Psalm 4 4 Psalms Book 1 Punjabi Unlocked Literal Bible 1 ULB ਜਦੋਂ ਮੈਂ ਤੈਂਨੂੰ ਪੁਕਾਰਾਂ, ਤੂੰ ਮੈਨੂੰ ਉੱਤਰ ਦੇ, ਹੇ ਮੇਰੇ ਧਰਮ ਦੇ ਪਰਮੇਸ਼ੁਰ। ਜਦ ਮੈਂ ਮੁਸੀਬਤ ਵਿੱਚ ਸੀ, ਤੂੰ ਮੈਨੂੰ ਖੁੱਲ੍ਹ ਦਿੱਤੀ, ਮੇਰੇ ਉੱਤੇ ਦਯਾ ਕਰ ਕੇ ਮੇਰੀ ਪ੍ਰਾਰਥਨਾ ਸੁਣ ਲੈ। BSB BSB: For the choirmaster. With stringed instruments. A Psalm of David. Answer me when I call, O God of my righteousness! You have relieved my distress; show me grace and hear my prayer.
2 ULB ਹੇ ਮਨੁੱਖ ਦੇ ਪੁੱਤਰੋ, ਤੁਸੀਂ ਕਦੋਂ ਤੱਕ ਮੇਰੀ ਮਹਿਮਾ ਦਾ ਅਨਾਦਰ ਕਰੋਗੇ, ਵਿਅਰਥ ਨਾਲ ਪ੍ਰੀਤ ਲਾਓਗੇ, ਝੂਠ ਨੂੰ ਭਾਲੋਗੇ? ਸਲਹ। BSB BSB: How long, O men, will my honor be maligned? How long will you love vanity and seek after lies? Selah
3 ULB ਪਰ ਇਹ ਜਾਣੋ ਕਿ ਯਹੋਵਾਹ ਨੇ ਪਵਿੱਤਰ ਜਨ ਨੂੰ ਆਪਣੇ ਲਈ ਵੱਖਰਾ ਕਰ ਰੱਖਿਆ ਹੈ। ਜਦੋਂ ਮੈਂ ਉਹ ਨੂੰ ਪੁਕਾਰਾਂ ਯਹੋਵਾਹ ਮੇਰੀ ਸੁਣੇਗਾ। BSB BSB: Know that the LORD has set apart the godly for Himself; the LORD hears when I call to Him.
4 ULB ਕੰਬ ਜਾਓ ਅਤੇ ਪਾਪ ਨਾ ਕਰੋ, ਆਪਣਿਆਂ ਬਿਸਤਰਿਆਂ ਉੱਤੇ ਆਪਣੇ ਮਨਾਂ ਵਿੱਚ ਸੋਚੋ ਅਤੇ ਚੁੱਪ ਰਹੋ। ਸਲਹ। BSB BSB: Be angry, yet do not sin; on your bed, search your heart and be still. Selah
5 ULB ਧਰਮ ਦੇ ਬਲੀਦਾਨ ਚੜਾਓ, ਅਤੇ ਯਹੋਵਾਹ ਉੱਤੇ ਆਸ ਰੱਖੋ। BSB BSB: Offer the sacrifices of the righteous and trust in the LORD.
6 ULB ਬਹੁਤੇ ਇਹ ਆਖਦੇ ਹਨ ਕਿ ਸਾਨੂੰ ਕੌਣ ਕੁੱਝ ਭਲਿਆਈ ਵਿਖਾਵੇਗਾ? ਹੇ ਯਹੋਵਾਹ, ਆਪਣੇ ਮੁੱਖੜੇ ਨੂੰ ਸਾਡੇ ਉੱਤੇ ਚਮਕਾ। BSB BSB: Many ask, “Who can show us the good?” Shine the light of Your face upon us, O LORD.
7 ULB ਤੂੰ ਮੇਰੇ ਮਨ ਵਿੱਚ ਉਨ੍ਹਾਂ ਦੇ ਨਾਲੋਂ, ਜਦੋਂ ਦਾਣੇ ਅਤੇ ਦਾਖ਼ਰਸ ਬਹੁਤ ਹੋ ਗਏ ਹਨ, ਵਧੇਰੇ ਅਨੰਦ ਪਾ ਦਿੱਤਾ ਹੈ। BSB BSB: You have filled my heart with more joy than when grain and new wine abound.
8 ULB ਮੈਂ ਸ਼ਾਂਤੀ ਨਾਲ ਲੇਟਦਿਆਂ ਹੀ ਸੌਂ ਜਾਂਵਾਂਗਾ, ਕਿਉਂ ਜੋ ਹੇ ਯਹੋਵਾਹ, ਤੂੰ ਹੀ ਮੈਨੂੰ ਸ਼ਾਂਤੀ ਵਿੱਚ ਵਸਾਉਂਦਾ ਹੈਂ। BSB BSB: I will lie down and sleep in peace, for You alone, O LORD, make me dwell in safety.
Select verses for actions: Enter goes to them and Escape comes back.
Chapter complete
You’ve read Psalm 4
Make Opened yours A free account keeps your place, highlights and notes on every device. Add Plus to ask Study Help about Psalm 4, and keep Opened free for readers who can’t pay.