1 ULB ਹੇ ਧਰਤੀ ਦੇ ਸਾਰੇ ਲੋਕੋ, ਪਰਮੇਸ਼ੁਰ ਦੇ ਲਈ ਲਲਕਾਰੋ, BSB BSB: For the choirmaster. A song. A Psalm. Make a joyful noise to God, all the earth!
2 ULB ਉਹ ਦੇ ਨਾਮ ਦੀ ਮਹਿਮਾ ਦੇ ਭਜਨ ਕੀਰਤਨ ਕਰੋ, ਉਹ ਦੀ ਮਹਿਮਾ ਦੀ ਉਸਤਤ ਕਰੋ! BSB BSB: Sing the glory of His name; make His praise glorious.
3 ULB ਪਰਮੇਸ਼ੁਰ ਨੂੰ ਆਖੋ, ਵਾਹ, ਤੇਰੇ ਕੰਮ ਕੇਡੇ ਡਰਾਉਣੇ ਹਨ! ਤੇਰੀ ਮਹਾ ਸਮਰੱਥਾ ਦੇ ਕਾਰਨ ਤੇਰੇ ਵੈਰੀ ਤੇਰੇ ਅੱਗੇ ਹਿਚਕ ਕੇ ਆਉਣਗੇ! BSB BSB: Say to God, “How awesome are Your deeds! So great is Your power that Your enemies cower before You.
4 ULB ਸਾਰੀ ਧਰਤੀ ਦੇ ਲੋਕ ਤੈਨੂੰ ਮੱਥਾ ਟੇਕਣਗੇ ਤੇ ਤੈਨੂੰ ਗਾਉਣਗੇ, ਓਹ ਤੇਰੇ ਨਾਮ ਦੇ ਭਜਨ ਗਾਉਣਗੇ। ਸਲਹ। BSB BSB: All the earth bows down to You; they sing praise to You; they sing praise to Your name.” Selah
5 ULB ਆਓ, ਪਰਮੇਸ਼ੁਰ ਦੇ ਕੰਮਾਂ ਨੂੰ ਵੇਖੋ, ਆਦਮ ਵੰਸੀਆਂ ਦੀ ਵੱਲ ਉਹ ਦੀ ਕਰਨੀ ਭਿਆਣਕ ਹੈ। BSB BSB: Come and see the works of God; how awesome are His deeds toward mankind.
6 ULB ਉਹ ਨੇ ਸਮੁੰਦਰ ਨੂੰ ਥਲ ਬਣਾ ਦਿੱਤਾ, ਓਹ ਦਰਿਆ ਵਿਚੋਂ ਸੁੱਕੀਂ ਪੈਰੀਂ ਲੰਘ ਗਏ, ਉੱਥੇ ਅਸੀਂ ਉਹ ਦੇ ਵਿੱਚ ਨਿਹਾਲ ਹੋਏ। BSB BSB: He turned the sea into dry land; they passed through the waters on foot; there we rejoiced in Him.
7 ULB ਉਹ ਆਪਣੀ ਸਮਰੱਥਾ ਨਾਲ ਸਦਾ ਤੱਕ ਰਾਜ ਕਰਦਾ ਹੈ, ਉਹ ਦੀਆਂ ਅੱਖਾਂ ਕੌਮਾਂ ਵੱਲ ਲੱਗੀਆਂ ਰਹਿੰਦੀਆਂ ਹਨ, ਆਕੀ ਲੋਕ ਸਿਰ ਨਾ ਚੁੱਕਣਗੇ!। ਸਲਹ। BSB BSB: He rules forever by His power; His eyes watch the nations. Do not let the rebellious exalt themselves. Selah
8 ULB ਹੇ ਲੋਕੋ, ਸਾਡੇ ਪਰਮੇਸ਼ੁਰ ਨੂੰ ਮੁਬਾਰਕ ਆਖੋ, ਉਹ ਦੇ ਜਸ ਦੇ ਸ਼ਬਦ ਸੁਣਾਓ, BSB BSB: Bless our God, O peoples; let the sound of His praise be heard.
9 ULB ਜਿਸ ਨੇ ਸਾਡੀ ਜਾਨ ਨੂੰ ਜਿਉਂਦਿਆਂ ਰੱਖਿਆ ਹੈ, ਅਤੇ ਸਾਡੇ ਪੈਰਾਂ ਨੂੰ ਡੋਲਣ ਨਹੀਂ ਦਿੱਤਾ। BSB BSB: He preserves our lives and keeps our feet from slipping.
10 ULB ਹੇ ਪਰਮੇਸ਼ੁਰ, ਤੂੰ ਤਾਂ ਸਾਨੂੰ ਪਰਖਿਆ ਹੈ, ਤੂੰ ਚਾਂਦੀ ਦੇ ਤਾਉਣ ਵਾਂਗੂੰ ਸਾਨੂੰ ਤਾਇਆ ਹੈ। BSB BSB: For You, O God, have tested us; You have refined us like silver.
11 ULB ਤੂੰ ਸਾਨੂੰ ਜਾਲ਼ ਵਿੱਚ ਲਿਆਇਆ, ਤੂੰ ਸਾਡੇ ਲੱਕਾਂ ਉੱਤੇ ਡਾਢਾ ਭਾਰ ਪਾ ਦਿੱਤਾ ਹੈ! BSB BSB: You led us into the net; You laid burdens on our backs.
12 ULB ਤੂੰ ਮਨੁੱਖਾਂ ਨੂੰ ਸਾਡੇ ਸਿਰਾਂ ਉੱਤੇ ਚੜ੍ਹਾ ਦਿੱਤਾ ਹੈ, ਅਸੀਂ ਅੱਗ ਅਤੇ ਪਾਣੀ ਦੇ ਵਿਚੋਂ ਦੀ ਲੰਘੇ, ਪਰ ਤੂੰ ਸਾਨੂੰ ਭਰਿਆ ਥਾਵਾਂ ਵਿੱਚ ਪਹੁੰਚਾ ਦਿੱਤਾ। BSB BSB: You let men ride over our heads; we went through fire and water, but You brought us into abundance.
13 ULB ਮੈਂ ਤੇਰੇ ਭਵਨ ਵਿੱਚ ਹੋਮ ਦੀਆਂ ਬਲੀਆਂ ਨਾਲ ਆਵਾਂਗਾ, ਮੈਂ ਆਪਣੀਆਂ ਸੁੱਖਣਾਂ ਤੇਰੇ ਅੱਗੇ ਪੂਰੀਆਂ ਕਰਾਂਗਾ, BSB BSB: I will enter Your house with burnt offerings; I will fulfill my vows to You—
14 ULB ਜਿਹੜੀਆਂ ਮੇਰੇ ਬੁੱਲ੍ਹਾਂ ਤੋਂ ਨਿੱਕਲੀਆਂ, ਅਤੇ ਸੰਕਟ ਦੇ ਵੇਲੇ ਮੈਂ ਆਪਣੇ ਮੂੰਹੋਂ ਮੰਨੀਆ। BSB BSB: the vows that my lips promised and my mouth spoke in my distress.
15 ULB ਮੈਂ ਤੈਨੂੰ ਹੋਮ ਦੀਆਂ ਬਲੀਆਂ ਲਈ ਮੋਟੇ-ਮੋਟੇ ਪਸੂਆਂ ਨੂੰ ਛੱਤਰਿਆਂ ਦੀ ਧੂਪ ਨਾਲ ਚੜਾਵਾਂਗਾ। ਸਲਹ। BSB BSB: I will offer You fatlings as burnt offerings, with the fragrant smoke of rams; I will offer bulls and goats. Selah
16 ULB ਪਰਮੇਸ਼ੁਰ ਦਾ ਭੈ ਰੱਖਣ ਵਾਲਿਓ, ਆਓ, ਸੁਣੋ, ਅਤੇ ਮੈਂ ਤੁਹਾਨੂੰ ਦੱਸਾਂਗਾ ਕਿ ਉਹ ਨੇ ਮੇਰੀ ਜਾਨ ਲਈ ਕੀ ਕੁੱਝ ਕੀਤਾ ਹੈ। BSB BSB: Come and listen, all you who fear God, and I will declare what He has done for me.
17 ULB ਮੈਂ ਮੂੰਹੋਂ ਉਹ ਨੂੰ ਪੁਕਾਰਿਆ, ਅਤੇ ਆਪਣੀ ਰਸਨਾ ਤੋਂ ਉਹ ਨੂੰ ਸਲਾਹਿਆ। BSB BSB: I cried out to Him with my mouth and praised Him with my tongue.
18 ULB ਜੇ ਮੈਂ ਆਪਣੇ ਮਨ ਵਿੱਚ ਬਦੀ ਰੱਖਦਾ, ਤਾਂ ਪ੍ਰਭੂ ਮੇਰੀ ਨਾ ਸੁਣਦਾ। BSB BSB: If I had cherished iniquity in my heart, the Lord would not have listened.
19 ULB ਪਰ ਪਰਮੇਸ਼ੁਰ ਨੇ ਸੱਚ-ਮੁੱਚ ਸੁਣਿਆ ਹੈ, ਉਹ ਨੇ ਮੇਰੀ ਪ੍ਰਾਰਥਨਾ ਦੀ ਅਵਾਜ਼ ਵੱਲ ਕੰਨ ਲਾਇਆ ਹੈ। BSB BSB: But God has surely heard; He has attended to the sound of my prayer.
20 ULB ਮੁਬਾਰਕ ਹੈ ਪਰਮੇਸ਼ੁਰ ਜਿਸ ਨੇ ਮੇਰੀ ਪ੍ਰਾਰਥਨਾ ਨੂੰ ਰੱਦ ਨਾ ਕੀਤਾ, ਨਾ ਆਪਣੀ ਦਯਾ ਨੂੰ ਮੈਥੋਂ ਰੋਕਿਆ। BSB BSB: Blessed be God, who has not rejected my prayer or withheld from me His loving devotion!
Select verses for actions: Enter goes to them and Escape comes back.