1 ULB ਮੇਰਾ ਮਨ ਇੱਕ ਚੰਗੀ ਗੱਲ ਨਾਲ ਉੱਛਲ ਰਿਹਾ ਹੈ, ਜੋ ਕੁੱਝ ਮੈਂ ਪਾਤਸ਼ਾਹ ਦੇ ਵਿਖੇ ਰਚਿਆ ਹੈ, ਉਹ ਮੈਂ ਸੁਣਾਉਂਦਾ ਹਾਂ, ਮੇਰੀ ਜੀਭ ਮਾਹਿਰ ਲਿਖਾਰੀ ਦੀ ਲੇਖਣੀ ਹੈ। BSB BSB: For the choirmaster. To the tune of “The Lilies.” A Maskil of the sons of Korah. A love song. My heart is stirred by a noble theme as I recite my verses to the king; my tongue is the pen of a skillful writer.
2 ULB ਤੂੰ ਆਦਮੀ ਦੇ ਪੁੱਤਰਾਂ ਨਾਲੋਂ ਸੁੰਦਰ ਹੈਂ, ਤੇਰਿਆਂ ਬੁੱਲਾਂ ਵਿੱਚ ਦਯਾ ਭਰੀ ਹੋਈ ਹੈ, ਇਸ ਲਈ ਪਰਮੇਸ਼ੁਰ ਨੇ ਤੈਨੂੰ ਸਦਾ ਲਈ ਬਰਕਤ ਦਿੱਤੀ ਹੈ। BSB BSB: You are the most handsome of men; grace has anointed your lips; therefore God has blessed you forever.
3 ULB ਓਏ ਸੂਰਮਿਆਂ! ਆਪਣੀ ਤਲਵਾਰ ਲੱਕ ਨਾਲ ਬੰਨ੍ਹ, ਉਹ ਤੇਰਾ ਤੇਜ ਅਤੇ ਤੇਰੀ ਮਹਿਮਾ ਹੈ। BSB BSB: Strap your sword at your side, O mighty warrior; appear in your majesty and splendor.
4 ULB ਅਤੇ ਆਪਣੀ ਮਹਿਮਾ ਨਾਲ ਸਚਿਆਈ, ਕੋਮਲਤਾਈ ਅਤੇ ਧਰਮ ਦੇ ਨਮਿੱਤ ਸਵਾਰ ਹੋ ਕੇ ਸਫ਼ਲ ਹੋ, ਅਤੇ ਤੇਰਾ ਸੱਜਾ ਹੱਥ ਤੈਨੂੰ ਭਿਆਨਕ ਕਾਰਜ ਸਿਖਲਾਵੇਗਾ! BSB BSB: In your splendor ride forth in victory on behalf of truth and humility and justice; may your right hand show your awesome deeds.
5 ULB ਤੇਰੇ ਤੀਰ ਤਿੱਖੇ ਹਨ, ਕੌਮਾਂ ਤੇਰੇ ਅੱਗੇ ਡਿੱਗਦੀਆਂ ਹਨ, ਉਹ ਪਾਤਸ਼ਾਹ ਦੇ ਵੈਰੀਆਂ ਦੇ ਦਿਲਾਂ ਵਿੱਚ ਹਨ। BSB BSB: Your arrows pierce the hearts of the king’s foes; the nations fall beneath your feet.
6 ULB ਤੇਰਾ ਸਿੰਘਾਸਣ ਪਰਮੇਸ਼ੁਰ ਵੱਲੋਂ ਸਦਾ ਤੱਕ ਹੈ, ਤੇਰੇ ਰਾਜ ਦਾ ਆੱਸਾ ਸਿਧਿਆਈ ਦਾ ਆੱਸਾ ਹੈ! BSB BSB: Your throne, O God, endures forever and ever, and justice is the scepter of Your kingdom.
7 ULB ਤੂੰ ਧਰਮ ਦੇ ਨਾਲ ਪ੍ਰੇਮ, ਬਦੀ ਨਾਲ ਵੈਰ ਰੱਖਿਆ ਹੈ, ਇਸ ਲਈ ਪਰਮੇਸ਼ੁਰ, ਤੇਰੇ ਪਰਮੇਸ਼ੁਰ ਨੇ ਖੁਸ਼ੀ ਦੇ ਤੇਲ ਨਾਲ, ਤੇਰੇ ਸਾਥੀਆਂ ਤੋਂ ਵੱਧ ਤੈਨੂੰ ਮਸਹ ਕੀਤਾ ਹੈ। BSB BSB: You have loved righteousness and hated wickedness; therefore God, your God, has anointed you above your companions with the oil of joy.
8 ULB ਤੇਰੇ ਸਾਰੇ ਬਸਤਰ ਤੋਂ ਮੁਰ, ਅਗਰ ਅਤੇ ਤੇਜ ਪੱਤਰ ਦੀ ਖੁਸ਼ਬੂ ਆਉਂਦੀ ਹੈ, ਹਾਥੀ ਦੰਦ ਦੇ ਮਹਿਲਾਂ ਵਿੱਚੋਂ ਤਾਰ ਵਾਲੇ ਵਾਜਿਆਂ ਨੇ ਤੈਨੂੰ ਅਨੰਦ ਕੀਤਾ ਹੈ। BSB BSB: All your garments are fragrant with myrrh and aloes and cassia; from palaces of ivory the harps make you glad.
9 ULB ਤੇਰੀਆਂ ਪਤਵੰਤ ਇਸਤਰੀਆਂ ਵਿਚੋਂ ਰਾਜਕੁਮਾਰੀਆਂ ਵੀ ਹਨ, ਰਾਣੀ ਤੇਰੇ ਸੱਜੇ ਹੱਥ ਉੱਤੇ ਓਫੀਰ ਦੇ ਕੁੰਦਨ ਸੋਨੇ ਨਾਲ ਸ਼ਿੰਗਾਰ ਲਾ ਕੇ ਖੜ੍ਹੀ ਹੈ। BSB BSB: The daughters of kings are among your honored women; the queen stands at your right hand, adorned with the gold of Ophir.
10 ULB ਧੀਏ, ਸੁਣ ਅਤੇ ਵੇਖ ਅਤੇ ਆਪਣਾ ਕੰਨ ਲਾ, ਆਪਣੇ ਲੋਕ ਅਤੇ ਆਪਣੇ ਪਿਤਾ ਦੇ ਘਰ ਨੂੰ ਭੁੱਲ ਜਾਵੀਂ! BSB BSB: Listen, O daughter! Consider and incline your ear: Forget your people and your father’s house,
11 ULB ਤਦ ਪਾਤਸ਼ਾਹ ਤੇਰੇ ਸੁਹੱਪਣ ਤੋਂ ਮੋਹਿਤ ਹੋਵੇਗਾ, ਕਿਉਂ ਜੋ ਉਹ ਤੇਰਾ ਸੁਆਮੀ ਹੈ ਸੋ ਉਹ ਨੂੰ ਮੱਥਾ ਟੇਕ। BSB BSB: and the king will desire your beauty; bow to him, for he is your lord.
12 ULB ਅਤੇ ਸੂਰ ਦੇਸ ਦੀ ਧੀ ਭੇਟ ਨਾਲ ਹਾਜ਼ਰ ਹੋਵੇਗੀ, ਲੋਕਾਂ ਦੇ ਧਨਵਾਨ ਤੇਰੀ ਕਿਰਪਾ ਦੇ ਲਈ ਬੇਨਤੀ ਕਰਨਗੇ। BSB BSB: The Daughter of Tyre will come with a gift; men of wealth will seek your favor.
13 ULB ਰਾਜਕੁਮਾਰੀ ਮਹਿਲ ਵਿੱਚ ਬਹੁਤ ਤੇਜਵੰਤ ਹੈ, ਉਸ ਦਾ ਲਿਬਾਸ ਸੁਨਹਿਰੀ ਕਸੀਦੇ ਦਾ ਹੈ। BSB BSB: All glorious is the princess in her chamber; her gown is embroidered with gold.
14 ULB ਬੂਟੇ ਕੱਢੇ ਹੋਏ ਪਹਿਰਾਵੇ ਪਹਿਨੀ ਉਹ ਪਾਤਸ਼ਾਹ ਕੋਲ ਪਹੁੰਚਾਈ ਜਾਵੇਗੀ, ਉਹ ਦੀਆਂ ਕੁਆਰੀਆਂ ਸਹੇਲੀਆਂ ਉਹ ਦੇ ਪਿੱਛੇ-ਪਿੱਛੇ ਤੇਰੇ ਕੋਲ ਲਿਆਈਆਂ ਜਾਣਗੀਆਂ। BSB BSB: In colorful garments she is led to the king; her virgin companions are brought before you.
15 ULB ਓਹ ਅਨੰਦ ਅਤੇ ਖੁਸ਼ੀ ਨਾਲ ਪਹੁੰਚਾਈਆਂ ਜਾਣਗੀਆਂ, ਓਹ ਪਾਤਸ਼ਾਹ ਦੇ ਮਹਿਲ ਵਿੱਚ ਵੜਨਗੀਆਂ। BSB BSB: They are led in with joy and gladness; they enter the palace of the king.
16 ULB ਤੇਰ ਪਿੱਤਰਾਂ ਦੇ ਥਾਂ ਤੇਰੇ ਪੁੱਤਰ ਹੋਣਗੇ, ਜਿਨ੍ਹਾਂ ਨੂੰ ਤੂੰ ਸਾਰੀ ਧਰਤੀ ਉੱਤੇ ਸਰਦਾਰ ਬਣਾਵੇਂਗਾ। BSB BSB: Your sons will succeed your fathers; you will make them princes throughout the land.
17 ULB ਮੈਂ ਪੀੜੀਓ ਪੀੜੀ ਤੇਰਾ ਨਾਮ ਸਿਮਰਨ ਕਰਾਵਾਂਗਾ, ਇਸ ਲਈ ਲੋਕ ਸਦਾ ਤੱਕ ਤੇਰਾ ਧੰਨਵਾਦ ਕਰਨਗੇ। BSB BSB: I will commemorate your name through all generations; therefore the nations will praise you forever and ever.
Select verses for actions: Enter goes to them and Escape comes back.