1 ULB ਹੇ ਧਰਮੀਓ, ਯਹੋਵਾਹ ਦੀ ਜੈ-ਜੈ ਕਾਰ ਕਰੋ, ਖਰਿਆਂ ਨੂੰ ਉਸਤਤ ਕਰਨੀ ਫੱਬਦੀ ਹੈ। BSB BSB: Rejoice in the LORD, O righteous ones; it is fitting for the upright to praise Him.
2 ULB ਬਰਬਤ ਵਜਾ ਕੇ ਯਹੋਵਾਹ ਦਾ ਧੰਨਵਾਦ ਕਰੋ, ਦਸ ਤਾਰ ਦੀ ਸਿਤਾਰ ਵਜਾ ਕੇ ਉਹ ਦੀ ਉਸਤਤ ਗਾਓ। BSB BSB: Praise the LORD with the harp; make music to Him with ten strings.
3 ULB ਉਸ ਦੇ ਲਈ ਇੱਕ ਨਵਾ ਗੀਤ ਗਾਓ, ਉੱਚੀ ਸੁਰ ਉੱਤੇ ਸੁਰ ਤਾਲ ਨਾਲ ਵਜਾਓ। BSB BSB: Sing to Him a new song; play skillfully with a shout of joy.
4 ULB ਯਹੋਵਾਹ ਦਾ ਬਚਨ ਸੱਚ ਹੈ, ਅਤੇ ਉਹ ਦੇ ਸਾਰੇ ਕੰਮ ਵਫ਼ਾਦਾਰੀ ਨਾਲ ਹੁੰਦੇ ਹਨ। BSB BSB: For the word of the LORD is upright, and all His work is trustworthy.
5 ULB ਉਹ ਧਰਮ ਅਤੇ ਨਿਆਂ ਨਾਲ ਪ੍ਰੀਤ ਰੱਖਦਾ ਹੈ, ਯਹੋਵਾਹ ਦੀ ਦਯਾ ਨਾਲ ਧਰਤੀ ਭਰਪੂਰ ਹੈ। BSB BSB: The LORD loves righteousness and justice; the earth is full of His loving devotion.
6 ULB ਯਹੋਵਾਹ ਦੇ ਸ਼ਬਦ ਨਾਲ ਅਕਾਸ਼ ਬਣਾਏ ਗਏ, ਅਤੇ ਉਹਨਾਂ ਦੀ ਸਾਰੀ ਵੱਸੋਂ ਉਹ ਦੇ ਮੂੰਹ ਦੇ ਸਵਾਸ ਨਾਲ BSB BSB: By the word of the LORD the heavens were made, and all the stars by the breath of His mouth.
7 ULB ਉਹ ਸਮੁੰਦਰ ਦੇ ਪਾਣੀ ਨੂੰ ਢੇਰਾਂ ਵਿੱਚ ਇਕੱਠਿਆਂ ਕਰਦਾ ਹੈ, ਉਹ ਡੂੰਘਿਆ ਪਾਣੀਆਂ ਨੂੰ ਭੰਡਾਰ ਵਿੱਚ ਰੱਖਦਾ ਹੈ। BSB BSB: He piles up the waters of the sea; He puts the depths into storehouses.
8 ULB ਸਾਰੀ ਧਰਤੀ ਯਹੋਵਾਹ ਤੋਂ ਡਰੇ, ਜਗਤ ਦੇ ਸਾਰੇ ਵਸਨੀਕ ਉਸ ਦਾ ਡਰ ਮੰਨਣ, BSB BSB: Let all the earth fear the LORD; let all the people of the world revere Him.
9 ULB ਕਿਉਂ ਜੋ ਉਸ ਨੇ ਆਖਿਆ ਅਤੇ ਉਹ ਹੋ ਗਿਆ, ਉਸ ਨੇ ਹੁਕਮ ਦਿੱਤਾ ਤਾਂ ਉਹ ਬਣ ਗਿਆ। BSB BSB: For He spoke, and it came to be; He commanded, and it stood firm.
10 ULB ਯਹੋਵਾਹ ਕੌਮਾਂ ਦੀ ਸਲਾਹ ਨੂੰ ਅਕਾਰਥ ਕਰਦਾ, ਲੋਕਾਂ ਦੀਆਂ ਜੁਗਤਾਂ ਨੂੰ ਵਿਅਰਥ ਕਰ ਦਿੰਦਾ ਹੈ। BSB BSB: The LORD frustrates the plans of the nations; He thwarts the devices of the peoples.
11 ULB ਯਹੋਵਾਹ ਦੀ ਸਲਾਹ ਸਦਾ ਅਟੱਲ ਰਹਿੰਦੀ ਹੈ, ਅਤੇ ਉਸ ਦੇ ਮਨ ਦੀਆਂ ਸੋਚਾਂ ਪੀੜੀਓ ਪੀੜ੍ਹੀ। BSB BSB: The counsel of the LORD stands forever, the purposes of His heart to all generations.
12 ULB ਧੰਨ ਉਹ ਕੌਮ ਹੈ ਜਿਸ ਦਾ ਪਰਮੇਸ਼ੁਰ ਯਹੋਵਾਹ ਹੈ, ਉਹ ਪਰਜਾ ਜਿਸ ਨੂੰ ਉਹ ਨੇ ਆਪਣੇ ਵਿਰਸੇ ਲਈ ਚੁਣ ਲਿਆ ਹੈ! BSB BSB: Blessed is the nation whose God is the LORD, the people He has chosen as His inheritance!
13 ULB ਯਹੋਵਾਹ ਸਵਰਗ ਤੋਂ ਨਿਗਾਹ ਮਾਰਦਾ ਹੈ, ਉਹ ਸਾਰੇ ਆਦਮ ਵੰਸੀਆ ਨੂੰ ਵੇਖਦਾ ਹੈ। BSB BSB: The LORD looks down from heaven; He sees all the sons of men.
14 ULB ਉਹ ਆਪਣੇ ਵਸੇਬੇ ਤੋਂ ਧਰਤੀ ਦੇ ਸਾਰੇ ਵਸਨੀਕਾਂ ਨੂੰ ਤੱਕਦਾ ਹੈ। BSB BSB: From His dwelling place He gazes on all who inhabit the earth.
15 ULB ਉਨ੍ਹਾਂ ਸਭਨਾਂ ਦੇ ਦਿਲਾਂ ਨੂੰ ਉਹੋ ਰਚਦਾ ਹੈ, ਉਹੋ ਉਨ੍ਹਾਂ ਦੇ ਸਾਰਿਆਂ ਕੰਮਾਂ ਨੂੰ ਸਮਝਦਾ ਹੈ। BSB BSB: He shapes the hearts of each; He considers all their works.
16 ULB ਫੌਜ ਦੇ ਵਾਧੇ ਦੇ ਕਾਰਨ ਕਿਸੇ ਰਾਜੇ ਦਾ ਬਚਾਓ ਨਹੀਂ ਹੁੰਦਾ, ਨਾ ਸੂਰਮਾ ਬਹੁਤੇ ਬਲ ਦੇ ਕਾਰਨ ਛੁੱਟ ਸਕਦਾ ਹੈ। BSB BSB: No king is saved by his vast army; no warrior is delivered by his great strength.
17 ULB ਬਚਾਓ ਦੇ ਲਈ ਘੋੜਾ ਤਾਂ ਬੇਕਾਰ ਹੈ, ਨਾ ਉਹ ਆਪਣੇ ਵੱਡੇ ਬਲ ਨਾਲ ਕਿਸੇ ਨੂੰ ਛੁਡਾ ਸਕਦਾ ਹੈ। BSB BSB: A horse is a vain hope for salvation; even its great strength cannot save.
18 ULB ਵੇਖੋ, ਯਹੋਵਾਹ ਦੀ ਨਜ਼ਰ ਆਪਣੇ ਭੈ ਮੰਨਣ ਵਾਲਿਆਂ ਦੇ ਉੱਤੇ ਹੈ, ਉਨ੍ਹਾਂ ਉੱਤੇ ਜਿਹੜੇ ਉਸ ਦੀ ਦਯਾ ਨੂੰ ਉਡੀਕਦੇ ਹਨ, BSB BSB: Surely the eyes of the LORD are on those who fear Him, on those whose hope is in His loving devotion
19 ULB ਕਿ ਉਨ੍ਹਾਂ ਦੀ ਜਾਨ ਮੌਤ ਤੋਂ ਛੁਡਾਵੇ,ਅਤੇ ਕਾਲ ਵਿੱਚ ਉਹਨਾਂ ਨੂੰ ਜੀਉਂਦਿਆ ਰੱਖੇ। BSB BSB: to deliver them from death and keep them alive in famine.
20 ULB ਸਾਡਾ ਮਨ ਯਹੋਵਾਹ ਦੀ ਉਡੀਕ ਕਰਦਾ ਹੈ, ਉਹੋ ਸਾਡਾ ਸਹਾਇਕ ਅਤੇ ਸਾਡੀ ਢਾਲ ਹੈ। BSB BSB: Our soul waits for the LORD; He is our help and our shield.
21 ULB ਸਾਡਾ ਮਨ ਤਾਂ ਉਸ ਵਿੱਚ ਆਨੰਦ ਰਹੇਗਾ, ਕਿਉਂ ਜੋ ਅਸੀਂ ਉਹ ਦੇ ਪਵਿੱਤਰ ਨਾਮ ਉੱਤੇ ਭਰੋਸਾ ਰੱਖਿਆ ਹੈ। BSB BSB: For our hearts rejoice in Him, since we trust in His holy name.
22 ULB ਜਿਵੇਂ ਅਸੀਂ ਤੇਰੀ ਉਡੀਕ ਰੱਖੀ ਹੈ, ਤਿਵੇਂ ਹੇ ਯਹੋਵਾਹ, ਤੇਰੀ ਦਯਾ ਸਾਡੇ ਉੱਤੇ ਹੋਵੇ। BSB BSB: May Your loving devotion rest on us, O LORD, as we put our hope in You.
Select verses for actions: Enter goes to them and Escape comes back.