Psalm 46 46 Psalms Book 2 Punjabi Unlocked Literal Bible 1 ULB ਪਰਮੇਸ਼ੁਰ ਸਾਡੀ ਪਨਾਹ ਅਤੇ ਸਾਡਾ ਬਲ ਹੈ, ਉਹ ਦੁੱਖਾਂ ਵਿੱਚ ਵੱਡਾ ਸਹਾਇਕ ਹੋਇਆ ਹੈ, BSB BSB: For the choirmaster. Of the sons of Korah. According to Alamoth. A song. God is our refuge and strength, an ever-present help in times of trouble.
2 ULB ਇਸ ਕਰਕੇ ਅਸੀਂ ਨਾ ਡਰਾਂਗੇ ਭਾਵੇਂ ਧਰਤੀ ਉਲਟ ਜਾਵੇ, ਅਤੇ ਪਹਾੜ ਸਮੁੰਦਰ ਦੇ ਵਿੱਚ ਹੀ ਸੁੱਟੇ ਜਾਣ, BSB BSB: Therefore we will not fear, though the earth is transformed and the mountains are toppled into the depths of the seas,
3 ULB ਭਾਵੇਂ ਉਹ ਦੇ ਪਾਣੀ ਗਰਜਣ ਅਤੇ ਝੱਗ ਛੱਡਣ, ਅਤੇ ਪਹਾੜ ਉਸ ਦੇ ਵਧਣ ਦੇ ਕਾਰਨ ਥਰ ਥਰਾਉਣ। ਸਲਹ। BSB BSB: though their waters roar and foam and the mountains quake in the surge. Selah
4 ULB ਇੱਕ ਨਦੀ ਹੈ ਜਿਸ ਦੀਆਂ ਧਾਰਾਂ ਪਰਮੇਸ਼ੁਰ ਦੇ ਨਗਰ ਨੂੰ, ਅੱਤ ਮਹਾਨ ਦੇ ਡੇਰਿਆਂ ਅਤੇ ਅਤੇ ਪਵਿੱਤਰ ਸਥਾਨ ਨੂੰ ਅਨੰਦਿਤ ਕਰਦੀਆਂ ਹਨ। BSB BSB: There is a river whose streams delight the city of God, the holy place where the Most High dwells.
5 ULB ਪਰਮੇਸ਼ੁਰ ਉਹ ਦੇ ਵਿੱਚ ਹੈ, ਉਹ ਨਾ ਡੋਲੇਗਾ, ਪਰਮੇਸ਼ੁਰ ਅੰਮ੍ਰਿਤ ਵੇਲੇ ਉਹ ਦੀ ਸਹਾਇਤਾ ਕਰੇਗਾ। BSB BSB: God is within her; she will not be moved. God will help her when morning dawns.
6 ULB ਕੌਮਾਂ ਨੇ ਹੁਲੜ ਮਚਾਇਆ, ਰਾਜ ਡੋਲ ਗਏ, ਉਸ ਨੇ ਆਪਣਾ ਸ਼ਬਦ ਸੁਣਾਇਆ ਅਤੇ ਧਰਤੀ ਪੰਘਰ ਗਈ। BSB BSB: Nations rage, kingdoms crumble; the earth melts when He lifts His voice.
7 ULB ਸੈਨਾਂ ਦਾ ਯਹੋਵਾਹ ਸਾਡੇ ਅੰਗ-ਸੰਗ ਹੈ, ਯਾਕੂਬ ਦਾ ਪਰਮੇਸ਼ੁਰ ਸਾਡਾ ਉੱਚਾ ਗੜ੍ਹ ਹੈ। ਸਲਹ। BSB BSB: The LORD of Hosts is with us; the God of Jacob is our fortress. Selah
8 ULB ਆਓ, ਯਹੋਵਾਹ ਦੇ ਕੰਮਾਂ ਨੂੰ ਵੇਖੋ, ਜਿਸ ਨੇ ਧਰਤੀ ਉੱਤੇ ਤਬਾਹੀਆਂ ਮਚਾਈਆਂ ਹਨ। BSB BSB: Come, see the works of the LORD, who brings devastation upon the earth.
9 ULB ਉਹ ਧਰਤੀ ਦੇ ਬੰਨਿਆਂ ਤੱਕ ਲੜਾਈਆਂ ਨੂੰ ਮੁਕਾ ਦਿੰਦਾ ਹੈ, ਉਹ ਧਣੁੱਖ ਨੂੰ ਭੰਨ ਸੁੱਟਦਾ ਹੈ ਅਤੇ ਬਰਛੀ ਦੇ ਟੋਟੇ-ਟੋਟੇ ਕਰ ਦਿੰਦਾ ਹੈ, ਉਹ ਰਥਾਂ ਨੂੰ ਅੱਗ ਨਾਲ ਸਾੜ ਸੁੱਟਦਾ ਹੈ! BSB BSB: He makes wars to cease throughout the earth; He breaks the bow and shatters the spear; He burns the shields in the fire.
10 ULB ਥਮ੍ਹ ਜਾਓ ਅਤੇ ਜਾਣ ਲਓ ਕਿ ਮੈਂ ਹੀ ਪਰਮੇਸ਼ੁਰ ਹਾਂ, ਮੈਂ ਕੌਮਾਂ ਵਿੱਚ ਵਡਿਆਇਆ ਜਾਂਵਾਂਗਾ, ਮੈਂ ਧਰਤੀ ਉੱਤੇ ਵਡਿਆਇਆ ਜਾਂਵਾਂਗਾ! BSB BSB: “Be still and know that I am God; I will be exalted among the nations, I will be exalted over the earth.”
11 ULB ਸੈਨਾਂ ਦਾ ਯਹੋਵਾਹ ਸਾਡੇ ਅੰਗ-ਸੰਗ ਹੈ, ਯਾਕੂਬ ਦਾ ਪਰਮੇਸ਼ੁਰ ਸਾਡਾ ਉੱਚਾ ਗੜ੍ਹ ਹੈ। ਸਲਹ। BSB BSB: The LORD of Hosts is with us; the God of Jacob is our fortress. Selah
Select verses for actions: Enter goes to them and Escape comes back.
Chapter complete
You’ve read Psalm 46
Make Opened yours A free account keeps your place, highlights and notes on every device. Add Plus to ask Study Help about Psalm 46, and keep Opened free for readers who can’t pay.