1 ULB ਮੇਰੇ ਮਨ ਦੇ ਅੰਦਰ ਦੁਸ਼ਟ ਦੇ ਅਪਰਾਧ ਦਾ ਵਾਕ,- ਉਹ ਦੀਆਂ ਅੱਖਾਂ ਦੇ ਅੱਗੇ ਪਰਮੇਸ਼ੁਰ ਦਾ ਡਰ ਹੈ ਹੀ ਨਹੀਂ, BSB BSB: For the choirmaster. A Psalm of David, the servant of the LORD. An oracle is in my heart regarding the transgression of the wicked man: There is no fear of God before his eyes.
2 ULB ਕਿਉਂ ਜੋ ਉਹ ਆਪਣੀਆ ਅੱਖੀਆਂ ਵਿੱਚ ਆਪਣੇ ਆਪ ਨੂੰ ਫੁਸਲਾਉਂਦਾ ਹੈ ਕਿ ਮੇਰੀ ਬਦੀ ਲੱਭੀ ਨਾ ਜਾਵੇਗੀ, ਨਾ ਘਿਣਾਉਣੀ ਸਮਝੀ ਜਾਵੇਗੀ। BSB BSB: For his eyes are too full of conceit to detect or hate his own sin.
3 ULB ਉਹ ਦੇ ਮੂੰਹ ਦੀਆਂ ਗੱਲਾਂ ਬਦੀ ਅਤੇ ਛਲ ਦੀਆਂ ਹਨ, ਉਹ ਨੇ ਬੁੱਧਵਾਨ ਹੋਣ ਨੂੰ ਅਤੇ ਭਲਾ ਕਰਨ ਨੂੰ ਛੱਡਿਆ ਹੋਇਆ ਹੈ। BSB BSB: The words of his mouth are wicked and deceitful; he has ceased to be wise and well-doing.
4 ULB ਉਹ ਆਪਣੇ ਮੰਜੇ ਉੱਤੇ ਬਦੀ ਨੂੰ ਸੋਚਦਾ ਰਹਿੰਦਾ ਹੈ, ਉਹ ਭੈੜੇ ਰਾਹ ਉੱਤੇ ਲੱਗ ਤੁਰਦਾ ਹੈ, ਉਹ ਬਦੀ ਤੋਂ ਘਿਣ ਨਹੀਂ ਕਰਦਾ। BSB BSB: Even on his bed he plots wickedness; he sets himself on a path that is not good; he fails to reject evil.
5 ULB ਹੇ ਯਹੋਵਾਹ, ਤੇਰੀ ਦਯਾ ਸਵਰਗ ਵਿੱਚ ਹੈ, ਅਤੇ ਤੇਰੀ ਵਫ਼ਾਦਾਰੀ ਬੱਦਲਾਂ ਤੱਕ ਹੈ। BSB BSB: Your loving devotion, O LORD, reaches to the heavens, Your faithfulness to the clouds.
6 ULB ਤੇਰਾ ਧਰਮ ਪਰਮੇਸ਼ੁਰ ਦੇ ਪਰਬਤਾਂ ਸਮਾਨ ਹੈ, ਤੇਰੇ ਨਿਆਂ ਵੱਡੀ ਡੁੰਘਿਆਈ ਵਾਲੇ ਹਨ, ਹੇ ਯਹੋਵਾਹ, ਤੂੰ ਆਦਮੀ ਅਤੇ ਡੰਗਰ ਨੂੰ ਬਚਾਉਂਦਾ ਹੈਂ! BSB BSB: Your righteousness is like the highest mountains; Your judgments are like the deepest sea. O LORD, You preserve man and beast.
7 ULB ਹੇ ਪਰਮੇਸ਼ਰ, ਤੇਰੀ ਦਯਾ ਕਿੰਨੀ ਬਹੁਮੁੱਲੀ ਹੈ! ਅਤੇ ਆਦਮੀ ਦੇ ਪੁੱਤਰ ਤੇਰੇ ਖੰਭਾਂ ਦੀ ਛਾਇਆ ਵਿੱਚ ਪਨਾਹ ਲੈਂਦੇ ਹਨ। BSB BSB: How precious is Your loving devotion, O God, that the children of men take refuge in the shadow of Your wings!
8 ULB ਉਹ ਤੇਰੇ ਘਰ ਦੀ ਚਿਕਨਾਈ ਨਾਲ ਰੱਜ ਜਾਣਗੇ, ਅਤੇ ਤੂੰ ਆਪਣੀ ਸੁੱਖ ਦੀ ਨਦੀ ਤੋਂ ਉਹਨਾਂ ਨੂੰ ਪਿਲਾਏਂਗਾ, BSB BSB: They feast on the abundance of Your house, and You give them drink from Your river of delights.
9 ULB ਕਿਉਂ ਜੋ ਜੀਵਨ ਦਾ ਚਸ਼ਮਾ ਤੇਰੇ ਕੋਲ ਹੈ, ਤੇਰੇ ਚਾਨਣ ਵਿੱਚ ਅਸੀਂ ਚਾਨਣ ਵੇਖਾਂਗੇ। BSB BSB: For with You is the fountain of life; in Your light we see light.
10 ULB ਆਪਣੇ ਮੰਨਣ ਵਾਲਿਆਂ ਦੇ ਲਈ ਆਪਣੀ ਦਯਾ, ਅਤੇ ਸਿੱਧੇ ਮਨ ਵਾਲਿਆਂ ਦੇ ਲਈ ਆਪਣਾ ਧਰਮ ਵਧਾਈ ਜਾ। BSB BSB: Extend Your loving devotion to those who know You, and Your righteousness to the upright in heart.
11 ULB ਘਮੰਡੀ ਦਾ ਪੈਰ ਮੇਰੇ ਉੱਤੇ ਨਾ ਪੈਣ ਦੇ। BSB BSB: Let not the foot of the proud come against me, nor the hand of the wicked drive me away.
12 ULB ਉੱਥੇ ਬਦਕਾਰ ਡਿੱਗ ਪਏ ਹਨ, ਓਹ ਹੇਠਾਂ ਧੱਕੇ ਗਏ ਹਨ ਅਤੇ ਫੇਰ ਨਾ ਉਠ ਸਕਣਗੇ। BSB BSB: There the evildoers lie fallen, thrown down and unable to rise.
Select verses for actions: Enter goes to them and Escape comes back.