Psalm 61 61 Psalms Book 2 Punjabi Unlocked Literal Bible 1 ULB ਹੇ ਪਰਮੇਸ਼ੁਰ, ਮੇਰੀ ਪੁਕਾਰ ਸੁਣ, ਮੇਰੀ ਪ੍ਰਾਰਥਨਾ ਵੱਲ ਧਿਆਨ ਦੇ! BSB BSB: For the choirmaster. With stringed instruments. Of David. Hear my cry, O God; attend to my prayer.
2 ULB ਮੈਂ ਆਪਣੇ ਮਨ ਦੇ ਨਢਾਲ ਹੋਣ ਤੇ ਧਰਤੀ ਦੇ ਬੰਨੇ ਤੋਂ ਤੈਨੂੰ ਪੁਕਾਰਾਂਗਾ, ਤੂੰ ਉਸ ਚੱਟਾਨ ਉੱਤੇ ਜੋ ਮੇਰੇ ਲਈ ਉੱਚੀ ਹੈ ਮੈਨੂੰ ਪਹੁੰਚਾ, BSB BSB: From the ends of the earth I call out to You whenever my heart is faint. Lead me to the rock that is higher than I.
3 ULB ਤੂੰ ਮੇਰੀ ਪਨਾਹ ਜੋ ਹੈਂ, ਤੂੰ ਵੈਰੀ ਦੇ ਸਨਮੁੱਖ ਇੱਕ ਤਕੜਾ ਬੁਰਜ ਹੈਂ। BSB BSB: For You have been my refuge, a tower of strength against the enemy.
4 ULB ਮੈਂ ਤੇਰੇ ਤੰਬੂ ਵਿੱਚ ਸਦਾ ਰਹਾਂਗਾ, ਮੈਂ ਤੇਰੇ ਖੰਭਾਂ ਦੇ ਮੁੱਢ ਪਨਾਹ ਲਵਾਂਗਾ। ਸਲਹ। BSB BSB: Let me dwell in Your tent forever and take refuge in the shelter of Your wings. Selah
5 ULB ਹੇ ਪਰਮੇਸ਼ੁਰ, ਤੂੰ ਮੇਰੀਆਂ ਸੁੱਖਣਾਂ ਨੂੰ ਸੁਣਿਆ, ਤੂੰ ਆਪਣੇ ਨਾਮ ਦੇ ਭੈ ਮੰਨਣ ਵਾਲਿਆਂ ਦਾ ਅਧਿਕਾਰ ਮੈਨੂੰ ਦਿੱਤਾ ਹੈ। BSB BSB: For You have heard my vows, O God; You have given me the inheritance reserved for those who fear Your name.
6 ULB ਤੂੰ ਪਾਤਸ਼ਾਹ ਦੀ ਉਮਰ ਨੂੰ ਵਧਾਵੇਂਗਾ, ਉਹ ਦੇ ਵਰ੍ਹੇ ਪੀੜ੍ਹੀਓ ਪੀੜ੍ਹੀ ਹੋਣਗੇ। BSB BSB: Increase the days of the king’s life; may his years span many generations.
7 ULB ਉਹ ਪਰਮੇਸ਼ੁਰ ਦੇ ਸਨਮੁੱਖ ਸਦਾ ਤੱਕ ਵੱਸੇਗਾ, ਦਯਾ ਅਤੇ ਸਚਿਆਈ ਨੂੰ ਥਾਪ ਰੱਖ ਕਿ ਉਹ ਉਸ ਦੀ ਰੱਖਿਆ ਕਰਨ। BSB BSB: May he sit enthroned in God’s presence forever; appoint Your loving devotion and Your faithfulness to guard him.
8 ULB ਸੋ ਮੈਂ ਤੇਰੇ ਨਾਮ ਦਾ ਗੁਣ ਸਦਾ ਗਾਵਾਂਗਾ, ਕਿ ਮੈਂ ਨਿਤਾ ਨੇਮ ਆਪਣੀਆਂ ਸੁੱਖਣਾਂ ਨੂੰ ਪੂਰੀਆਂ ਕਰਾਂ। BSB BSB: Then I will ever sing praise to Your name and fulfill my vows day by day.
Select verses for actions: Enter goes to them and Escape comes back.
Chapter complete
You’ve read Psalm 61
Make Opened yours A free account keeps your place, highlights and notes on every device. Add Plus to ask Study Help about Psalm 61, and keep Opened free for readers who can’t pay.