Psalm 63 63 Psalms Book 2 Punjabi Unlocked Literal Bible 1 ULB ਹੇ ਪਰਮੇਸ਼ੁਰ, ਤੂੰ ਮੇਰਾ ਪਰਮੇਸ਼ੁਰ ਹੈਂ, ਮੈਂ ਦਿਲ ਤੋਂ ਤੈਨੂੰ ਭਾਲਦਾ ਹਾਂ, ਮੇਰੀ ਜਾਨ ਤੇਰੀ ਤਿਹਾਈ ਹੈ, ਮੇਰਾ ਸਰੀਰ ਤੇਰੇ ਲਈ ਤਰਸਦਾ ਹੈ, ਸੁੱਕੀ ਅਤੇ ਬੰਜਰ ਧਰਤੀ ਵਿੱਚ ਜਿੱਥੇ ਪਾਣੀ ਨਹੀਂ ਹੈ। BSB BSB: A Psalm of David, when he was in the Wilderness of Judah. O God, You are my God. Earnestly I seek You; my soul thirsts for You. My body yearns for You in a dry and weary land without water.
2 ULB ਤਾਂ ਮੈਂ ਪਵਿੱਤਰ ਸਥਾਨ ਵਿੱਚ ਤੇਰਾ ਦਰਸ਼ਣ ਪਾਇਆ, ਕਿ ਮੈਂ ਤੇਰਾ ਬਲ ਅਤੇ ਤੇਰੀ ਮਹਿਮਾ ਵੇਖਾਂ। BSB BSB: So I have seen You in the sanctuary and beheld Your power and glory.
3 ULB ਇਸ ਲਈ ਕਿ ਤੇਰੀ ਦਯਾ ਜੀਵਨ ਨਾਲੋਂ ਵੀ ਚੰਗੀ ਹੈ, ਮੇਰੇ ਬੁੱਲ੍ਹ ਤੇਰੀ ਉਸਤਤ ਕਰਨਗੇ। BSB BSB: Because Your loving devotion is better than life, my lips will glorify You.
4 ULB ਸੋ ਮੈਂ ਆਪਣੇ ਜੀਵਨ ਵਿੱਚ ਤੈਨੂੰ ਮੁਬਾਰਕ ਆਖਾਂਗਾ, ਮੈਂ ਤੇਰਾ ਨਾਮ ਲੈ ਕੇ ਆਪਣੇ ਹੱਥ ਪਸਾਰਾਂਗਾ। BSB BSB: So I will bless You as long as I live; in Your name I will lift my hands.
5 ULB ਜਿਵੇਂ ਚਰਬੀ ਤੇ ਥਿੰਧਿਆਈ ਨਾਲ ਮੇਰਾ ਜੀਅ ਤ੍ਰਿਪਤ ਹੋਵੇਗਾ, ਅਤੇ ਜੈਕਾਰਿਆਂ ਦੇ ਬੁੱਲ੍ਹਾਂ ਨਾਲ ਮੇਰਾ ਮੇਰਾ ਮੂੰਹ ਤੇਰੀ ਉਸਤਤ ਕਰੇਗਾ, BSB BSB: My soul is satisfied as with the richest of foods; with joyful lips my mouth will praise You.
6 ULB ਜਿਸ ਵੇਲੇ ਮੈਂ ਆਪਣੇ ਵਿਛਾਉਣੇ ਉੱਤੇ ਤੈਨੂੰ ਯਾਦ ਕਰਦਾ ਹਾਂ, ਅਤੇ ਰਾਤ ਦੇ ਪਹਿਰਾਂ ਵਿੱਚ ਤੇਰਾ ਧਿਆਨ ਕਰਦਾ ਹਾਂ। BSB BSB: When I remember You on my bed, I think of You through the watches of the night.
7 ULB ਤੂੰ ਮੇਰਾ ਸਹਾਇਕ ਹੋਇਆ ਹੈਂ, ਤੇਰੇ ਖੰਭਾਂ ਦੀ ਛਾਂ ਹੇਠ ਮੈਂ ਜੈਕਾਰੇ ਗਜਾਵਾਂਗਾ। BSB BSB: For You are my help; I will sing for joy in the shadow of Your wings.
8 ULB ਮੇਰਾ ਜੀਅ ਤੇਰੇ ਪਿੱਛੇ-ਪਿੱਛੇ ਲੱਗਿਆ ਹੋਇਆ ਹੈ, ਤੇਰਾ ਸੱਜਾ ਹੱਥ ਮੈਨੂੰ ਸੰਭਾਲਦਾ ਹੈ। BSB BSB: My soul clings to You; Your right hand upholds me.
9 ULB ਜਿਹੜੇ ਮੇਰੀ ਜਾਨ ਦੀ ਬਰਬਾਦੀ ਚਾਹੁੰਦੇ ਹਨ, ਓਹ ਧਰਤੀ ਦੇ ਹੇਠਲੇ ਥਾਵਾਂ ਵਿੱਚ ਚੱਲੇ ਜਾਣਗੇ। BSB BSB: But those who seek my life to destroy it will go into the depths of the earth.
10 ULB ਓਹ ਤਲਵਾਰ ਦੇ ਹਵਾਲੇ ਕੀਤੇ ਜਾਣਗੇ, ਓਹ ਗਿੱਦੜਾਂ ਦੇ ਹਿੱਸੇ ਆਉਣਗੇ। BSB BSB: They will fall to the power of the sword; they will become a portion for foxes.
11 ULB ਪਰ ਪਾਤਸ਼ਾਹ ਪਰਮੇਸ਼ੁਰ ਵਿੱਚ ਅਨੰਦ ਹੋਵੇਗਾ, ਹਰੇਕ ਜਿਹੜਾ ਉਸ ਦੀ ਸਹੁੰ ਖਾਂਦਾ ਹੈ ਮਾਣ ਕਰੇਗਾ, ਪਰ ਛਲੀਆਂ ਦੇ ਮੂੰਹ ਬੰਦ ਕੀਤੇ ਜਾਣਗੇ। BSB BSB: But the king will rejoice in God; all who swear by Him will exult, for the mouths of liars will be shut.
Select verses for actions: Enter goes to them and Escape comes back.
Chapter complete
You’ve read Psalm 63
Make Opened yours A free account keeps your place, highlights and notes on every device. Add Plus to ask Study Help about Psalm 63, and keep Opened free for readers who can’t pay.