1 ULB ਹੇ ਪਰਮੇਸ਼ੁਰ, ਮੇਰੇ ਵੈਰੀਆਂ ਤੋਂ ਮੈਨੂੰ ਛੁਡਾ, ਮੇਰੇ ਵਿਰੋਧੀਆਂ ਤੋਂ ਮੈਨੂੰ ਉੱਚਿਆਈ ਤੇ ਰੱਖ! BSB BSB: For the choirmaster. To the tune of “Do Not Destroy.” A Miktam of David, when Saul sent men to watch David’s house in order to kill him. Deliver me from my enemies, O my God; protect me from those who rise against me.
2 ULB ਮੈਨੂੰ ਬਦਕਾਰਾਂ ਤੋਂ ਛੁਡਾ, ਅਤੇ ਖੂਨੀ ਮਨੁੱਖਾਂ ਤੋਂ ਮੈਨੂੰ ਬਚਾ! BSB BSB: Deliver me from workers of iniquity, and save me from men of bloodshed.
3 ULB ਵੇਖ ਤਾਂ, ਓਹ ਮੇਰੀ ਜਾਨ ਦੀ ਘਾਤ ਵਿੱਚ ਲੱਗੇ ਹੋਏ ਹਨ, ਬਲਵੰਤ ਮੇਰੇ ਵਿਰੁੱਧ ਇਕੱਠੇ ਹੋਏ ਹਨ। ਹੇ ਯਹੋਵਾਹ, ਨਾ ਮੇਰਾ ਕੁੱਝ ਅਪਰਾਧ ਨਾ ਮੇਰਾ ਕੁੱਝ ਪਾਪ ਹੈ, BSB BSB: See how they lie in wait for me. Fierce men conspire against me for no transgression or sin of my own, O LORD.
4 ULB ਮੇਰੀ ਬਦੀ ਤੋਂ ਬਿਨਾ ਓਹ ਭੱਜ ਕੇ ਆਪਣੇ ਆਪ ਨੂੰ ਤਿਆਰ ਕਰਦੇ ਹਨ, ਮੇਰੀ ਸਹਾਇਤਾ ਲਈ ਜਾਗ ਅਤੇ ਵੇਖ! BSB BSB: For no fault of my own, they move swiftly to attack me. Arise to help me, and take notice.
5 ULB ਹੇ ਯਹੋਵਾਹ, ਸੈਨਾਂ ਦੇ ਪਰਮੇਸ਼ੁਰ, ਇਸਰਾਏਲ ਦੇ ਪਰਮੇਸ਼ੁਰ, ਤੂੰ ਸਾਰੀਆਂ ਕੌਮਾਂ ਦੀ ਖ਼ਬਰ ਲੈਣ ਨੂੰ ਜਾਗ ਉੱਠ! ਕਿਸੇ ਖੋਟੇ ਬਦਕਾਰ ਉੱਤੇ ਦਯਾ ਨਾ ਕਰ! ਸਲਹ। BSB BSB: O LORD God of Hosts, the God of Israel, rouse Yourself to punish all the nations; show no mercy to the wicked traitors. Selah
6 ULB ਓਹ ਸ਼ਾਮ ਵੇਲੇ ਨੂੰ ਮੁੜ ਆਣ ਕੇ ਕੁੱਤੇ ਵਾਂਗੂੰ ਭੌਂਕਦੇ ਹਨ, ਅਤੇ ਨਗਰ ਵਿੱਚ ਘੁੰਮਦੇ ਫਿਰਦੇ ਹਨ। BSB BSB: They return in the evening, snarling like dogs and prowling around the city.
7 ULB ਵੇਖ, ਓਹ ਆਪਣੇ ਮੂੰਹੋਂ ਡਕਾਰਦੇ ਹਨ, ਉਨ੍ਹਾਂ ਦੇ ਬੁੱਲ੍ਹਾਂ ਉੱਤੇ ਤਲਵਾਰਾਂ ਹਨ, ਕਿਉਂ ਜੋ ਓਹ ਆਖਦੇ ਹਨ, ਕੌਣ ਸੁਣਦਾ ਹੈ? BSB BSB: See what they spew from their mouths—sharp words from their lips: “For who can hear us?”
8 ULB ਪਰ ਹੇ ਯਹੋਵਾਹ, ਤੂੰ ਉਨ੍ਹਾਂ ਉੱਤੇ ਹੱਸੇਂਗਾ, ਤੂੰ ਸਾਰੀਆਂ ਕੌਮਾਂ ਨੂੰ ਠੱਠੇ ਵਿੱਚ ਉਡਾਵੇਂਗਾ!। BSB BSB: But You, O LORD, laugh at them; You scoff at all the nations.
9 ULB ਹੇ ਮੇਰੇ ਬਲ, ਮੈਂ ਤੇਰੀ ਵੱਲ ਗੌਹ ਕਰਾਂਗਾ, ਪਰਮੇਸ਼ੁਰ ਮੇਰਾ ਉੱਚਾ ਗੜ੍ਹ ਜੋ ਹੈ। BSB BSB: I will keep watch for You, O my strength, because You, O God, are my fortress.
10 ULB ਮੇਰਾ ਦਯਾਵਾਨ ਪਰਮੇਸ਼ੁਰ ਮੈਨੂੰ ਮਿਲੇਗਾ, ਪਰਮੇਸ਼ੁਰ ਮੈਨੂੰ ਮੇਰੇ ਘਾਤੀਆਂ ਉੱਤੇ ਮੇਰੀ ਫਤਹ ਵਿਖਾਵੇਗਾ। BSB BSB: My God of loving devotion will come to meet me; God will let me stare down my foes.
11 ULB ਉਨ੍ਹਾਂ ਨੂੰ ਨਾ ਵੱਢ, ਮਤੇ ਮੇਰੀ ਪਰਜਾ ਭੁੱਲ ਜਾਵੇ, ਹੇ ਪ੍ਰਭੂ, ਸਾਡੀ ਢਾਲ, ਆਪਣੀ ਸ਼ਕਤੀ ਨਾਲ, ਉਨ੍ਹਾਂ ਨੂੰ ਭੁਆਂ ਕੇ ਹੇਠਾਂ ਕਰ ਦੇ! BSB BSB: Do not kill them, or my people will forget. Scatter them by Your power, and bring them down, O Lord, our shield.
12 ULB ਉਨ੍ਹਾਂ ਦੇ ਬੁੱਲ੍ਹਾਂ ਦੀਆਂ ਗੱਲਾਂ ਤੇ ਉਨ੍ਹਾਂ ਦੇ ਮੂੰਹ ਦੇ ਪਾਪ ਦੇ ਕਾਰਨ, ਅਤੇ ਉਸ ਫਿਟਕਾਰ ਤੇ ਉਸ ਝੂਠ ਦੇ ਕਾਰਨ ਜੋ ਓਹ ਬੋਲਦੇ ਹਨ, ਓਹ ਆਪਣੇ ਹੰਕਾਰ ਵਿੱਚ ਫੜੇ ਜਾਣ! BSB BSB: By the sins of their mouths and the words of their lips, let them be trapped in their pride, in the curses and lies they utter.
13 ULB ਕ੍ਰੋਧ ਨਾਲ ਉਨ੍ਹਾਂ ਦਾ ਅੰਤ ਕਰ, ਉਨ੍ਹਾਂ ਦਾ ਅੰਤ ਕਰ! ਉਨ੍ਹਾਂ ਦਾ ਕੱਖ ਨਾ ਰਹੇ, ਤਾਂ ਲੋਕ ਜਾਣਨ ਕਿ ਪਰਮੇਸ਼ੁਰ ਯਾਕੂਬ ਉੱਤੇ, ਸਗੋਂ ਧਰਤੀ ਦੇ ਅੰਤ ਉੱਤੇ ਰਾਜ ਕਰਦਾ ਹੈ! ਸਲਹ। BSB BSB: Consume them in wrath; consume them till they are no more, so it may be known to the ends of the earth that God rules over Jacob. Selah
14 ULB ਤਾਂ ਓਹ ਤਰਕਾਲਾਂ ਨੂੰ ਮੁੜ ਆਣ ਕੇ ਕੁੱਤੇ ਵਾਂਗੂੰ ਭੌਂਕਣ, ਅਤੇ ਨਗਰ ਵਿੱਚ ਘੁੰਮਣ ਫਿਰਨ। BSB BSB: They return in the evening, snarling like dogs and prowling around the city.
15 ULB ਓਹ ਟੁੱਕ ਦੇ ਲੱਭਣ ਨੂੰ ਭੌਂਦੇ ਫਿਰਨ, ਅਤੇ ਜੇ ਰੱਜ ਨਾ ਜਾਨ ਤਾਂ ਸਾਰੀ ਰਾਤ ਠਹਿਰਨ! BSB BSB: They scavenge for food, and growl if they are not satisfied.
16 ULB ਪਰ ਮੈਂ ਤੇਰੀ ਸਮਰੱਥਾ ਨੂੰ ਗਾਵਾਂਗਾ, ਅਤੇ ਸਵੇਰ ਨੂੰ ਤੇਰੀ ਦਯਾ ਦਾ ਜੈ ਜੈ ਕਾਰ ਕਰਾਂਗਾ। ਤੂੰ ਤਾਂ ਮੇਰਾ ਉੱਚਾ ਗੜ੍ਹ ਅਤੇ ਮੇਰੀ ਬਿਪਤਾ ਦੇ ਦਿਨ ਮੇਰੀ ਪਨਾਹਗਾਹ ਰਿਹਾ ਹੈਂ। BSB BSB: But I will sing of Your strength and proclaim Your loving devotion in the morning. For You are my fortress, my refuge in times of trouble.
17 ULB ਹੇ ਮੇਰੇ ਬਲ, ਮੈਂ ਤੇਰਾ ਭਜਨ ਕੀਰਤਨ ਕਰਾਂਗਾ, ਕਿਉਂ ਜੋ ਪਰਮੇਸ਼ੁਰ ਮੇਰਾ ਉੱਚਾ ਗੜ੍ਹ ਅਤੇ ਮੇਰਾ ਦਿਆਲੂ ਪਰਮੇਸ਼ੁਰ ਹੈ। BSB BSB: To You, O my strength, I sing praises, for You, O God, are my fortress, my God of loving devotion.
Select verses for actions: Enter goes to them and Escape comes back.