1 ULB ਮੇਰੇ ਉੱਤੇ ਦਯਾ ਕਰ, ਹੇ ਪਰਮੇਸ਼ੁਰ,ਮੇਰੇ ਉੱਤੇ ਦਯਾ ਕਰ! ਕਿਉਂ ਜੋ ਮੇਰੀ ਜਾਨ ਨੇ ਤੇਰੀ ਸ਼ਰਨ ਲਈ ਹੋਈ ਹੈ,ਅਤੇ ਮੈ ਤੇਰੇ ਖੰਭਾਂ ਦੀ ਛਾਇਆ ਹੇਠ ਸ਼ਰਨ ਲਵਾਂਗਾ,ਜਿਨ੍ਹਾਂ ਚਿਰ ਏਹ ਆਫ਼ਤਾਂ ਨਾ ਲੰਘ ਜਾਣ। BSB BSB: For the choirmaster. To the tune of “Do Not Destroy.” A Miktam of David, when he fled from Saul into the cave. Have mercy on me, O God, have mercy, for in You my soul takes refuge. In the shadow of Your wings I will take shelter until the danger has passed.
2 ULB ਮੈ ਅੱਤ ਮਹਾਨ ਪਰਮੇਸ਼ੁਰ ਨੂੰ ਪੁਕਾਰਾਂਗਾ,ਉਸ ਪਰਮੇਸ਼ੁਰ ਨੂੰ ਜਿਹੜਾ ਮੇਰੇ ਲਈ ਸਭ ਕੁੱਝ ਪੂਰਿਆਂ ਕਰਦਾ ਹੈ। BSB BSB: I cry out to God Most High, to God who fulfills His purpose for me.
3 ULB ਉਹ ਸਵਰਗ ਤੋਂ ਭੇਜ ਕੇ ਮੈਨੂੰ ਬਚਾਵੇਗਾ,ਜਦ ਮੇਰਾ ਮਿੱਧਣ ਵਾਲਾ ਮੈਨੂੰ ਦੋਸ਼ ਦਿੰਦਾ ਹੈ। ਸਲਹ। ਪਰਮੇਸ਼ੁਰ ਆਪਣੀ ਦਯਾ ਤੇ ਆਪਣੀ ਸਚਿਆਈ ਘੱਲੇਗਾ। BSB BSB: He reaches down from heaven and saves me; He rebukes those who trample me. Selah God sends forth His loving devotion and His truth.
4 ULB ਮੇਰੀ ਜਾਨ ਬੱਬਰ ਸ਼ੇਰਾਂ ਵਿੱਚ ਹੈ, ਮੈ ਭਾਂਬੜਾਂ ਵਿੱਚ ਅਰਥਾਤ ਆਦਮ ਵੰਸੀਆਂ ਵਿੱਚ ਲੇਟਾਂਗਾ,ਜਿੰਨਾ ਦੇ ਦੰਦ ਬਰਛੀਆਂ ਦੇ ਤੀਰ ਹਨ, ਅਤੇ ਉਨ੍ਹਾਂ ਦੀ ਜੀਭ ਤਿੱਖੀ ਤਲਵਾਰ ਹੈ। BSB BSB: My soul is among the lions; I lie down with ravenous beasts—with men whose teeth are spears and arrows, whose tongues are sharp swords.
5 ULB ਹੇ ਪਰਮੇਸ਼ੁਰ,ਅਕਾਸ਼ਾਂ ਦੇ ਉਤਾਹਾਂ ਤੂੰ ਮਹਾਨ ਹੋ,ਸਾਰੀ ਧਰਤੀ ਦੇ ਉਤਾਹਾਂ ਤੇਰੀ ਮਹਿਮਾ ਹੋਵੇ! BSB BSB: Be exalted, O God, above the heavens; may Your glory cover all the earth.
6 ULB ਉਨ੍ਹਾਂ ਨੇ ਮੇਰੇ ਕਦਮਾਂ ਦੇ ਲਈ ਜਾਲ਼ ਤਿਆਰ ਕੀਤਾ,ਮੇਰੀ ਜਾਨ ਝੁੱਕ ਗਈ ਹੈ। ਉਨ੍ਹਾਂ ਨੇ ਮੇਰੇ ਅੱਗੇ ਟੋਆ ਪੁੱਟਿਆ ਹੈ, ਉਹ ਆਪ ਉਸ ਵਿੱਚ ਡਿੱਗ ਪਏ ਹਨ। ਸਲਹ। BSB BSB: They spread a net for my feet; my soul was despondent. They dug a pit before me, but they themselves have fallen into it! Selah
7 ULB ਮੇਰਾ ਮਨ ਕਾਇਮ ਹੈ, ਹੇ ਪਰਮੇਸ਼ੁਰ, ਮੇਰਾ ਮਨ ਕਾਇਮ ਹੈ, ਮੈ ਗਾਵਾਂਗਾ, ਮੈ ਭਜਨ ਕੀਰਤਨ ਕਰਾਂਗਾ! BSB BSB: My heart is steadfast, O God, my heart is steadfast. I will sing and make music.
8 ULB ਹੇ ਮੇਰੀ ਮਹਿਮਾ, ਜਾਗ! ਹੇ ਸਤਾਰ ਤੇ ਬਰਬਤ, ਜਾਗੋ! ਮੈ ਫਜ਼ਰ ਨੂੰ ਵੀ ਜਗਾ ਦਿਆਂਗਾ! BSB BSB: Awake, my glory! Awake, O harp and lyre! I will awaken the dawn.
9 ULB ਹੇ ਪ੍ਰਭੂ, ਮੈਂ ਲੋਕਾਂ ਵਿੱਚ ਤੇਰਾ ਧੰਨਵਾਦ ਕਰਾਂਗਾ, ਮੈਂ ਕੋਮਾਂ ਵਿੱਚ ਤੇਰੀ ਅਰਾਧਨਾ ਕਰਾਂਗਾ! BSB BSB: I will praise You, O Lord, among the nations; I will sing Your praises among the peoples.
10 ULB ਤੇਰੀ ਦਯਾ ਤਾਂ ਅਕਾਸ਼ਾਂ ਤੱਕ, ਅਤੇ ਤੇਰੀ ਵਫ਼ਾਦਾਰੀ ਬੱਦਲਾਂ ਤੱਕ ਵੱਡੀ ਹੈ। BSB BSB: For Your loving devotion reaches to the heavens, and Your faithfulness to the clouds.
11 ULB ਹੇ ਪਰਮੇਸ਼ੁਰ,ਅਕਾਸ਼ਾਂ ਦੇ ਉਤਾਹਾਂ ਤੂੰ ਮਹਾਨ ਹੋ,ਸਾਰੀ ਧਰਤੀ ਦੇ ਉਤਾਹਾਂ ਤੇਰੀ ਮਹਿਮਾ ਹੋਵੇ! BSB BSB: Be exalted, O God, above the heavens; may Your glory cover all the earth.
Select verses for actions: Enter goes to them and Escape comes back.