1 ULB ਮੈਂ ਹਰ ਵੇਲੇ ਯਹੋਵਾਹ ਨੂੰ ਮੁਬਾਰਕ ਆਖਾਂਗਾ,ਉਹ ਦੀ ਉਸਤਤ ਸਦਾ ਮੇਰੇ ਮੂੰਹ ਵਿੱਚ ਹੋਵੇਗੀ। BSB BSB: Of David, when he pretended to be insane before Abimelech, so that the king drove him away. I will bless the LORD at all times; His praise will always be on my lips.
2 ULB ਮੇਰੀ ਜਾਨ ਯਹੋਵਾਹ ਵਿੱਚ ਆਪਣੇ ਆਪ ਨੂੰ ਵਡਿਆਵੇਗੀ, ਦੀਨ ਲੋਕ ਸੁਣ ਕੇ ਆਨੰਦ ਹੋਣਗੇ। BSB BSB: My soul boasts in the LORD; let the oppressed hear and rejoice.
3 ULB ਮੇਰੇ ਨਾਲ ਮਿਲ ਕੇ ਯਹੋਵਾਹ ਦੀ ਵਡਿਆਈ ਕਰੋ, ਰਲ ਮਿਲ ਕੇ ਅਸੀਂ ਉਹ ਦੇ ਨਾਮ ਨੂੰ ਮੁਬਾਰਕ ਆਖੀਏ। BSB BSB: Magnify the LORD with me; let us exalt His name together.
4 ULB ਮੈਂ ਯਹੋਵਾਹ ਨੂੰ ਭਾਲਿਆ ਅਤੇ ਉਸ ਨੇ ਮੈਨੂੰ ਉੱਤਰ ਦਿੱਤਾ, ਅਤੇ ਮੇਰੇ ਸਾਰੇ ਡਰ ਤੋਂ ਮੈਨੂੰ ਛੁਡਾਇਆ। BSB BSB: I sought the LORD, and He answered me; He delivered me from all my fears.
5 ULB ਉਨ੍ਹਾਂ ਨੇ ਉਹ ਦੀ ਵੱਲ ਤੱਕਿਆ ਅਤੇ ਉਹਨਾਂ ਦੇ ਚਿਹਰੇ ਉਜਲੇ ਹੋ ਗਏ, ਅਤੇ ਉਨ੍ਹਾਂ ਦੇ ਮੂੰਹ ਕਦੇ ਕਾਲੇ ਨਾ ਹੋਣਗੇ। BSB BSB: Those who look to Him are radiant with joy; their faces shall never be ashamed.
6 ULB ਇਸ ਮਸਕੀਨ ਨੇ ਪੁਕਾਰਿਆ ਅਤੇ ਯਹੋਵਾਹ ਨੇ ਸੁਣਿਆ, ਅਤੇ ਉਹ ਦੇ ਸਾਰਿਆਂ ਦੁੱਖਾਂ ਤੋਂ ਉਹ ਨੂੰ ਬਚਾਇਆ। BSB BSB: This poor man called out, and the LORD heard him; He saved him from all his troubles.
7 ULB ਯਹੋਵਾਹ ਦਾ ਦੂਤ ਉਸ ਤੋਂ ਸਾਰੇ ਡਰਨ ਵਾਲਿਆ ਦੇ ਦੁਆਲੇ ਡੇਰਾ ਲਾਉਂਦਾ ਹੈ,ਅਤੇ ਉਨ੍ਹਾਂ ਨੂੰ ਛੁਟਕਾਰਾ ਦਿੰਦਾ ਹੈ। BSB BSB: The angel of the LORD encamps around those who fear Him, and he delivers them.
8 ULB ਚੱਖੋ ਤੇ ਵੇਖੋ ਕਿ ਯਹੋਵਾਹ ਭਲਾ ਹੈ, ਧੰਨ ਹੈ ਉਹ ਪੁਰਸ਼ ਜੋ ਉਸ ਵਿੱਚ ਪਨਾਹ ਲੈਂਦਾ ਹੈ। BSB BSB: Taste and see that the LORD is good; blessed is the man who takes refuge in Him!
9 ULB ਹੇ ਯਹੋਵਾਹ ਦੇ ਸੰਤੋ, ਉਸ ਤੋਂ ਡਰੋ, ਕਿਉਂ ਜੋ ਉਹ ਦੇ ਡਰਨ ਵਾਲਿਆਂ ਨੂੰ ਕੋਈ ਘਾਟ ਨਹੀਂ। BSB BSB: Fear the LORD, you His saints, for those who fear Him lack nothing.
10 ULB ਸ਼ੇਰ ਬੱਚਿਆ ਨੂੰ ਘਾਟਾ ਪੈਂਦਾ ਅਤੇ ਭੁੱਖ ਲਗਦੀ ਹੈ, ਪਰ ਯਹੋਵਾਹ ਦੇ ਤਾਲਿਬਾਂ ਨੂੰ ਕਿਸੇ ਚੰਗੀ ਵਸਤ ਦੀ ਘਾਟ ਨਹੀਂ ਹੋਵੇਗੀ। BSB BSB: Young lions go lacking and hungry, but those who seek the LORD lack no good thing.
11 ULB ਬੱਚਿਓ, ਆਓ,ਮੇਰੀ ਸੁਣੋ ਅਤੇ ਮੈਂ ਤਹਾਨੂੰ ਯਹੋਵਾਹ ਦਾ ਭੈ ਮੰਨਣਾ ਸਿਖਾਵਾਂਗਾ। BSB BSB: Come, children, listen to me; I will teach you the fear of the LORD.
12 ULB ਉਹ ਕਿਹੜਾ ਮਨੁੱਖ ਹੈ ਜਿਹੜਾ ਜੀਵਨ ਨੂੰ ਲੋਚਦਾ ਹੈ, ਅਤੇ ਲੰਮੀ ਉਮਰ ਚਾਹੁੰਦਾ ਹੈ ਤਾਂ ਕਿ ਭਲਿਆਈ ਵੇਖੇ? BSB BSB: Who is the man who delights in life, who desires to see good days?
13 ULB ਆਪਣੀ ਜੀਭ ਨੂੰ ਬੁਰਿਆਈ ਕਰਨ ਤੋਂ, ਅਤੇ ਆਪਣੇ ਬੁੱਲਾਂ ਨੂੰ ਬੁਰੀਆਂ ਗੱਲਾਂ ਬੋਲਣ ਤੋਂ ਰੋਕ ਰੱਖ। BSB BSB: Keep your tongue from evil and your lips from deceitful speech.
14 ULB ਬਦੀ ਤੋਂ ਹਟ ਜਾ ਅਤੇ ਨੇਕੀ ਕਰ, ਮੇਲ-ਮਿਲਾਪ ਨੂੰ ਭਾਲ ਅਤੇ ਉਹ ਦਾ ਪਿੱਛਾ ਕਰ। BSB BSB: Turn away from evil and do good; seek peace and pursue it.
15 ULB ਯਹੋਵਾਹ ਦੀਆਂ ਅੱਖੀਆਂ ਧਰਮੀਆ ਉੱਤੇ, ਅਤੇ ਉਹ ਦੇ ਕੰਨ ਉਨ੍ਹਾਂ ਦੀ ਦੁਹਾਈ ਵੱਲ ਲੱਗੇ ਰਹਿੰਦੇ ਹਨ। BSB BSB: The eyes of the LORD are on the righteous, and His ears are inclined to their cry.
16 ULB ਯਹੋਵਾਹ ਦਾ ਮੂੰਹ ਕੁਕਰਮੀਆਂ ਦੇ ਵਿਰੁੱਧ ਹੈ, ਜੋ ਤੂੰ ਉਹਨਾਂ ਦੀ ਯਾਦ ਧਰਤੀ ਤੋਂ ਮਿਟਾ ਸੁੱਟੇ। BSB BSB: But the face of the LORD is against those who do evil, to wipe out all memory of them from the earth.
17 ULB ਧਰਮੀ ਦੁਹਾਈ ਦਿੰਦੇ ਹਨ ਅਤੇ ਯਹੋਵਾਹ ਸੁਣਦਾ ਹੈ, ਅਤੇ ਉਹਨਾਂ ਨੂੰ ਸਾਰਿਆਂ ਦੁੱਖਾਂ ਤੋਂ ਛੁਡਾਉਂਦਾ ਹੈ। BSB BSB: The righteous cry out, and the LORD hears; He delivers them from all their troubles.
18 ULB ਯਹੋਵਾਹ ਟੁੱਟੇ ਦਿੱਲ ਵਾਲਿਆਂ ਦੇ ਨੇੜੇ ਹੈ, ਅਤੇ ਕੁਚਲਿਆਂ ਆਤਮਾਂ ਵਾਲਿਆਂ ਨੂੰ ਬਚਾਉਂਦਾ ਹੈ। BSB BSB: The LORD is near to the brokenhearted; He saves the contrite in spirit.
19 ULB ਧਰਮੀ ਉੱਤੇ ਬਹੁਤ ਸਾਰੀਆਂ ਮੁਸੀਬਤਾਂ ਪੈਂਦੀਆਂ ਹਨ, ਪਰ ਯਹੋਵਾਹ ਉਹਨਾਂ ਸਭਨਾਂ ਤੋਂ ਉਸ ਨੂੰ ਛੁਡਾਉਂਦਾ ਹੈ। BSB BSB: Many are the afflictions of the righteous, but the LORD delivers him from them all.
20 ULB ਉਹ ਉਸ ਦੀਆਂ ਸਾਰੀਆਂ ਹੱਡੀਆਂ ਦਾ ਰਾਖਾ ਹੈ, ਉਨ੍ਹਾਂ ਵਿੱਚੋਂ ਇੱਕ ਵੀ ਨਹੀਂ ਤੋੜੀ ਜਾਂਦੀ। BSB BSB: He protects all his bones; not one of them will be broken.
21 ULB ਬੁਰਿਆਈ ਦੁਸ਼ਟਾਂ ਨੂੰ ਮਾਰ ਸੁੱਟੇਗੀ, ਅਤੇ ਧਰਮੀ ਤੋਂ ਘਿਣ ਕਰਨ ਵਾਲੇ ਦੋਸ਼ੀ ਠਹਿਰਨਗੇ। BSB BSB: Evil will slay the wicked, and the haters of the righteous will be condemned.
22 ULB ਯਹੋਵਾਹ ਆਪਣੇ ਸੇਵਕਾਂ ਦੀ ਜਾਨ ਨੂੰ ਮੁੱਲ ਦੇ ਕੇ ਛੁਡਾਉਂਦਾ ਹੈ, ਅਤੇ ਉਸ ਦੇ ਸਾਰੇ ਸ਼ਰਨਾਰਥੀਆਂ ਵਿਚੋ ਕੋਈ ਵੀ ਦੋਸ਼ੀ ਨਹੀਂ ਠਹਿਰੇਗਾ। BSB BSB: The LORD redeems His servants, and none who take refuge in Him will be condemned.
Select verses for actions: Enter goes to them and Escape comes back.