Psalm 67 67 Psalms Book 2 Punjabi Unlocked Literal Bible 1 ULB ਪਰਮੇਸ਼ੁਰ ਸਾਡੇ ਉੱਤੇ ਦਯਾ ਕਰੇ ਅਤੇ ਸਾਨੂੰ ਬਰਕਤ ਦੇਵੇ, ਅਤੇ ਆਪਣਾ ਮੁਖੜਾ ਸਾਡੇ ਉੱਤੇ ਚਮਕਾਵੇ। ਸਲਹ। BSB BSB: For the choirmaster. With stringed instruments. A Psalm. A song. May God be gracious to us and bless us, and cause His face to shine upon us, Selah
2 ULB ਤਾਂ ਜੋ ਤੇਰਾ ਰਾਹ ਧਰਤੀ ਉੱਤੇ, ਤੇਰੀ ਮੁਕਤੀ ਸਾਰੀਆਂ ਕੌਮਾਂ ਵਿੱਚ ਜਾਣੀ ਜਾਵੇ। BSB BSB: that Your ways may be known on earth, Your salvation among all nations.
3 ULB ਹੇ ਪਰਮੇਸ਼ੁਰ, ਲੋਕ ਤੈਨੂੰ ਸਲਾਹੁਣ, ਸਾਰੇ ਲੋਕ ਤੈਨੂੰ ਸਲਾਹੁਣ! BSB BSB: Let the peoples praise You, O God; let all the peoples praise You.
4 ULB ਉੱਮਤਾਂ ਅਨੰਦ ਹੋਣ ਅਤੇ ਲਲਕਾਰਨ, ਕਿਉਂ ਜੋ ਤੂੰ ਲੋਕਾਂ ਦਾ ਧਰਮ ਨਾਲ ਨਿਆਂ ਕਰੇਂਗਾ, ਅਤੇ ਧਰਤੀ ਉੱਤੇ ਉੱਮਤਾਂ ਦੀ ਅਗਵਾਈ ਕਰੇਂਗਾ। ਸਲਹ। BSB BSB: Let the nations be glad and sing for joy, for You judge the peoples justly and lead the nations of the earth. Selah
5 ULB ਹੇ ਪਰਮੇਸ਼ੁਰ, ਲੋਕ ਤੈਨੂੰ ਸਲਾਹੁਣ, ਸਾਰੇ ਲੋਕ ਤੈਨੂੰ ਸਲਾਹੁਣ! BSB BSB: Let the peoples praise You, O God; let all the peoples praise You.
6 ULB ਭੋਂ ਨੇ ਆਪਣਾ ਹਾਸਿਲ ਦਿੱਤਾ ਹੈ, ਪਰਮੇਸ਼ੁਰ, ਹਾਂ, ਸਾਡਾ ਪਰਮੇਸ਼ੁਰ ਸਾਨੂੰ ਬਰਕਤ ਦੇਵੇਗਾ। BSB BSB: The earth has yielded its harvest; God, our God, blesses us.
7 ULB ਪਰਮੇਸ਼ੁਰ ਸਾਨੂੰ ਬਰਕਤ ਦੇਵੇਗਾ, ਅਤੇ ਧਰਤੀ ਦੀਆਂ ਚਾਰੇ ਕੂੰਟਾਂ ਉਸ ਦਾ ਭੈ ਮੰਨਣਗੀਆਂ!। BSB BSB: God blesses us, that all the ends of the earth shall fear Him.
Select verses for actions: Enter goes to them and Escape comes back.
Chapter complete
You’ve read Psalm 67
Make Opened yours A free account keeps your place, highlights and notes on every device. Add Plus to ask Study Help about Psalm 67, and keep Opened free for readers who can’t pay.