1 ULB ਮੈਂ ਆਖਿਆ ਕਿ ਮੈਂ ਆਪਣੇ ਚਾਲ-ਚਲਣ ਦੀ ਚੌਕਸੀ ਕਰਾਂਗਾ, ਕਿ ਕਿਤੇ ਆਪਣੀ ਜੀਭ ਨਾਲ ਪਾਪ ਨਾ ਕਰਾਂ। ਜਿੰਨਾ ਚਿਰ ਦੁਸ਼ਟ ਮੇਰੇ ਅੱਗੇ ਹੈ, ਮੈਂ ਲਗਾਮ ਆਪਣੇ ਮੂੰਹ ਵਿੱਚ ਰੱਖਾਂਗਾ। BSB BSB: For the choirmaster. For Jeduthun. A Psalm of David. I said, “I will watch my ways so that I will not sin with my tongue; I will guard my mouth with a muzzle as long as the wicked are present.”
2 ULB ਮੈਂ ਚੁੱਪ ਕੀਤਾ ਗੂੰਗਾ ਹੋ ਗਿਆ, ਅਤੇ ਭਲਿਆਈ ਤੋਂ ਵੀ ਚੁੱਪ ਵੱਟ ਛੱਡੀ, ਅਤੇ ਮੇਰਾ ਦੁੱਖ ਵੱਧ ਪਿਆ। BSB BSB: I was speechless and still; I remained silent, even from speaking good, and my sorrow was stirred.
3 ULB ਮੇਰਾ ਮਨ ਮੇਰੇ ਅੰਦਰੋਂ ਤਪ ਗਿਆ, ਮੇਰੇ ਸੋਚਦਿਆਂ-ਸੋਚਦਿਆਂ ਅੱਗ ਭੜਕ ਉੱਠੀ, ਤਾਂ ਮੈਂ ਆਪਣੀ ਜੀਭ ਤੋਂ ਬੋਲ ਉੱਠਿਆ, BSB BSB: My heart grew hot within me; as I mused, the fire burned. Then I spoke with my tongue:
4 ULB ਹੇ ਯਹੋਵਾਹ, ਮੈਨੂੰ ਅੰਤ ਦੱਸ, ਅਤੇ ਇਹ ਵੀ ਕਿ ਮੇਰੀ ਉਮਰ ਕਿੰਨੀ ਹੈ, ਤਾਂ ਕਿ ਮੈਂ ਜਾਣਾਂ ਕਿ ਮੈਂ ਕਿਨ੍ਹਾਂ ਨਿਤਾਣਾ ਹਾਂ। BSB BSB: “Show me, O LORD, my end and the measure of my days. Let me know how fleeting my life is.
5 ULB ਵੇਖ, ਤੂੰ ਮੇਰੇ ਦਿਨ ਚੱਪਾ ਭਰ ਠਹਿਰਾਏ ਹਨ, ਅਤੇ ਮੇਰੀ ਉਮਰ ਤੇਰੇ ਅੱਗੇ ਕੁੱਝ ਹੈ ਹੀ ਨਹੀਂ। ਸੱਚ-ਮੁੱਚ ਹਰ ਆਦਮੀ ਭਾਵੇਂ ਸਥਿਰ ਵੀ ਹੋਵੇ, ਤਦ ਵੀ ਸਾਹ ਮਾਤਰ ਹੀ ਹੈ! BSB BSB: You, indeed, have made my days as handbreadths, and my lifetime as nothing before You. Truly each man at his best exists as but a breath. Selah
6 ULB ਸੱਚ-ਮੁੱਚ ਮਨੁੱਖ ਛਾਇਆ ਹੀ ਵਾਂਗੂੰ ਫਿਰਦਾ ਹੈ, ਸੱਚ-ਮੁੱਚ ਉਹ ਵਿਅਰਥ ਰੌਲਾ ਪਾਉਂਦਾ ਹੈ! ਉਹ ਮਾਇਆ ਜੋੜਦਾ ਹੈ ਪਰ ਨਹੀਂ ਜਾਣਦਾ ਕਿ ਉਹ ਨੂੰ ਕੌਣ ਸਾਂਭੇਗਾ! BSB BSB: Surely every man goes about like a phantom; surely he bustles in vain; he heaps up riches not knowing who will haul them away.
7 ULB ਹੁਣ, ਹੇ ਪ੍ਰਭੂ, ਮੈਂ ਕਾਹਦੀ ਉਡੀਕ ਕਰਾਂ? ਮੈਨੂੰ ਤੇਰੀ ਹੀ ਆਸ ਹੈ। BSB BSB: And now, O Lord, for what do I wait? My hope is in You.
8 ULB ਮੇਰਿਆਂ ਸਾਰਿਆਂ ਅਪਰਾਧਾਂ ਤੋਂ ਮੈਨੂੰ ਛੁਡਾ, ਮੂਰਖਾਂ ਦਾ ਉਲਾਂਭਾ ਮੈਨੂੰ ਨਾ ਠਹਿਰਾ! BSB BSB: Deliver me from all my transgressions; do not make me the reproach of fools.
9 ULB ਮੈਂ ਗੂੰਗਾ ਬਣ ਗਿਆ, ਮੈਂ ਆਪਣਾ ਮੂੰਹ ਨਾ ਖੋਲਿਆ, ਕਿਉਂ ਜੋ ਤੂੰ ਹੀ ਇਹ ਕੀਤਾ ਹੈ। BSB BSB: I have become mute; I do not open my mouth because of what You have done.
10 ULB ਆਪਣੀ ਸੱਟ ਨੂੰ ਮੈਥੋਂ ਹਟਾ ਦੇ, ਤੇਰੇ ਹੱਥ ਦੀ ਮਾਰ ਨਾਲ ਮੈਂ ਭਸਮ ਹੋਇਆ ਹਾਂ। BSB BSB: Remove Your scourge from me; I am perishing by the force of Your hand.
11 ULB ਜਦੋਂ ਤੂੰ ਬਦੀ ਦੇ ਕਾਰਨ ਗੁੱਸੇ ਵਿੱਚ ਮਨੁੱਖ ਨੂੰ ਤਾੜਦਾ ਹੈਂ, ਤਦ ਤੂੰ ਉਹ ਦੇ ਸਹੁੱਪਣ ਨੂੰ ਪਤੰਗੇ ਵਾਂਗੂੰ ਅਲੋਪ ਕਰਦਾ ਹੈ, ਸੱਚ-ਮੁੱਚ ਹਰ ਇਨਸਾਨ ਸੁਆਸ ਹੀ ਹੈ! ਸਲਹ। BSB BSB: You discipline and correct a man for his iniquity, consuming like a moth what he holds dear; surely each man is but a vapor. Selah
12 ULB ਹੇ ਯਹੋਵਾਹ ਮੇਰੀ ਪ੍ਰਾਰਥਨਾਂ ਸੁਣ ਅਤੇ ਮੇਰੀ ਦੁਹਾਈ ਵੱਲ ਕੰਨ ਲਾ, ਮੇਰਿਆਂ ਹੰਝੂਆਂ ਨੂੰ ਵੇਖ ਕੇ ਚੁੱਪ ਨਾ ਕਰ, ਕਿਉਂ ਜੋ ਮੈਂ ਪਰਦੇਸੀ ਹਾਂ, ਅਤੇ ਆਪਣਿਆਂ ਸਾਰੇ ਪਿਉ-ਦਾਦਿਆਂ ਵਰਗਾ ਮੁਸਾਫਰ ਹਾਂ। BSB BSB: Hear my prayer, O LORD, and give ear to my cry for help; do not be deaf to my weeping. For I am a foreigner dwelling with You, a stranger like all my fathers.
13 ULB ਮੇਰੇ ਤੋਂ ਅੱਖ ਫੇਰ ਲੈ ਕਿ ਮੈਂ ਟਹਿਕਾਂ, ਇਸ ਤੋਂ ਪਹਿਲਾਂ ਕਿ ਮੈਂ ਚਲਾ ਜਾਂਵਾਂ ਅਤੇ ਫੇਰ ਨਾ ਹੋਵਾਂ। BSB BSB: Turn Your gaze away from me, that I may again be cheered before I depart and am no more.”
Select verses for actions: Enter goes to them and Escape comes back.