Psalm 54 54 Psalms Book 2 Punjabi Unlocked Literal Bible 1 ULB ਹੇ ਪਰਮੇਸ਼ੁਰ, ਆਪਣੇ ਨਾਮ ਤੋਂ ਮੈਨੂੰ ਬਚਾ, ਅਤੇ ਆਪਣੀ ਸਮਰੱਥਾ ਨਾਲ ਮੇਰਾ ਨਿਆਂ ਕਰ! BSB BSB: For the choirmaster. With stringed instruments. A Maskil of David. When the Ziphites went to Saul and said, “Is David not hiding among us?” Save me, O God, by Your name, and vindicate me by Your might!
2 ULB ਹੇ ਪਰਮੇਸ਼ੁਰ, ਮੇਰੀ ਪ੍ਰਾਰਥਨਾ ਸੁਣ, ਅਤੇ ਮੇਰੇ ਮੂੰਹ ਦੀਆਂ ਗੱਲਾਂ ਉੱਤੇ ਕੰਨ ਲਾ, BSB BSB: Hear my prayer, O God; listen to the words of my mouth.
3 ULB ਕਿਉਂ ਜੋ ਓਪਰੇ ਮੇਰੇ ਵਿਰੁੱਧ ਉੱਠੇ ਹਨ, ਅਤੇ ਜ਼ਾਲਮ ਮੇਰੀ ਜਾਨ ਦੇ ਗਾਹਕ ਹੋਏ, ਉਨ੍ਹਾਂ ਨੇ ਪਰਮੇਸ਼ੁਰ ਨੂੰ ਆਪਣੇ ਸਨਮੁੱਖ ਨਹੀਂ ਰੱਖਿਆ। ਸਲਹ। BSB BSB: For strangers rise up against me, and ruthless men seek my life—men with no regard for God. Selah
4 ULB ਵੇਖੋ, ਪਰਮੇਸ਼ੁਰ ਮੇਰਾ ਸਹਾਇਕ ਹੈ, ਪ੍ਰਭੂ ਮੇਰੀ ਜਾਨ ਦੇ ਸੰਭਾਲੂਆਂ ਵਿਚੋਂ ਹੈ। BSB BSB: Surely God is my helper; the Lord is the sustainer of my soul.
5 ULB ਇਹ ਬੁਰਿਆਈ ਮੇਰੇ ਘਾਤੀਆਂ ਉੱਤੇ ਉਹ ਮੋੜ ਦੇਵੇਗਾ, ਆਪਣੀ ਸਚਿਆਈ ਨਾਲ ਉਨ੍ਹਾਂ ਨੂੰ ਮੁਕਾ ਦੇ! BSB BSB: He will reward my enemies with evil. In Your faithfulness, destroy them.
6 ULB ਖੁਸ਼ੀ ਦੀ ਭੇਤ ਮੈਂ ਤੇਰੇ ਲਈ ਚੜਾਵਾਂਗਾ, ਹੇ ਯਹੋਵਾਹ, ਮੈਂ ਤੇਰੇ ਨਾਮ ਦਾ ਧੰਨਵਾਦ ਕਰਾਂਗਾ, ਕਿਉਂ ਜੋ ਉਹ ਭਲਾ ਹੈ। BSB BSB: Freely I will sacrifice to You; I will praise Your name, O LORD, for it is good.
7 ULB ਉਹ ਨੇ ਤਾਂ ਸਾਰੇ ਦੁੱਖ ਤੋਂ ਮੈਨੂੰ ਛੁਡਾਇਆ ਹੈ, ਅਤੇ ਮੇਰੀ ਅੱਖ ਨੇ ਮੇਰੇ ਵੈਰੀਆਂ ਉੱਤੇ ਵੇਖ ਲਿਆ ਹੈ! BSB BSB: For He has delivered me from every trouble, and my eyes have looked in triumph on my foes.
Select verses for actions: Enter goes to them and Escape comes back.
Chapter complete
You’ve read Psalm 54
Make Opened yours A free account keeps your place, highlights and notes on every device. Add Plus to ask Study Help about Psalm 54, and keep Opened free for readers who can’t pay.