Psalm 47 47 Psalms Book 2 Punjabi Unlocked Literal Bible 1 ULB ਹੇ ਸਭ ਲੋਕੋ, ਤਾਲੀਆਂ ਵਜਾਓ, ਜੈ-ਜੈ ਕਾਰ ਦੇ ਸ਼ਬਦ ਨਾਲ ਪਰਮੇਸ਼ੁਰ ਲਈ ਲਲਕਾਰੋ, BSB BSB: For the choirmaster. A Psalm of the sons of Korah. Clap your hands, all you peoples; shout unto God with a voice of triumph.
2 ULB ਕਿਉਂ ਜੋ ਯਹੋਵਾਹ ਅੱਤ ਮਹਾਨ ਤੇ ਭਿਆਣਕ ਹੈ, ਉਹ ਸਾਰੇ ਜਗਤ ਦਾ ਮਹਾਰਾਜਾ ਹੈ! BSB BSB: How awesome is the LORD Most High, the great King over all the earth!
3 ULB ਉਹ ਲੋਕਾਂ ਨੂੰ ਸਾਡੇ ਹੇਠਾਂ ਦਬਾ ਦਿੰਦਾ, ਅਤੇ ਉੱਮਤਾਂ ਨੂੰ ਸਾਡੇ ਪੈਰਾਂ ਹੇਠ ਕਰ ਦਿੰਦਾ ਹੈ। BSB BSB: He subdues nations beneath us, and peoples under our feet.
4 ULB ਉਹ ਸਾਡੇ ਲਈ ਸਾਡੇ ਅਧਿਕਾਰ ਨੂੰ ਚੁਣਦਾ ਹੈ, ਆਪਣੇ ਪਿਆਰੇ ਯਾਕੂਬ ਦੀ ਉੱਤਮਤਾਈ ਨੂੰ। ਸਲਹ। BSB BSB: He chooses our inheritance for us, the pride of Jacob, whom He loves. Selah
5 ULB ਪਰਮੇਸ਼ੁਰ ਲਲਕਾਰ ਨਾਲ ਉੱਪਰ ਚੜ੍ਹ ਗਿਆ ਹੈ, ਯਹੋਵਾਹ ਨਰਸਿੰਗੇ ਦੀ ਅਵਾਜ਼ ਨਾਲ। BSB BSB: God has ascended amid shouts of joy, the LORD with the sound of the horn.
6 ULB ਪਰਮੇਸ਼ੁਰ ਦਾ ਭਜਨ ਗਾਓ, ਅਰਾਧਨਾ ਕਰੋ, ਸਾਡੇ ਪਾਤਸ਼ਾਹ ਦੇ ਗੁਣ ਗਾਓ, ਗੁਣ ਗਾਓ! BSB BSB: Sing praises to God, sing praises; sing praises to our King, sing praises!
7 ULB ਪਰਮੇਸ਼ੁਰ ਸਾਰੇ ਜਗਤ ਦਾ ਪਾਤਸ਼ਾਹ ਜੋ ਹੈ, ਸੁਰ ਤਾਲ ਨਾਲ ਅਰਾਧਨਾ ਕਰੋ! BSB BSB: For God is King of all the earth; sing to Him a psalm of praise.
8 ULB ਪਰਮੇਸ਼ੁਰ ਪਰਾਈਆਂ ਕੌਮਾਂ ਉੱਤੇ ਰਾਜ ਕਰਦਾ ਹੈ, ਪਰਮੇਸ਼ੁਰ ਆਪਣੇ ਪਵਿੱਤਰ ਸਿੰਘਾਸਣ ਉੱਤੇ ਬੈਠਾ ਹੈ। BSB BSB: God reigns over the nations; God is seated on His holy throne.
9 ULB ਕੌਮਾਂ ਦੇ ਪਤਵੰਤ ਇਕੱਠੇ ਹੋਏ ਹਨ, ਕਿ ਉਹ ਅਬਰਾਹਾਮ ਦੇ ਪਰਮੇਸ਼ੁਰ ਦੀ ਪਰਜਾ ਹੋਣ। ਧਰਤੀ ਦੀਆਂ ਢਾਲਾਂ ਪਰਮੇਸ਼ੁਰ ਦੀਆਂ ਹਨ, ਉਹ ਅੱਤ ਮਹਾਨ ਹੈ! BSB BSB: The nobles of the nations have assembled as the people of the God of Abraham; for the shields of the earth belong to God; He is highly exalted.
Select verses for actions: Enter goes to them and Escape comes back.
Chapter complete
You’ve read Psalm 47
Make Opened yours A free account keeps your place, highlights and notes on every device. Add Plus to ask Study Help about Psalm 47, and keep Opened free for readers who can’t pay.