1 ULB ਸ਼ਕਤੀਮਾਨ ਪਰਮੇਸ਼ੁਰ ਯਹੋਵਾਹ ਬੋਲਿਆ ਹੈ, ਅਤੇ ਉਸ ਨੇ ਸੂਰਜ ਦੇ ਚੜਦੇ ਤੋਂ ਉਹ ਦੇ ਲਹਿੰਦੇ ਤੱਕ ਧਰਤੀ ਨੂੰ ਸੱਦਿਆ ਹੈ। BSB BSB: A Psalm of Asaph. The Mighty One, God the LORD, speaks and summons the earth from where the sun rises to where it sets.
2 ULB ਸੀਯੋਨ ਵਿੱਚ ਜਿਹੜਾ ਸੁਹੱਪਣ ਦਾ ਪੂਰਾ ਹੈ, ਪਰਮੇਸ਼ੁਰ ਚਮਕਿਆ। BSB BSB: From Zion, perfect in beauty, God shines forth.
3 ULB ਸਾਡਾ ਪਰਮੇਸ਼ੁਰ ਆਵੇ ਅਤੇ ਚੁੱਪ ਨਾ ਰਹੇ, ਅੱਗ ਉਸ ਦੇ ਅੱਗੇ-ਅੱਗੇ ਭਸਮ ਕਰਦੀ ਹੈ, ਅਤੇ ਉਹ ਦੇ ਆਲੇ-ਦੁਆਲੇ ਅਨ੍ਹੇਰੀ ਜ਼ੋਰ ਨਾਲ ਵਗਦੀ ਹੈ! BSB BSB: Our God approaches and will not be silent! Consuming fire precedes Him, and a tempest rages around Him.
4 ULB ਉਹ ਅਕਾਸ਼ ਨੂੰ ਉਤਾਹਾਂ ਪੁਕਾਰਦਾ ਹੈ, ਅਤੇ ਧਰਤੀ ਨੂੰ ਵੀ, ਕਿ ਉਹ ਆਪਣੀ ਪਰਜਾ ਦਾ ਨਿਆਂ ਕਰੇ। BSB BSB: He summons the heavens above, and the earth, that He may judge His people:
5 ULB ਮੇਰੇ ਸੰਤਾਂ ਨੂੰ ਮੇਰੇ ਕੋਲ ਇਕੱਠਿਆਂ ਕਰੋ, ਜਿਨ੍ਹਾਂ ਮੇਰੇ ਨਾਲ ਬਲੀਦਾਨ ਦੇ ਰਾਹੀਂ ਨੇਮ ਬੰਨ੍ਹਿਆ ਹੈ। BSB BSB: “Gather to Me My saints, who made a covenant with Me by sacrifice.”
6 ULB ਸਵਰਗ ਉਹ ਦੇ ਧਰਮ ਦਾ ਪਰਚਾਰ ਕਰਦੇ ਹਨ, ਕਿਉਂ ਜੋ ਪਰਮੇਸ਼ੁਰ ਆਪ ਹੀ ਨਿਆਈਂ ਹੈ। ਸਲਹ। BSB BSB: And the heavens proclaim His righteousness, for God Himself is Judge. Selah
7 ULB ਹੇ ਮੇਰੀ ਪਰਜਾ, ਸੁਣ ਅਤੇ ਮੈਂ ਬੋਲਾਂਗਾ, ਹੇ ਇਸਰਾਏਲ, ਮੈਂ ਤੇਰੇ ਉੱਤੇ ਸਾਖੀ ਦਿਆਂਗਾ। ਪਰਮੇਸ਼ੁਰ, ਤੇਰਾ ਪਰਮੇਸ਼ੁਰ, ਮੈਂ ਹੀ ਹਾਂ! BSB BSB: “Hear, O My people, and I will speak, O Israel, and I will testify against you: I am God, your God.
8 ULB ਮੈਂ ਤੇਰੇ ਬਲੀਦਾਨਾਂ ਦੇ ਕਾਰਨ ਤੈਨੂੰ ਨਹੀਂ ਝਿੜਕਾਂਗਾ, ਅਤੇ ਤੇਰੀਆਂ ਹੋਮ ਬਲੀਆਂ ਹਰ ਵੇਲੇ ਮੇਰੇ ਸਾਹਮਣੇ ਹਨ। BSB BSB: I do not rebuke you for your sacrifices, and your burnt offerings are ever before Me.
9 ULB ਮੈਂ ਨਾ ਤੇਰੇ ਘਰ ਤੋਂ ਬਲਦ, ਨਾ ਤੇਰੇ ਵਾੜਿਆਂ ਤੋਂ ਬੱਕਰੇ ਲਵਾਂਗਾ, BSB BSB: I have no need for a bull from your stall or goats from your pens,
10 ULB ਕਿਉਂ ਜੋ ਜੰਗਲ ਦੇ ਸਾਰੇ ਦਰਿੰਦੇ ਮੇਰੇ ਹਨ, ਨਾਲੇ ਹਜ਼ਾਰਾਂ ਪਹਾੜਾਂ ਦੇ ਡੰਗਰ। BSB BSB: for every beast of the forest is Mine—the cattle on a thousand hills.
11 ULB ਪਹਾੜਾਂ ਦੇ ਸਾਰੇ ਪੰਖੇਰੂਆਂ ਨੂੰ ਮੈਂ ਜਾਣਦਾ ਹਾਂ, ਅਤੇ ਮੈਦਾਨ ਦੇ ਜਾਨਵਰ ਮੇਰੇ ਹਨ। BSB BSB: I know every bird in the mountains, and the creatures of the field are Mine.
12 ULB ਮੈਂ ਜੇ ਭੁੱਖਾ ਹੁੰਦਾ ਤਾਂ ਤੈਨੂੰ ਨਾ ਆਖਦਾ, ਕਿਉਂ ਜੋ ਜਗਤ ਅਤੇ ਉਹ ਦੀ ਭਰਪੂਰੀ ਮੇਰੀ ਹੈ। BSB BSB: If I were hungry, I would not tell you, for the world is Mine, and the fullness thereof.
13 ULB ਭਲਾ, ਮੈਂ ਸਾਨ੍ਹਾਂ ਦਾ ਮਾਸ ਖਾਵਾਂ? ਜਾਂ ਬੱਕਰਿਆਂ ਦੀ ਰੱਤ ਪੀਵਾਂ? BSB BSB: Do I eat the flesh of bulls, or drink the blood of goats?
14 ULB ਪਰਮੇਸ਼ੁਰ ਨੂੰ ਧੰਨਵਾਦ ਹੀ ਦਾ ਬਲੀਦਾਨ ਚੜ੍ਹਾ, ਅਤੇ ਅੱਤ ਮਹਾਨ ਦੇ ਅੱਗੇ ਆਪਣੀਆਂ ਸੁੱਖਣਾਂ ਨੂੰ ਪੂਰੀਆਂ ਕਰ, BSB BSB: Sacrifice a thank offering to God, and fulfill your vows to the Most High.
15 ULB ਤਾਂ ਦੁੱਖਾਂ ਦੇ ਦਿਨ ਮੈਨੂੰ ਪੁਕਾਰ, ਮੈਂ ਤੈਨੂੰ ਛੁਡਾਵਾਂਗਾ ਅਤੇ ਤੂੰ ਮੇਰੀ ਵਡਿਆਈ ਕਰੇਂਗਾ। BSB BSB: Call upon Me in the day of trouble; I will deliver you, and you will honor Me.”
16 ULB ਪਰ ਦੁਸ਼ਟ ਨੂੰ ਪਰਮੇਸ਼ੁਰ ਇਉਂ ਆਖਦਾ ਹੈ, ਤੇਰਾ ਕੀ ਹੱਕ ਹੈ ਜੋ ਮੇਰੀਆਂ ਬਿਧੀਆਂ ਨੂੰ ਸੁਣਾਵੇਂ, ਅਤੇ ਤੂੰ ਕਿਉਂ ਆਪਣੇ ਮੂੰਹ ਵਿੱਚ ਮੇਰਾ ਨੇਮ ਲਿਆ ਹੋਇਆ ਹੈ? BSB BSB: To the wicked, however, God says, “What right have you to recite My statutes and to bear My covenant on your lips?
17 ULB ਜਦੋਂ ਤੈਨੂੰ ਤਾੜਨਾ ਬੁਰਾ ਲੱਗਦਾ ਹੈ, ਅਤੇ ਤੂੰ ਮੇਰੇ ਬਚਨਾਂ ਨੂੰ ਆਪਣੇ ਪਿੱਛੇ ਸੁੱਟਦਾ ਹੈਂ? BSB BSB: For you hate My instruction and cast My words behind you.
18 ULB ਜਦ ਤੂੰ ਚੋਰ ਨੂੰ ਵੇਖਿਆ ਤਾਂ ਤੂੰ ਉਹ ਦੇ ਨਾਲ ਰਲ ਗਿਆ, ਅਤੇ ਵਿਭਚਾਰੀਆਂ ਦਾ ਸਾਂਝੀ ਹੋਇਆ! BSB BSB: When you see a thief, you befriend him, and throw in your lot with adulterers.
19 ULB ਤੂੰ ਆਪਣੇ ਮੂੰਹ ਨੂੰ ਬੁਰਿਆਈ ਲਈ ਖੋਲਿਆ ਹੈ, ਅਤੇ ਤੇਰੀ ਰਸਨਾ ਧੋਖਾ ਘੜਦੀ ਹੈ। BSB BSB: You unleash your mouth for evil and harness your tongue to deceit.
20 ULB ਤੂੰ ਬਹਿ ਕੇ ਆਪਣੇ ਭਰਾ ਦੇ ਵਿਰੁੱਧ ਬੋਲਦਾ ਹੈਂ, ਆਪਣੇ ਸਕੇ ਭਰਾ ਦੀ ਨਿੰਦਿਆ ਕਰਦਾ ਹੈਂ। BSB BSB: You sit and malign your brother; you slander your own mother’s son.
21 ULB ਤੂੰ ਇਹ ਕੰਮ ਕਿਤੇ ਅਤੇ ਮੈਂ ਚੁੱਪ ਵੱਟ ਛੱਡੀ, ਤੂੰ ਸਮਝਿਆ ਪਰਮੇਸ਼ੁਰ ਵੀ ਠੀਕ ਮੇਰੇ ਵਰਗਾ ਹੈ, ਪਰ ਮੈਂ ਤੈਨੂੰ ਝਿੜਕਾਂਗਾ ਅਤੇ ਤੇਰੀਆਂ ਅੱਖੀਆਂ ਦੇ ਸਾਹਮਣੇ ਤੇਰਾ ਦਾਵਾ ਪੇਸ਼ ਕਰਾਂਗਾ। BSB BSB: You have done these things, and I kept silent; you thought I was just like you. But now I rebuke you and accuse you to your face.
22 ULB ਹੁਣ ਤੁਸੀਂ ਜਿਹੜੇ ਪਰਮੇਸ਼ੁਰ ਨੂੰ ਵਿਸਾਰਦੇ ਹੋ ਇਸ ਗੱਲ ਨੂੰ ਸੋਚੋ, ਕਿਤੇ ਅਜਿਹਾ ਨਾ ਹੋਵੇ ਜੋ ਮੈਂ ਤੁਹਾਨੂੰ ਪਾੜ ਸੁੱਟਾਂ, ਅਤੇ ਤੁਹਾਡਾ ਕੋਈ ਛੁਡਾਉਣ ਵਾਲਾ ਨਾ ਹੋਵੇ। BSB BSB: Now consider this, you who forget God, lest I tear you to pieces, with no one to rescue you:
23 ULB ਜਿਹੜਾ ਧੰਨਵਾਦ ਦਾ ਬਲੀਦਾਨ ਚੜਾਉਂਦਾ ਹੈ, ਉਹ ਮੇਰੀ ਵਡਿਆਈ ਕਰਦਾ ਹੈ, ਅਤੇ ਜਿਹੜਾ ਆਪਣੀ ਚਾਲ ਸੁਧਾਰਦਾ ਹੈ, ਮੈਂ ਉਹ ਨੂੰ ਪਰਮੇਸ਼ੁਰ ਦੀ ਮੁਕਤੀ ਵਿਖਾਵਾਂਗਾ। BSB BSB: He who sacrifices a thank offering honors Me, and to him who rightly orders his way, I will show the salvation of God.”
Select verses for actions: Enter goes to them and Escape comes back.