Psalm 64 64 Psalms Book 2 Punjabi Unlocked Literal Bible 1 ULB ਹੇ ਪਰਮੇਸ਼ੁਰ, ਮੇਰੀ ਫਰਿਆਦ ਦੀ ਅਵਾਜ਼ ਸੁਣ, ਮੇਰੀ ਜਾਨ ਨੂੰ ਵੈਰੀ ਦੇ ਡਰ ਤੋਂ ਛੁਡਾ। BSB BSB: For the choirmaster. A Psalm of David. Hear, O God, my voice of complaint; preserve my life from dread of the enemy.
2 ULB ਬਦਕਾਰਾਂ ਦੇ ਗੁਪਤ ਮਤੇ ਤੋਂ ਅਤੇ ਕੁਕਰਮੀਆਂ ਦੀ ਹਲਚਲ ਤੋਂ ਮੈਨੂੰ ਲੁਕਾ, BSB BSB: Hide me from the scheming of the wicked, from the mob of workers of iniquity,
3 ULB ਜਿਨ੍ਹਾਂ ਨੇ ਆਪਣੀ ਜੀਭ ਤਲਵਾਰ ਵਾਂਗੂੰ ਤਿੱਖੀ ਕੀਤੀ ਹੈ ਅਤੇ ਆਪਣੇ ਕੌੜੇ ਬਚਨਾਂ ਨੂੰ ਆਪਣੇ ਤੀਰਾਂ ਦਾ ਨਿਸ਼ਾਨਾ ਲਿਆ ਹੈ, BSB BSB: who sharpen their tongues like swords and aim their bitter words like arrows,
4 ULB ਕਿ ਗੁਪਤ ਥਾਵਾਂ ਵਿੱਚ ਸੰਪੂਰਨ ਮਨੁੱਖ ਉੱਤੇ ਚਲਾਉਣ, ਓਹ ਅਚਾਨਕ ਚਲਾਉਂਦੇ ਹਨ ਅਤੇ ਡਰਦੇ ਨਹੀਂ। BSB BSB: ambushing the innocent in seclusion, shooting suddenly, without fear.
5 ULB ਓਹ ਆਪਣੇ ਆਪ ਨੂੰ ਬੁਰੀ ਗੱਲ ਲਈ ਤਕੜਿਆਂ ਕਰਦੇ ਹਨ, ਓਹ ਫੰਦੇ ਲੁਕਾਉਣ ਦਾ ਉਪਾਓ ਕਰਦੇ ਹਨ ਅਤੇ ਆਖਦੇ ਹਨ, ਭਲਾ, ਕੌਣ ਉਨ੍ਹਾਂ ਨੂੰ ਵੇਖੇਗਾ? BSB BSB: They hold fast to their evil purpose; they speak of hiding their snares. “Who will see them?” they say.
6 ULB ਓਹ ਸ਼ਰਾਰਤਾਂ ਨੂੰ ਭਾਲਦੇ ਹਨ, "ਅਸੀਂ ਇੱਕ ਪੱਕਾ ਖੋਜ ਕੱਢਿਆ ਹੈ!" ਅਤੇ ਹਰੇਕ ਦਾ ਅੰਦਰਲਾ ਦਿਲ ਡੂੰਘਾ ਹੈ। BSB BSB: They devise injustice and say, “We have perfected a secret plan.” For the inner man and the heart are mysterious.
7 ULB ਪਰ ਪਰਮੇਸ਼ੁਰ ਉਨ੍ਹਾਂ ਉੱਤੇ ਅਚਾਨਕ ਤੀਰ ਚਲਾਵੇਗਾ, ਓਹ ਫੱਟੜ ਹੋ ਜਾਣਗੇ, BSB BSB: But God will shoot them with arrows; suddenly they will be wounded.
8 ULB ਓਹ ਠੇਡੇ ਖਾਣਗੇ, ਉਨ੍ਹਾਂ ਦੀ ਰਸਨਾ ਉਨ੍ਹਾਂ ਦੇ ਹੀ ਵਿਰੁੱਧ ਹੋਵੇਗੀ, ਸਭ ਵੇਖਣ ਵਾਲੇ ਭੱਜ ਜਾਣਗੇ। BSB BSB: They will be made to stumble, their own tongues turned against them. All who see will shake their heads.
9 ULB ਸਾਰੇ ਆਦਮੀ ਡਰਨਗੇ, ਅਤੇ ਪਰਮੇਸ਼ੁਰ ਦਾ ਕੰਮ ਦੱਸਣਗੇ, ਅਤੇ ਉਹ ਦੇ ਕਾਰਜ ਉੱਤੇ ਧਿਆਨ ਕਰਨਗੇ। BSB BSB: Then all mankind will fear and proclaim the work of God; so they will ponder what He has done.
10 ULB ਧਰਮੀ ਯਹੋਵਾਹ ਵਿੱਚ ਅਨੰਦ ਹੋਵੇਗਾ, ਅਤੇ ਉਸ ਦੀ ਸ਼ਰਨ ਆਵੇਗਾ, ਅਤੇ ਸਾਰੇ ਸਿੱਧੇ ਮਨ ਵਾਲੇ ਵਡਿਆਈ ਕਰਨਗੇ। BSB BSB: Let the righteous rejoice in the LORD and take refuge in Him; let all the upright in heart exult.
Select verses for actions: Enter goes to them and Escape comes back.
Chapter complete
You’ve read Psalm 64
Make Opened yours A free account keeps your place, highlights and notes on every device. Add Plus to ask Study Help about Psalm 64, and keep Opened free for readers who can’t pay.