1 ULB ਹੇ ਪਰਮੇਸ਼ੁਰ, ਸੀਯੋਨ ਵਿੱਚ ਤੇਰੇ ਲਈ ਸਬਰ ਹੀ ਉਸਤਤ ਹੈ, ਅਤੇ ਤੇਰੇ ਲਈ ਸੁੱਖਣਾ ਪੂਰੀ ਕੀਤੀ ਜਾਵੇਗੀ। BSB BSB: For the choirmaster. A Psalm of David. A song. Praise awaits You, O God, in Zion; to You our vows will be fulfilled.
2 ULB ਹੇ ਪ੍ਰਾਰਥਨਾ ਦੇ ਸੁਣਨ ਵਾਲੇ, ਸਾਰੇ ਬਸ਼ਰ ਤੇਰੇ ਕੋਲ ਆਉਣਗੇ। BSB BSB: O You who listen to prayer, all people will come to You.
3 ULB ਬੁਰੀਆਂ ਗੱਲਾਂ ਮੇਰੇ ਉੱਤੇ ਪਰਬਲ ਹੁੰਦੀਆਂ ਹਨ, ਤੂੰ ਸਾਡੇ ਅਪਰਾਧਾਂ ਨੂੰ ਕੱਜ ਲਵੇਂਗਾ। BSB BSB: When iniquities prevail against me, You atone for our transgressions.
4 ULB ਧੰਨ ਹੈ ਉਹ ਜਿਹ ਨੂੰ ਤੂੰ ਚੁਣਦਾ ਤੇ ਆਪਣੇ ਨੇੜੇ ਲਿਆਉਂਦਾ ਹੈਂ, ਕਿ ਉਹ ਤੇਰੇ ਦਰਬਾਰ ਵਿੱਚ ਰਹੇ,— ਅਸੀਂ ਤੇਰੇ ਭਵਨ ਅਰਥਾਤ ਤੇਰੀ ਪਵਿੱਤਰ ਹੈਕਲ ਦੀ ਭਲਿਆਈ ਨਾਲ ਤ੍ਰਿਪਤ ਹੋਵਾਂਗੇ। BSB BSB: Blessed is the one You choose and bring near to dwell in Your courts! We are filled with the goodness of Your house, the holiness of Your temple.
5 ULB ਹੇ ਪਰਮੇਸ਼ੁਰ ਸਾਡੇ ਮੁਕਤੀਦਾਤੇ, ਤੂੰ ਧਰਤੀ ਦੀਆਂ ਚਹੁੰ ਕੂਟਾਂ ਨਾਲੋਂ ਦੂਰ ਦੇ ਸਮੁੰਦਰ ਵਾਲਿਆਂ ਦੀ ਆਸ਼ਾ ਹੈਂ, ਤੂੰ ਧਰਮ ਨਾਲ ਭਿਆਣਕ ਕੰਮਾਂ ਦੇ ਦੁਆਰਾ ਸਾਨੂੰ ਉੱਤਰ ਦੇਵੇਂਗਾ! BSB BSB: With awesome deeds of righteousness You answer us, O God of our salvation, the hope of all the ends of the earth and of the farthest seas.
6 ULB ਤੂੰ ਆਪਣੀ ਸ਼ਕਤੀ ਨਾਲ ਪਹਾੜਾਂ ਨੂੰ ਦ੍ਰਿੜ ਕਰਦਾ ਹੈਂ, ਤੇਰਾ ਲੱਕ ਬਲ ਨਾਲ ਬੰਨਿਆ ਹੋਇਆ ਹੈ। BSB BSB: You formed the mountains by Your power, having girded Yourself with might.
7 ULB ਤੂੰ ਸਮੁੰਦਰਾਂ ਦੇ ਰੌਲੇ ਨੂੰ ਅਤੇ ਉਨ੍ਹਾਂ ਦੀਆਂ ਠਾਠਾਂ ਦੇ ਰੌਲੇ ਨੂੰ ਅਤੇ ਲੋਕਾਂ ਦੀ ਹਲਚਲ ਨੂੰ ਥਮ੍ਹਾ ਦਿੰਦਾ ਹੈਂ, BSB BSB: You stilled the roaring of the seas, the pounding of their waves, and the tumult of the nations.
8 ULB ਨਾਲੇ ਓੜਕ ਦੀਆਂ ਹੱਦਾਂ ਦੇ ਵਾਸੀ ਤੇਰੇ ਨਿਸ਼ਾਨਾਂ ਤੋਂ ਡਰ ਜਾਂਦੇ ਹਨ, ਤੂੰ ਸਵੇਰ ਤੇ ਸੰਝ ਦੇ ਆਉਣ ਤੋਂ ਜੈਕਾਰਾ ਗਜਾਉਂਦਾ ਹੈਂ। BSB BSB: Those who live far away fear Your wonders; You make the dawn and sunset shout for joy.
9 ULB ਤੂੰ ਧਰਤੀ ਦੀ ਸੁੱਧ ਲੈਂਦਾ ਅਤੇ ਉਹ ਨੂੰ ਰੇਲ ਪੇਲ ਕਰਦਾ ਹੈਂ, ਤੂੰ ਉਹ ਨੂੰ ਦੱਬ ਕੇ ਹਰਿਆ ਭਰਿਆ ਕਰਦਾ ਹੈਂ, ਪਰਮੇਸ਼ੁਰ ਦੀ ਨਦੀ ਪਾਣੀ ਨਾਲ ਭਰੀ ਹੋਈ ਹੈ, ਇਸੇ ਤਰਾਂ ਧਰਤੀ ਨੂੰ ਤਿਆਰ ਕਰ ਕੇ ਉਨ੍ਹਾਂ ਲਈ ਅੰਨ ਤਿਆਰ ਕਰਦਾ ਹੈਂ। BSB BSB: You attend to the earth and water it; with abundance You enrich it. The streams of God are full of water, for You prepare our grain by providing for the earth.
10 ULB ਤੂੰ ਉਹ ਦੇ ਸਿਆੜਾਂ ਦੀ ਡੰਝ ਲਾਹ ਦਿੰਦਾ ਹੈਂ, ਤੂੰ ਉਹ ਦੀਆਂ ਵੱਟਾਂ ਨੂੰ ਪੱਧਰੀਆਂ ਕਰਦਾ ਹੈਂ, ਤੂੰ ਉਹ ਨੂੰ ਮੀਂਹ ਨਾਲ ਨਰਮ ਕਰਦਾ ਹੈਂ, ਤੂੰ ਉਹ ਦੇ ਪੁੰਗਰਨ ਵਿੱਚ ਬਰਕਤ ਦਿੰਦਾ ਹੈਂ। BSB BSB: You soak its furrows and level its ridges; You soften it with showers and bless its growth.
11 ULB ਤੂੰ ਆਪਣੀ ਨੇਕੀ ਦਾ ਮੁਕਟ ਸਾਲ ਦੇ ਉੱਤੇ ਧਰਦਾ ਹੈਂ, ਅਤੇ ਤੇਰੀਆਂ ਲੀਹਾਂ ਤੋਂ ਚਿਕਨਾਈ ਚੋਂਦੀ ਹੈ। BSB BSB: You crown the year with Your bounty, and Your paths overflow with plenty.
12 ULB ਉਜਾੜ ਦੀਆਂ ਜੂਹਾਂ ਉੱਤੇ ਉਹ ਚੋਂਦੀ ਹੈ, ਅਤੇ ਪਹਾੜੀਆਂ ਦੇ ਲੱਕ ਖੁਸ਼ੀ ਨਾਲ ਬੱਧੇ ਹੋਏ ਹਨ। BSB BSB: The pastures of the wilderness overflow; the hills are robed with joy.
13 ULB ਜੂਹਾਂ ਇੱਜੜ ਨਾਲ ਕੱਜੀਆਂ ਗਈਆਂ, ਦੂਣਾ ਅੰਨ ਨਾਲ ਢੱਕੀਆਂ ਗਈਆਂ, ਓਹ ਖੁਸ਼ੀ ਦੇ ਲਲਕਾਰੇ ਮਾਰਦੀਆਂ ਹਨ ਅਤੇ ਗਾਉਂਦੀਆਂ ਹਨ। BSB BSB: The pastures are clothed with flocks, and the valleys are decked with grain. They shout in triumph; indeed, they sing.
Select verses for actions: Enter goes to them and Escape comes back.