1 ULB ਹੇ ਪਰਮੇਸ਼ੁਰ, ਅਸੀਂ ਆਪਣੇ ਕੰਨੀ ਸੁਣਿਆ, ਸਾਡੇ ਪਿਉ-ਦਾਦਿਆਂ ਨੇ ਸਾਡੇ ਲਈ ਵਰਣਨ ਕੀਤਾ ਹੈ, ਕਿ ਤੂੰ ਉਨ੍ਹਾਂ ਦੇ ਦਿਨਾਂ ਵਿੱਚ ਅਤੇ ਪ੍ਰਾਚੀਨ ਸਮਿਆਂ ਵਿੱਚ ਕੀ ਕੰਮ ਕੀਤਾ। BSB BSB: For the choirmaster. A Maskil of the sons of Korah. We have heard with our ears, O God; our fathers have told us the work You did in their days, in the days of old.
2 ULB ਤੂੰ ਆਪਣੇ ਹੱਥ ਨਾਲ ਪਰਾਈਆਂ ਕੌਮਾਂ ਨੂੰ ਪੁੱਟ ਦਿੱਤਾ, ਪਰ ਉਨ੍ਹਾਂ ਨੂੰ ਲਾਇਆ। ਤੂੰ ਉੱਮਤਾਂ ਨੂੰ ਦੁੱਖ ਦਿੱਤਾ, ਪਰ ਉਨ੍ਹਾਂ ਨੂੰ ਫੈਲਾ ਦਿੱਤਾ। BSB BSB: With Your hand You drove out the nations and planted our fathers there; You crushed the peoples and cast them out.
3 ULB ਉਨ੍ਹਾਂ ਨੇ ਆਪਣੀ ਤਲਵਾਰ ਨਾਲ ਉਸ ਧਰਤੀ ਨੂੰ ਵਿਰਾਸਤ ਵਿੱਚ ਨਹੀਂ ਲਿਆ, ਨਾ ਉਨ੍ਹਾਂ ਦੀ ਬਾਂਹ ਨੇ ਉਨ੍ਹਾਂ ਨੂੰ ਬਚਾਇਆ, ਸਗੋਂ ਤੇਰੇ ਸੱਜੇ ਹੱਥ ਅਤੇ ਤੇਰੀ ਬਾਂਹ ਅਤੇ ਤੇਰੇ ਮੁਖ ਦੇ ਚਾਨਣ ਨੇ ਇਹ ਕੀਤਾ, ਕਿਉਂ ਜੋ ਤੂੰ ਉਨ੍ਹਾਂ ਦਾ ਪੱਖ ਕੀਤਾ। BSB BSB: For it was not by their sword that they took the land; their arm did not bring them victory. It was by Your right hand, Your arm, and the light of Your face, because You favored them.
4 ULB ਹੇ ਪਰਮੇਸ਼ੁਰ, ਤੂੰ ਹੀ ਮੇਰਾ ਪਾਤਸ਼ਾਹ ਹੈਂ, ਯਾਕੂਬ ਲਈ ਜਿੱਤਾਂ ਦਾ ਹੁਕਮ ਕਰ! BSB BSB: You are my King, O God, who ordains victories for Jacob.
5 ULB ਤੇਰੇ ਰਾਹੀਂ ਅਸੀਂ ਆਪਣੇ ਵਿਰੋਧੀਆਂ ਨੂੰ ਹੇਠਾਂ ਧੱਕਾਂਗੇ, ਤੇਰੇ ਨਾਮ ਤੋਂ ਅਸੀਂ ਆਪਣਿਆਂ ਦੁਸ਼ਮਣਾਂ ਨੂੰ ਮਿੱਧਾਂਗੇ, BSB BSB: Through You we repel our foes; through Your name we trample our enemies.
6 ULB ਕਿਉਂ ਜੋ ਮੈਂ ਆਪਣੇ ਧਣੁੱਖ ਉੱਤੇ ਭਰੋਸਾ ਨਾ ਰੱਖਾਂਗਾ, ਨਾ ਮੇਰੀ ਤਲਵਾਰ ਮੈਨੂੰ ਬਚਾਵੇਗੀ, BSB BSB: For I do not trust in my bow, nor does my sword save me.
7 ULB ਪਰ ਤੂੰ ਸਾਨੂੰ ਸਾਡਿਆਂ ਵਿਰੋਧੀਆਂ ਤੋਂ ਬਚਾਇਆ ਹੈ, ਤੂੰ ਸਾਡਿਆਂ ਈਰਖਾ ਕਰਨ ਵਾਲੇ ਨੂੰ ਸ਼ਰਮਿੰਦੇ ਕੀਤਾ ਹੈ। BSB BSB: For You save us from our enemies; You put those who hate us to shame.
8 ULB ਸਾਰੇ ਦਿਨ ਅਸੀਂ ਪਰਮੇਸ਼ੁਰ ਵਿੱਚ ਮਗਨ ਹੁੰਦੇ ਹਾਂ, ਅਤੇ ਅਸੀਂ ਸਦਾ ਤੇਰੇ ਨਾਮ ਦਾ ਧੰਨਵਾਦ ਕਰਾਂਗੇ। ਸਲਹ। BSB BSB: In God we have boasted all day long, and Your name we will praise forever. Selah
9 ULB ਪਰ ਤੂੰ ਸਾਨੂੰ ਤਿਆਗਿਆ ਅਤੇ ਬੇਪਤ ਕੀਤਾ ਹੈ, ਅਤੇ ਸਾਡੀਆਂ ਸੈਨਾਂ ਨਾਲ ਨਹੀਂ ਚੱਲਦਾ। BSB BSB: But You have rejected and humbled us; You no longer go forth with our armies.
10 ULB ਤੂੰ ਵਿਰੋਧੀਆਂ ਦੇ ਸਾਹਮਣਿਓਂ ਸਾਨੂੰ ਪਿਛਾਂਹ ਹਟਾਉਂਦਾ ਹੈਂ, ਅਤੇ ਸਾਡੇ ਈਰਖਾ ਕਰਨ ਵਾਲੇ ਆਪਣੇ ਲਈ ਲੁੱਟ ਮਾਰ ਕਰਦੇ ਹਨ। BSB BSB: You have made us retreat from the foe, and those who hate us have plundered us.
11 ULB ਤੂੰ ਸਾਨੂੰ ਖਾਧੀਆਂ ਜਾਣ ਵਾਲੀਆਂ ਭੇਡਾਂ ਵਾਂਗੂੰ ਬਣਾਉਂਦਾ ਹੈ, ਅਤੇ ਪਰਾਈਆਂ ਕੌਮਾਂ ਵਿੱਚ ਤੂੰ ਸਾਨੂੰ ਖਿੰਡਾ ਦਿੱਤਾ ਹੈ। BSB BSB: You have given us up as sheep to be devoured; You have scattered us among the nations.
12 ULB ਤੂੰ ਆਪਣੀ ਪਰਜਾ ਨੂੰ ਮੁਖਤ ਵੇਚਦਾ ਹੈਂ, ਪਰ ਉਨ੍ਹਾਂ ਦੇ ਮੁੱਲ ਤੋਂ ਤੂੰ ਆਪਣਾ ਧਨ ਨਹੀਂ ਵਧਾਇਆ ਹੈ। BSB BSB: You sell Your people for nothing; no profit do You gain from their sale.
13 ULB ਤੂੰ ਸਾਡੇ ਗੁਆਂਢੀਆਂ ਲਈ ਸਾਨੂੰ ਨਿੰਦਿਆ, ਅਤੇ ਆਲੇ-ਦੁਆਲੇ ਰਹਿਣ ਵਾਲਿਆਂ ਲਈ ਸਾਨੂੰ ਠੱਠਾ ਅਤੇ ਹਾਸੀ ਬਣਾਉਂਦਾ ਹੈਂ। BSB BSB: You have made us a reproach to our neighbors, a mockery and derision to those around us.
14 ULB ਤੂੰ ਕੌਮਾਂ ਵਿੱਚ ਸਾਨੂੰ ਕਹਾਉਤ ਬਣਾਉਂਦਾ ਹੈਂ, ਅਤੇ ਉੱਮਤਾਂ ਵਿੱਚ ਸਿਰ ਹਿਲਾਉਣ ਦਾ ਕਾਰਨ। BSB BSB: You have made us a byword among the nations, a laughingstock among the peoples.
15 ULB ਸਾਰੇ ਦਿਨ ਮੇਰੀ ਲਾਜ ਮੇਰੀ ਪਰਤੱਖ਼ ਹੈ, ਅਤੇ ਮੇਰੇ ਮੂੰਹ ਦੀ ਨਮੋਸ਼ੀ ਨੇ ਮੈਨੂੰ ਢੱਕ ਦਿੱਤਾ ਹੈ, BSB BSB: All day long my disgrace is before me, and shame has covered my face,
16 ULB ਤਰਾਣ ਦੇਣ ਵਾਲੇ ਅਤੇ ਕੁਫ਼ਰ ਬਕਣ ਵਾਲੇ ਦੀ ਅਵਾਜ਼ ਦੇ ਕਾਰਨ, ਅਤੇ ਵੈਰੀ ਤੇ ਵੱਟਾ ਲੈਣ ਵਾਲੇ ਦੇ ਕਾਰਨ। BSB BSB: at the voice of the scorner and reviler, because of the enemy, bent on revenge.
17 ULB ਇਹ ਸੱਭੋ ਕੁੱਝ ਸਾਡੇ ਉੱਤੇ ਬੀਤਿਆ ਹੈ, ਪਰ ਅਸੀਂ ਤੈਨੂੰ ਨਹੀਂ ਵਿਸਾਰਿਆ, ਨਾ ਤੇਰੇ ਨੇਮ ਵਿੱਚ ਬੇਈਮਾਨੀ ਕੀਤੀ ਹੈ। BSB BSB: All this has come upon us, though we have not forgotten You or betrayed Your covenant.
18 ULB ਸਾਡਾ ਮਨ ਪਿਛਾਂਹ ਨਹੀਂ ਹਟਿਆ, ਨਾ ਸਾਡੇ ਪੈਰ ਤੇਰੇ ਮਾਰਗ ਤੋਂ ਮੁੜੇ, BSB BSB: Our hearts have not turned back; our steps have not strayed from Your path.
19 ULB ਭਾਵੇਂ ਤੂੰ ਗਿੱਦੜਾਂ ਦੇ ਥਾਂ ਵਿੱਚ ਸਾਨੂੰ ਕੁਚਲਿਆ ਹੈ, ਅਤੇ ਮੌਤ ਦੀ ਛਾਇਆ ਹੇਠ ਸਾਨੂੰ ਢੱਕ ਦਿੱਤਾ ਹੈ। BSB BSB: But You have crushed us in the lair of jackals; You have covered us with deepest darkness.
20 ULB ਜੇ ਅਸੀਂ ਆਪਣੇ ਪਰਮੇਸ਼ੁਰ ਦੇ ਨਾਮ ਨੂੰ ਵਿਸਾਰਿਆ ਹੈ, ਅਥਵਾ ਓਪਰੇ ਦੇਵਤੇ ਵੱਲ ਆਪਣੇ ਹੱਥ ਅੱਡੇ ਹਨ, BSB BSB: If we had forgotten the name of our God or spread out our hands to a foreign god,
21 ULB ਤਾਂ ਭਲਾ, ਪਰਮੇਸ਼ੁਰ ਇਸ ਗੱਲ ਦਾ ਖੋਜ ਨਾ ਕਰੇਗਾ? ਉਹ ਤਾਂ ਮਨ ਦੀਆਂ ਗੁਪਤ ਗੱਲਾਂ ਨੂੰ ਜਾਣਦਾ ਹੈ! BSB BSB: would not God have discovered, since He knows the secrets of the heart?
22 ULB ਹਾਂ, ਅਸੀਂ ਤੇਰੇ ਨਾਲ ਦਿਨ ਭਰ ਜਾਨੋਂ ਮਾਰੇ ਜਾਂਦੇ ਹਾਂ, ਅਸੀਂ ਕੋਹੀਆਂ ਜਾਣ ਵਾਲਿਆਂ ਭੇਡਾਂ ਦੇ ਤੁੱਲ ਗਿਣੇ ਜਾਂਦੇ ਹਾਂ!। BSB BSB: Yet for Your sake we face death all day long; we are considered as sheep to be slaughtered.
23 ULB ਹੇ ਪ੍ਰਭੂ, ਜਾਗ! ਤੂੰ ਕਾਹਨੂੰ ਸੁੱਤਾ ਹੈਂ? ਜਾਗ ਉੱਠ! ਸਦਾ ਤੱਕ ਸਾਨੂੰ ਤਿਆਗ ਨਾ ਦੇ। BSB BSB: Wake up, O Lord! Why are You sleeping? Arise! Do not reject us forever.
24 ULB ਤੂੰ ਆਪਣਾ ਮੂੰਹ ਕਾਹਨੂੰ ਲੁਕਾਉਂਦਾ ਹੈਂ, ਅਤੇ ਸਾਡੇ ਦੁੱਖ ਅਤੇ ਦਬਾਓ ਨੂੰ ਵਿਸਾਰਦਾ ਹੈਂ? BSB BSB: Why do You hide Your face and forget our affliction and oppression?
25 ULB ਕਿਉਂ ਜੋ ਸਾਡੀ ਜਾਨ ਖਾਕ ਤੱਕ ਝੁੱਕ ਗਈ ਹੈ, ਸਾਡਾ ਢਿੱਡ ਭੋਂ ਨਾਲ ਲੱਗ ਗਿਆ ਹੈ! BSB BSB: For our soul has sunk to the dust; our bodies cling to the earth.
26 ULB ਉੱਠ, ਸਾਡੀ ਸਹਾਇਤਾ ਕਰ, ਅਤੇ ਆਪਣੀ ਦਯਾ ਦੇ ਨਮਿੱਤ ਸਾਨੂੰ ਛੁਟਕਾਰਾ ਦੇ!। BSB BSB: Rise up; be our help! Redeem us on account of Your loving devotion.
Select verses for actions: Enter goes to them and Escape comes back.