਥਾਂ ਹੈਂ, ਤੂੰ ਮੈਨੂੰ ਤੰਗੀ ਤੋਂ ਬਚਾ ਰਖੇਂਗਾ, ਤੂੰ ਮੈਨੂੰ ਛੁਟਕਾਰੇ ਦੇ ਗੀਤਾਂ ਨਾਲ ਘੇਰੇਂਗਾ। ਸਲਹ। BSB BSB: You are my hiding place. You protect me from trouble; You surround me with songs of deliverance. Selah
8 ULB ਮੈਂ ਤੈਂਨੂੰ ਸਮਝ ਦੇਵਾਂਗਾ, ਅਤੇ ਜਿਸ ਰਾਹ ਉੱਤੇ ਤੂੰ ਚੱਲਣਾ ਹੈ ਤੈਂਨੂੰ ਸਿਖਾਵਾਂਗਾ, ਤੇਰੇ ਉੱਤੇ ਨਿਗਾਹ ਰੱਖ ਕੇ ਤੈਂਨੂੰ ਸਲਾਹ ਦਿਆਂਗਾ। BSB BSB: I will instruct you and teach you the way you should go; I will give you counsel and watch over you.
9 ULB ਤੁਸੀਂ ਘੋੜੇ ਅਤੇ ਖੱਚਰ ਵਰਗੇ ਨਾ ਹੋਣਾ ਜਿਹੜੇ ਬੇਸਮਝ ਹਨ, ਲਗਾਮ ਅਤੇ ਵਾਗ ਨਾਲ ਉਨ੍ਹਾਂ ਨੂੰ ਕਾਬੂ ਰੱਖੀਦਾ ਹੈ, ਨਹੀਂ ਤਾਂ ਓਹ ਤੇਰੇ ਨੇੜੇ ਨਾ ਆਉਣਗੇ। BSB BSB: Do not be like the horse or mule, which have no understanding; they must be controlled with bit and bridle to make them come to you.
10 ULB ਦੁਸ਼ਟ ਉੱਤੇ ਬਹੁਤ ਸਾਰੀਆਂ ਬਿਪਤਾਂ ਆਉਂਦੀਆਂ ਹਨ, ਪਰ ਜਿਹੜਾ ਯਹੋਵਾਹ ਤੇ ਭਰੋਸਾ ਕਰਦਾ ਹੈ ਦਯਾ ਉਸ ਨੂੰ ਘੇਰੀਂ ਰੱਖੇਗੀ। BSB BSB: Many are the sorrows of the wicked, but loving devotion surrounds him who trusts in the LORD.
11 ULB ਹੇ ਧਰਮੀਓ, ਯਹੋਵਾਹ ਵਿੱਚ ਅਨੰਦ ਹੋਵੋ ਅਤੇ ਖੁਸ਼ੀ ਮਨਾਓ, ਹੇ ਸਾਰੇ ਸਿੱਧੇ ਦਿਲ ਵਾਲਿਓ, ਜੈਕਾਰਾ ਗਜਾਓ! BSB BSB: Be glad in the LORD and rejoice, O righteous ones; shout for joy, all you upright in heart.
Select verses for actions: Enter goes to them and Escape comes back.