1 ULB ਹੇ ਯਹੋਵਾਹ ਆਪਣੇ ਕ੍ਰੋਧ ਵਿੱਚ ਮੈਨੂੰ ਦੱਬਕਾ ਨਾ ਦੇ, ਅਤੇ ਨਾ ਆਪਣੇ ਕਹਿਰ ਨਾਲ ਮੈਨੂੰ ਤਾੜ! BSB BSB: A Psalm of David, for remembrance. O LORD, do not rebuke me in Your anger or discipline me in Your wrath.
2 ULB ਤੇਰੇ ਤੀਰ ਮੇਰੇ ਵਿੱਚ ਆ ਖੁੱਬੇ ਹਨ, ਤੇਰਾ ਹੱਥ ਮੈਨੂੰ ਹੇਠਾਂ ਦਬਾਉਂਦਾ ਹੈ। BSB BSB: For Your arrows have pierced me deeply, and Your hand has pressed down on me.
3 ULB ਤੇਰੇ ਗੁੱਸੇ ਦੇ ਕਾਰਨ ਮੇਰੇ ਸਰੀਰ ਵਿੱਚ ਤੰਦਰੁਸਤੀ ਨਹੀਂ, ਅਤੇ ਨਾ ਮੇਰੇ ਪਾਪ ਦੇ ਕਾਰਨ ਮੇਰੀਆਂ ਹੱਡੀਆਂ ਵਿੱਚ ਸੁੱਖ ਹੈ, BSB BSB: There is no soundness in my body because of Your anger; there is no rest in my bones because of my sin.
4 ULB ਕਿਉਂ ਜੋ ਮੇਰੀਆਂ ਬੁਰਿਆਈਆਂ ਮੇਰੇ ਸਿਰ ਦੇ ਉੱਤੋਂ ਦੀ ਲੰਘ ਗਈਆਂ, ਅਤੇ ਭਾਰੀ ਪੰਡ ਵਾਂਗੂੰ ਉਹ ਮੈਥੋਂ ਚੁੱਕੀਆਂ ਨਹੀਂ ਜਾਂਦੀਆਂ। BSB BSB: For my iniquities have overwhelmed me; they are a burden too heavy to bear.
5 ULB ਮੇਰੇ ਮੂਰਖਪੁਣੇ ਦੇ ਕਾਰਨ ਮੇਰੇ ਜਖ਼ਮ ਤੋਂ, ਸੜਿਆਂਧ ਆਉਂਦੀ ਹੈ ਅਤੇ ਪਾਕ ਵਗਦੀ ਹੈ। BSB BSB: My wounds are foul and festering because of my sinful folly.
6 ULB ਮੈਂ ਦੁੱਖੀ ਅਤੇ ਬਹੁਤਾ ਕੁੱਬਾ ਹੋ ਗਿਆ ਹਾਂ, ਮੈਂ ਸਾਰਾ ਦਿਨ ਵਿਰਲਾਪ ਕਰਦਾ ਫਿਰਦਾ ਹਾਂ, BSB BSB: I am bent and brought low; all day long I go about mourning.
7 ULB ਕਿਉਂ ਜੋ ਮੇਰਾ ਲੱਕ ਗਰਮੀ ਨਾਲ ਭਰਿਆ ਹੋਇਆ ਹੈ, ਅਤੇ ਮੇਰੇ ਸਰੀਰ ਵਿੱਚ ਤੰਦਰੁਸਤੀ ਨਹੀਂ। BSB BSB: For my loins are full of burning pain, and no soundness remains in my body.
8 ULB ਮੈਂ ਨਿਤਾਣਾ ਅਤੇ ਬਹੁਤ ਪੀਸਿਆ ਹੋਇਆ ਹਾਂ ਮੈਂ ਆਪਣੇ ਮਨ ਦੀ ਬੇਚੈਨੀ ਦੇ ਕਾਰਨ ਹੂੰਗਦਾ ਹਾਂ। BSB BSB: I am numb and badly crushed; I groan in anguish of heart.
9 ULB ਹੇ ਪ੍ਰਭੂ, ਮੇਰੀ ਸਾਰੀ ਇੱਛਿਆ ਤੇਰੇ ਸਾਹਮਣੇ ਹੈ, ਅਤੇ ਮੇਰਾ ਕਰਾਹਣਾ ਤੇਰੇ ਕੋਲੋਂ ਛਿਪਿਆ ਹੋਇਆ ਨਹੀਂ ਹੈ। BSB BSB: O Lord, my every desire is before You; my groaning is not hidden from You.
10 ULB ਮੇਰਾ ਦਿਲ ਧੜਕਦਾ ਹੈ, ਮੇਰਾ ਬਲ ਘੱਟ ਗਿਆ, ਮੇਰੀਆਂ ਅੱਖੀਆਂ ਦੀ ਰੋਸ਼ਨੀ ਵੀ ਜਾਂਦੀ ਰਹੀ। BSB BSB: My heart pounds, my strength fails, and even the light of my eyes has faded.
11 ULB ਮੇਰੇ ਪਿਆਰੇ ਅਤੇ ਮੇਰੇ ਮਿੱਤਰ ਮੇਰੀ ਬਿਪਤਾ ਤੋਂ ਵੱਖ ਖੜੇ ਹਨ, ਅਤੇ ਮੇਰੇ ਰਿਸ਼ਤੇਦਾਰ ਦੂਰ ਜਾ ਖੜ੍ਹਦੇ ਹਨ। BSB BSB: My beloved and friends shun my disease, and my kinsmen stand at a distance.
12 ULB ਮੇਰੀ ਜਾਨ ਦੇ ਵੈਰੀ ਫੰਦੇ ਲਾਉਂਦੇ ਹਨ, ਅਤੇ ਜਿਹੜੇ ਮੇਰਾ ਬੁਰਾ ਚਾਹੁੰਦੇ ਹਨ ਓਹੋ ਵਿਗਾੜ ਦੀਆਂ ਗੱਲਾਂ ਕਰਦੇ ਹਨ, ਅਤੇ ਸਾਰਾ ਦਿਨ ਛਲ ਦੀਆਂ ਜੁਗਤਾਂ ਸੋਚਦੇ ਹਨ। BSB BSB: Those who seek my life lay snares; those who wish me harm speak destruction, plotting deceit all day long.
13 ULB ਪਰ ਮੈਂ ਬੋਲੇ ਵਾਂਗੂੰ ਸੁਣਦਾ ਨਹੀਂ, ਅਤੇ ਮੈਂ ਉਸ ਗੂੰਗੇ ਵਰਗਾ ਹਾਂ ਜਿਹੜਾ ਮੂੰਹੋਂ ਬੋਲਦਾ ਹੀ ਨਹੀਂ। BSB BSB: But like a deaf man, I do not hear; and like a mute man, I do not open my mouth.
14 ULB ਹਾਂ, ਮੈਂ ਉਸ ਮਨੁੱਖ ਵਰਗਾ ਹਾਂ ਜਿਹੜਾ ਸੁਣਦਾ ਨਹੀਂ, ਜਿਸ ਦੇ ਮੂੰਹ ਵਿੱਚ ਕੋਈ ਰੋਹਬ ਨਹੀਂ ਹਨ। BSB BSB: I am like a man who cannot hear, whose mouth offers no reply.
15 ULB ਹੇ ਯਹੋਵਾਹ, ਮੈਨੂੰ ਤਾਂ ਤੇਰੀ ਹੀ ਉਡੀਕ ਹੈ, ਤੂੰ ਉੱਤਰ ਦੇਵੇਂਗਾ, ਹੇ ਪ੍ਰਭੂ, ਮੇਰੇ ਪਰਮੇਸ਼ੁਰ! BSB BSB: I wait for You, O LORD; You will answer, O Lord my God.
16 ULB ਮੈਂ ਤਾਂ ਆਖਿਆ ਕਿ ਅਜਿਹਾ ਨਾ ਹੋਵੇ ਓਹ ਮੇਰੇ ਉੱਤੇ ਅਨੰਦ ਕਰਨ, ਅਤੇ ਜਿਸ ਵੇਲੇ ਮੇਰੇ ਪੈਰ ਤਿਲਕਣ ਓਹ ਮੇਰੇ ਵਿਰੁੱਧ ਆਪਣੀਆਂ ਵਡਿਆਈਆਂ ਕਰਨ, BSB BSB: For I said, “Let them not gloat over me—those who taunt me when my foot slips.”
17 ULB ਮੈਂ ਠੇਡਾ ਖਾਣ ਲੱਗਾ, ਅਤੇ ਮੇਰਾ ਸੋਗ ਸਦਾ ਮੇਰੇ ਅੱਗੇ ਰਹਿੰਦਾ ਹੈ। BSB BSB: For I am ready to fall, and my pain is ever with me.
18 ULB ਮੈਂ ਆਪਣੀ ਬਦੀ ਨੂੰ ਮੰਨਾਂਗਾ, ਅਤੇ ਆਪਣੇ ਪਾਪ ਦੇ ਕਾਰਨ ਚਿੰਤਾ ਕਰਾਂਗਾ। BSB BSB: Yes, I confess my iniquity; I am troubled by my sin.
19 ULB ਪਰ ਮੇਰੇ ਵੈਰੀ ਤਾਕਤ ਵਾਲੇ ਅਤੇ ਸਮਰੱਥੀ ਹਨ, ਅਤੇ ਜਿਹੜੇ ਬਿਨ੍ਹਾਂ ਕਾਰਨ ਮੇਰੇ ਨਾਲ ਖਾਰ ਕਰਦੇ ਹਨ ਉਹ ਵਧ ਗਏ ਹਨ, BSB BSB: Many are my enemies without cause, and many hate me without reason.
20 ULB ਨਾਲੇ ਜਿਹੜੇ ਭਲਿਆਈ ਦੇ ਬਦਲੇ ਬੁਰਿਆਈ ਦਿੰਦੇ ਹਨ, ਉਹ ਮੇਰੇ ਵਿਰੋਧੀ ਹਨ ਕਿਉਂ ਜੋ ਮੈਂ ਭਲਿਆਈ ਦੇ ਮਗਰ ਲੱਗਾ ਰਹਿੰਦਾ ਹਾਂ। BSB BSB: Those who repay my good with evil attack me for pursuing the good.
21 ULB ਹੇ ਯਹੋਵਾਹ, ਮੈਨੂੰ ਤਿਆਗ ਨਾ ਦੇ, ਹੇ ਮੇਰੇ ਪਰਮੇਸ਼ੁਰ, ਮੇਰੇ ਤੋਂ ਦੂਰ ਨਾ ਹੋ! BSB BSB: Do not forsake me, O LORD; be not far from me, O my God.
22 ULB ਹੇ ਪ੍ਰਭੂ, ਮੇਰੇ ਮੁਕਤੀਦਾਤੇ, ਮੇਰੇ ਬਚਾਓ ਲਈ ਛੇਤੀ ਕਰ! BSB BSB: Come quickly to help me, O Lord my Savior.
Select verses for actions: Enter goes to them and Escape comes back.