Psalm 52 52 Psalms Book 2 Punjabi Unlocked Literal Bible 1 ULB ਹੇ ਸੂਰਬੀਰ, ਤੂੰ ਬੁਰਿਆਈ ਉੱਤੇ ਕਿਉਂ ਫੁੱਲਦਾ ਹੈਂ? ਪਰਮੇਸ਼ੁਰ ਦੀ ਦਯਾ ਨਿੱਤ ਰਹਿੰਦੀ ਹੈ। BSB BSB: For the choirmaster. A Maskil of David. After Doeg the Edomite went to Saul and told him, “David has gone to the house of Ahimelech.” Why do you boast of evil, O mighty man? The loving devotion of God endures all day long.
2 ULB ਹੇ ਛਲੀਏ, ਤੇਰੀ ਜੀਭ ਬੁਰਿਆਈ ਦੀਆਂ ਯੋਜਨਾਵਾਂ ਤਿੱਖੇ ਉਸਤਰੇ ਵਾਂਗੂੰ ਕਰਦੀ ਹੈ! BSB BSB: Your tongue devises destruction like a sharpened razor, O worker of deceit.
3 ULB ਤੂੰ ਬੁਰਿਆਈ ਨੂੰ ਭਲਿਆਈ ਨਾਲੋਂ, ਅਤੇ ਝੂਠ ਬੋਲਣ ਨੂੰ ਸੱਚ ਬੋਲਣ ਨਾਲੋਂ ਵਧੇਰੇ ਪ੍ਰੇਮ ਰੱਖਦਾ ਹੈਂ। ਸਲਹ। BSB BSB: You love evil more than good, falsehood more than speaking truth. Selah
4 ULB ਹੇ ਛਲ ਵਾਲੀ ਜੀਭ, ਤੂੰ ਸਾਰੀਆਂ ਹਲਾਕ ਕਰਨ ਵਾਲਿਆਂ ਗੱਲਾਂ ਨਾਲ ਪ੍ਰੀਤ ਰੱਖਦੀ ਹੈਂ! BSB BSB: You love every word that devours, O deceitful tongue.
5 ULB ਪਰਮੇਸ਼ੁਰ ਵੀ ਤੈਨੂੰ ਸਦਾ ਲਈ ਕੱਢ ਸੁੱਟੇਗਾ, ਉਹ ਤੈਨੂੰ ਫੜ੍ਹ ਕੇ ਤੇਰੇ ਤੰਬੂ ਵਿਚੋਂ ਉਖੇੜ ਛੱਡੇਗਾ, ਅਤੇ ਜੀਉਣ ਦੀ ਧਰਤੀ ਵਿਚੋਂ ਤੇਰੀ ਜੜ੍ਹ ਪੁੱਟ ਦੇਵੇਗਾ! ਸਲਹ। BSB BSB: Surely God will bring you down to everlasting ruin; He will snatch you up and tear you away from your tent; He will uproot you from the land of the living. Selah
6 ULB ਧਰਮੀ ਵੀ ਵੇਖਣਗੇ ਅਤੇ ਡਰਨਗੇ, ਅਤੇ ਉਸ ਉੱਤੇ ਹੱਸਣਗੇ, BSB BSB: The righteous will see and fear; they will mock the evildoer, saying,
7 ULB ਵੇਖੋ, ਏਹ ਓਹੋ ਮਨੁੱਖ ਹੈ ਜਿਸ ਨੇ ਪਰਮੇਸ਼ੁਰ ਨੂੰ ਆਪਣਾ ਗੜ੍ਹ ਨਹੀਂ ਮੰਨਿਆ ਸੀ, ਸਗੋਂ ਆਪਣੇ ਧਨ ਦੀ ਬਹੁਤਾਇਤ ਉੱਤੇ ਭਰੋਸਾ ਰੱਖਦਾ ਸੀ, ਅਤੇ ਆਪਣੇ ਲੋਭ ਵਿੱਚ ਪੱਕਾ ਸੀ! BSB BSB: “Look at the man who did not make God his refuge, but trusted in the abundance of his wealth and strengthened himself by destruction.”
8 ULB ਪਰ ਮੈਂ ਤਾਂ ਪਰਮੇਸ਼ੁਰ ਦੇ ਘਰ ਵਿੱਚ ਜੈਤੂਨ ਦੇ ਹਰੇ ਭਰੇ ਰੁੱਖ ਵਰਗਾ ਹਾਂ, ਮੈਂ ਪਰਮੇਸ਼ੁਰ ਦੀ ਦਯਾ ਉੱਤੇ ਸਦਾ ਹੀ ਭਰੋਸਾ ਰੱਖਿਆ ਹੈ। BSB BSB: But I am like an olive tree flourishing in the house of God; I trust in the loving devotion of God forever and ever.
9 ULB ਮੈਂ ਸਦਾ ਤੇਰਾ ਧੰਨਵਾਦ ਕਰਾਂਗਾ, ਕਿਉਂ ਜੋ ਤੂੰ ਇਹ ਕੀਤਾ ਹੈ, ਅਤੇ ਮੈਂ ਤੇਰੇ ਨਾਮ ਦੀ ਉਡੀਕ ਰੱਖਾਂਗਾ, ਕਿਉਂ ਜੋ ਤੇਰੇ ਸੰਤਾਂ ਦੇ ਅੱਗੇ ਉਹ ਭਲਾ ਹੈ। BSB BSB: I will praise You forever, because You have done it. I will wait on Your name—for it is good—in the presence of Your saints.
Select verses for actions: Enter goes to them and Escape comes back.
Chapter complete
You’ve read Psalm 52
Make Opened yours A free account keeps your place, highlights and notes on every device. Add Plus to ask Study Help about Psalm 52, and keep Opened free for readers who can’t pay.