1 ULB ਹੇ ਬਲਵਾਨ ਸੁਆਮੀਓ,ਕੀ ਤੁਸੀਂ ਸੱਚ-ਮੁੱਚ ਧਰਮ ਨਾਲ ਬੋਲਦੇ ਹੋ? ਕੀ ਤੁਸੀਂ ਆਦਮ ਵੰਸੀਆਂ ਦਾ ਸਿੱਧਾ ਨਿਆਂ ਕਰਦੇ ਹੋ? BSB BSB: For the choirmaster. To the tune of “Do Not Destroy.” A Miktam of David. Do you indeed speak justly, O rulers? Do you judge uprightly, O sons of men?
2 ULB ਨਹੀਂ, ਸਗੋਂ ਤੁਸੀਂ ਮਨੋਂ ਬਦੀ ਕਰਦੇ ਹੋ,ਧਰਤੀ ਉੱਤੇ ਤੁਸੀਂ ਆਪਣੇ ਹੱਥਾਂ ਦਾ ਅਨ੍ਹੇਰ ਤੋਲ ਦਿੰਦੇ ਹੋ? BSB BSB: No, in your hearts you devise injustice; with your hands you mete out violence on the earth.
3 ULB ਦੁਸ਼ਟ ਕੁੱਖੋਂ ਹੀ ਓਪਰੇ ਰਹੇ ਹਨ, ਉਹ ਜੰਮਦੇ ਸਾਰ ਹੀ ਝੂਠ ਬੋਲ ਬੋਲ ਕੇ ਭਟਕ ਜਾਂਦੇ ਹਨ। BSB BSB: The wicked are estranged from the womb; the liars go astray from birth.
4 ULB ਉਨ੍ਹਾਂ ਦੀ ਵਿੱਸ ਸੱਪ ਦੀ ਵਿੱਸ ਵਰਗੀ ਹੈ, ਓਹ ਉਸ ਬੋਲੇ ਨਾਗ ਦੀ ਨਿਆਈਂ ਹਨ ਜਿਹੜਾ ਆਪਣੇ ਕੰਨ ਮੁੰਦ ਲੈਂਦਾ ਹੈ, BSB BSB: Their venom is like the venom of a snake, like a cobra that shuts its ears,
5 ULB ਜਿਹੜਾ ਸਪੇਰਿਆਂ ਦੀ ਅਵਾਜ਼ ਨਹੀਂ ਸੁਣਦਾ, ਭਾਵੇਂ ਕੇਡੀ ਹੀ ਚਲਾਕੀ ਨਾਲ ਓਹ ਜਾਦੂ ਕਰਨ। BSB BSB: refusing to hear the tune of the charmer who skillfully weaves his spell.
6 ULB ਹੇ ਪਰਮੇਸ਼ੁਰ,ਉਨ੍ਹਾਂ ਦੇ ਦੰਦਾ ਨੂੰ ਉਨ੍ਹਾਂ ਦੇ ਮੂੰਹ ਵਿੱਚ ਭੰਨ ਸੁੱਟ, ਹੇ ਪਰਮੇਸ਼ੁਰ,ਜੁਆਨ ਬੱਬਰ ਸ਼ੇਰਾ ਦੀਆਂ ਦਾੜ੍ਹਾਂ ਨੂੰ ਪੁੱਟ ਸੁੱਟ। BSB BSB: O God, shatter their teeth in their mouths; O LORD, tear out the fangs of the lions.
7 ULB ਓਹ ਵਗਦੇ ਪਾਣੀ ਵਾਂਗੂੰ ਵਹਿ ਜਾਣ, ਜਦ ਓਹ ਆਪਣੇ ਤੀਰਾਂ ਦਾ ਨਿਸ਼ਾਨਾ ਮਾਰੇ ਤਾਂ ਓਹ, ਮਾਨੋ, ਟੋਟੇ-ਟੋਟੇ ਹੋ ਜਾਣ! BSB BSB: May they vanish like water that runs off; when they draw the bow, may their arrows be blunted.
8 ULB ਓਹ ਘੋਗੇ ਵਾਂਗੂੰ ਹੋਣ ਜੋ ਗਲ਼ ਕੇ ਜਾਂਦਾ ਰਹਿੰਦਾ ਹੈ, ਓਹ ਇਸਤ੍ਰੀ ਦੇ ਗਰਭਪਾਤ ਵਾਂਗੂੰ ਹੋਣ ਜਿਸ ਸੂਰਜ ਨਹੀਂ ਵੇਖਿਆ! BSB BSB: Like a slug that dissolves in its slime, like a woman’s stillborn child, may they never see the sun.
9 ULB ਇਸ ਤੋਂ ਅੱਗੇ ਜੋ ਤੁਹਾਡੀਆਂ ਦੇਗਾਂ ਛਾਪਿਆਂ ਨਾਲ ਤੱਤੀਆਂ ਹੋਣ, ਉਹ ਜਲੇ, ਅਣਜਲੇ, ਦੋਹਾਂ ਨੂੰ ਵਾਵਰੋਲੇ ਨਾਲ ਉਡਾ ਦੇਵੇਗਾ। BSB BSB: Before your pots can feel the burning thorns—whether green or dry—He will sweep them away.
10 ULB ਧਰਮੀ ਇਹ ਬਦਲਾ ਵੇਖ ਕੇ ਅਨੰਦ ਹੋਵੇਗਾ, ਉਹ ਦੁਸ਼ਟਾਂ ਦੇ ਲਹੂ ਵਿੱਚ ਆਪਣੇ ਪੈਰ ਧੋਵੇਗਾ। BSB BSB: The righteous will rejoice when they see they are avenged; they will wash their feet in the blood of the wicked.
11 ULB ਤਦ ਆਦਮੀ ਆਖੇਗਾ, ਧਰਮੀ ਦੇ ਲਈ ਫਲ ਤਾਂ ਹੈ ਹੀ, ਸੱਚ-ਮੁੱਚ ਇੱਕ ਪਰਮੇਸ਼ੁਰ ਹੈ ਜਿਹੜਾ ਧਰਤੀ ਉੱਤੇ ਨਿਆਂ ਕਰਦਾ ਹੈ! BSB BSB: Then men will say, “There is surely a reward for the righteous! There is surely a God who judges the earth!”
Select verses for actions: Enter goes to them and Escape comes back.