1 ULB ਪਰਮੇਸ਼ੁਰ ਉੱਠੇ, ਉਹ ਦੇ ਵੈਰੀ ਛਿੰਨ ਭਿੰਨ ਹੋ ਜਾਣ, ਅਤੇ ਜਿਹੜੇ ਉਸ ਨਾਲ ਖਹਿ ਰੱਖਦੇ ਹਨ ਓਹ ਉਸ ਦੇ ਅੱਗੋਂ ਨੱਸ ਜਾਣ! BSB BSB: For the choirmaster. A Psalm of David. A song. God arises. His enemies are scattered, and those who hate Him flee His presence.
2 ULB ਜਿਵੇਂ ਧੂੰਆਂ ਉੱਡ ਜਾਂਦਾ ਹੈ ਤਿਵੇਂ ਤੂੰ ਓਹਨਾਂ ਨੂੰ ਉਡਾ ਦੇ, ਅਤੇ ਜਿਵੇਂ ਅੱਗ ਦੇ ਸਾਹਮਣੇ ਮੋਮ ਪੰਘਰ ਜਾਂਦੀ ਹੈ, ਤਿਵੇਂ ਦੁਸ਼ਟ ਪਰਮੇਸ਼ੁਰ ਦੇ ਸਾਹਮਣਿਓਂ ਨਾਸ ਹੋ ਜਾਣ! BSB BSB: As smoke is blown away, You will drive them out; as wax melts before the fire, the wicked will perish in the presence of God.
3 ULB ਪਰ ਧਰਮੀ ਅਨੰਦ ਹੋਣ, ਓਹ ਪਰਮੇਸ਼ੁਰ ਦੇ ਅੱਗੇ ਬਾਗ ਬਾਗ ਹੋਣ, ਓਹ ਅਨੰਦਤਾਈ ਨਾਲ ਖੁਸ਼ੀ ਮਨਾਉਣ! BSB BSB: But the righteous will be glad and rejoice before God; they will celebrate with joy.
4 ULB ਪਰਮੇਸ਼ੁਰ ਲਈ ਗਾਓ, ਉਹ ਦੇ ਨਾਮ ਦੇ ਭਜਨ ਗਾਓ, ਥਲਾਂ ਵਿੱਚ ਸਵਾਰ ਲਈ ਇੱਕ ਸ਼ਾਹੀ ਸੜਕ ਬਣਾਓ, ਉਹ ਦਾ ਨਾਮ ਯਾਹ ਹੈ, ਉਹ ਦੇ ਅੱਗੇ ਬਾਗ ਬਾਗ ਹੋ ਜਾਓ! BSB BSB: Sing to God! Sing praises to His name. Exalt Him who rides on the clouds—His name is the LORD—and rejoice before Him.
5 ULB ਯਤੀਮਾਂ ਦਾ ਪਿਤਾ ਅਤੇ ਵਿਧਵਾ ਦਾ ਨਿਆਂ ਕਰਨ ਵਾਲਾ ਪਰਮੇਸ਼ੁਰ ਆਪਣੇ ਪਵਿੱਤਰ ਨਿਵਾਸ ਵਿੱਚ ਹੈ। BSB BSB: A father of the fatherless and a defender of widows is God in His holy habitation.
6 ULB ਪਰਮੇਸ਼ੁਰ ਇਕੱਲੇ ਨੂੰ ਘਰਾਣੇ ਵਿੱਚ ਵਸਾਉਂਦਾ ਹੈ, ਉਹ ਗ਼ੁਲਾਮਾਂ ਨੂੰ ਭਾਗਵਾਨੀ ਵਿੱਚ ਨਿਕਾਲਦਾ ਹੈ, ਪਰ ਆਕੀ ਸੁੱਕੀ ਸੜੀ ਧਰਤੀ ਵਿੱਚ ਹੀ ਵੱਸਦੇ ਹਨ। BSB BSB: God settles the lonely in families; He leads the prisoners out to prosperity, but the rebellious dwell in a sun-scorched land.
7 ULB ਹੇ ਪਰਮੇਸ਼ੁਰ, ਜਦ ਤੂੰ ਆਪਣੇ ਲੋਕਾਂ ਦੇ ਅੱਗੇ-ਅੱਗੇ ਤੁਰਿਆ, ਜਦ ਤੂੰ ਥਲ ਦੇ ਵਿਚੋਂ ਦੀ ਲੰਘ ਗਿਆ,। ਸਲਹ। BSB BSB: O God, when You went out before Your people, when You marched through the wasteland, Selah
8 ULB ਤਦ ਧਰਤੀ ਕੰਬ ਉੱਠੀ, ਅਕਾਸ਼ ਵੀ ਪਰਮੇਸ਼ੁਰ ਦੇ ਅੱਗੇ ਚੋ ਪਏ, ਉੱਥੇ ਸੀਨਈ ਵੀ ਪਰਮੇਸ਼ੁਰ, ਇਸਰਾਏਲ ਦੇ ਪਰਮੇਸ਼ੁਰ ਦੇ ਅੱਗੇ ਕੰਬ ਉੱਠੀ। BSB BSB: the earth shook and the heavens poured down rain before God, the One on Sinai, before God, the God of Israel.
9 ULB ਹੇ ਪਰਮੇਸ਼ੁਰ, ਤੂੰ ਡਾਢੀ ਵਰਖਾ ਵਰ੍ਹਾਈ, ਅਤੇ ਆਪਣੇ ਮਿਰਾਸ ਨੂੰ ਜਾਂ ਉਹ ਥੱਕੀ ਹੋਈ ਸੀ ਕਾਇਮ ਕੀਤਾ। BSB BSB: You sent abundant rain, O God; You refreshed Your weary inheritance.
10 ULB ਤੇਰੀ ਪਰਜਾ ਉਸ ਵਿੱਚ ਵੱਸੀ, ਤੂੰ, ਹੇ ਪਰਮੇਸ਼ੁਰ, ਆਪਣੀ ਭਲਿਆਈ ਨਾਲ ਮਸਕੀਨਾਂ ਦੀ ਸੇਵਾ ਕੀਤੀ। BSB BSB: Your flock settled therein; O God, from Your bounty You provided for the poor.
11 ULB ਪ੍ਰਭੂ ਹੁਕਮ ਦਿੰਦਾ ਹੈ, ਖ਼ਬਰ ਦੇਣ ਵਾਲਿਆਂ ਦਾ ਵੱਡਾ ਦਲ ਹੈ,— BSB BSB: The Lord gives the command; a great company of women proclaim it:
12 ULB "ਸੈਨਾਂ ਦੇ ਰਾਜੇ ਨੱਠ ਜਾਂਦੇ, ਓਹ ਨੱਠ ਜਾਂਦੇ ਹਨ!" ਅਤੇ ਘਰ ਵਾਲੀ ਲੁੱਟ ਦਾ ਮਾਲ ਵੰਡਦੀ ਹੈ। BSB BSB: “Kings and their armies flee in haste; she who waits at home divides the plunder.
13 ULB ਭਾਵੇਂ ਤੁਸੀਂ ਭੇਡਾਂ ਦੇ ਵਾੜਿਆਂ ਵਿੱਚ ਲੰਮੇ ਪਏ ਰਹੋ, ਤਾਂ ਵੀ ਖੁਮਰੀ ਦੇ ਕੁੰਦੇ ਚਾਂਦੀ ਨਾਲ ਅਤੇ ਉਹ ਦੇ ਪਰ ਪੀਲੇ ਸੋਨੇ ਨਾਲ ਮੜ੍ਹੇ ਜਾਂਦੇ ਹਨ। BSB BSB: Though you lie down among the sheepfolds, the wings of the dove are covered with silver, and her feathers with shimmering gold.”
14 ULB ਜਦ ਸਰਬ ਸ਼ਕਤੀਮਾਨ ਨੇ ਉਸ ਥਾਂ ਵਿੱਚ ਰਾਜਿਆਂ ਨੂੰ ਖਿੰਡਾ ਦਿੱਤਾ, ਤਾਂ ਜਾਣੋ, ਸਲਮੋਨ ਉੱਤੇ ਬਰਫ਼ ਪੈ ਗਈ! BSB BSB: When the Almighty scattered the kings in the land, it was like the snow falling on Zalmon.
15 ULB ਬਾਸ਼ਾਨ ਦਾ ਪਹਾੜ ਪਰਮੇਸ਼ੁਰ ਦਾ ਪਹਾੜ ਹੈ, ਬਾਸ਼ਾਨ ਦਾ ਪਹਾੜ ਚੋਟੀਆਂ ਦਾ ਪਹਾੜ ਹੈ। BSB BSB: A mountain of God is Mount Bashan; a mountain of many peaks is Mount Bashan.
16 ULB ਹੇ ਚੋਟੀਆਂ ਦੇ ਪਹਾੜੋ, ਤੁਸੀਂ ਉਸ ਪਹਾੜ ਵੱਲ ਜਿਸ ਨੂੰ ਪਰਮੇਸ਼ੁਰ ਨੇ ਵੱਸਣ ਲਈ ਪਸੰਦ ਕੀਤਾ ਹੈ ਕਿਉਂ ਈਰਖਾ ਨਾਲ ਤੱਕਦੇ ਹੋ? ਯਹੋਵਾਹ ਸਦਾ ਤੱਕ ਉਸ ਵਿੱਚ ਵੱਸੇਗਾ। BSB BSB: Why do you gaze in envy, O mountains of many peaks? This is the mountain God chose for His dwelling, where the LORD will surely dwell forever.
17 ULB ਪਰਮੇਸ਼ੁਰ ਦੇ ਰਥ ਵੀਹ ਹਜ਼ਾਰ ਸਗੋਂ ਹਜ਼ਾਰਾਂ ਹਜ਼ਾਰ ਹਨ, ਪ੍ਰਭੂ ਉਨ੍ਹਾਂ ਦੇ ਵਿੱਚ ਹੈ ਜਿਵੇਂ ਉਹ ਪਵਿੱਤਰ ਸੀਨਾਈ ਵਿੱਚ ਹੈ। BSB BSB: The chariots of God are tens of thousands—thousands of thousands are they; the Lord is in His sanctuary as He was at Sinai.
18 ULB ਤੂੰ ਉਤਾਹਾਂ ਨੂੰ ਚੜ੍ਹਿਆ, ਤੂੰ ਬੰਧੂਆਂ ਨੂੰ ਬੰਨ ਲਿਆ, ਤੂੰ ਆਦਮੀਆਂ ਵਿੱਚ ਸਗੋਂ ਆਕੀਆਂ ਵਿੱਚ ਵੀ ਦਾਨ ਲਏ, ਕਿ ਯਾਹ ਪਰਮੇਸ਼ੁਰ ਉੱਥੇ ਵੱਸੇ। BSB BSB: You have ascended on high; You have led captives away. You have received gifts from men, even from the rebellious, that the LORD God may dwell there.
19 ULB ਪ੍ਰਭੂ ਮੁਬਾਰਕ ਹੋਵੇ ਜਿਹੜਾ ਰੋਜ ਦਿਹਾੜੇ ਸਾਡਾ ਭਾਰ ਚੁੱਕ ਲੈਂਦਾ ਹੈ, ਉਹੋ ਸਾਡਾ ਮੁਕਤੀਦਾਤਾ ਪਰਮੇਸ਼ੁਰ ਹੈ!। ਸਲਹ। BSB BSB: Blessed be the Lord, who daily bears our burden, the God of our salvation. Selah
20 ULB ਪਰਮੇਸ਼ੁਰ ਸਾਡੇ ਲਈ ਬਚਾਵਾਂ ਦਾ ਪਰਮੇਸ਼ੁਰ ਹੈ, ਪ੍ਰਭੂ ਯਹੋਵਾਹ ਵੱਲੋਂ ਹੀ ਮੌਤ ਤੋਂ ਰਿਹਾਈ ਹੈ। BSB BSB: Our God is a God of deliverance; the Lord GOD is our rescuer from death.
21 ULB ਪਰਮੇਸ਼ੁਰ ਜ਼ਰੂਰ ਆਪਣੇ ਵੈਰੀਆਂ ਦੇ ਸਿਰ ਨੂੰ, ਨਾਲੇ ਖੁਲ੍ਹੇ ਦੋਸ਼ੀ ਦੇ ਵਾਲਾਂ ਵਾਲੀ ਖੋਪਰੀ ਨੂੰ ਭੰਨ ਸੁੱਟੇਗਾ! BSB BSB: Surely God will crush the heads of His enemies, the hairy crowns of those who persist in guilty ways.
22 ULB ਪ੍ਰਭੂ ਨੇ ਫਰਮਾਇਆ ਕਿ ਮੈਂ ਉਨ੍ਹਾਂ ਨੂੰ ਬਾਸ਼ਾਨ ਤੋਂ ਮੋੜ ਲਿਆਵਾਂਗਾ, ਮੈਂ ਸਮੁੰਦਰ ਦੀਆਂ ਡੂੰਘਿਆਈਆਂ ਤੋਂ ਮੋੜ ਲਿਆਵਾਂਗਾ, BSB BSB: The Lord said, “I will retrieve them from Bashan, I will bring them up from the depths of the sea,
23 ULB ਤਾਂ ਜੋ ਤੂੰ ਆਪਣੇ ਪੈਰ ਨੂੰ ਲਹੂ ਵਿੱਚ ਡੋਬੇਂ, ਅਤੇ ਤੇਰੇ ਕੁੱਤਿਆਂ ਦੀ ਜੀਭ ਦਾ ਲੁਕਮਾ ਵੈਰੀਆਂ ਵਿਚੋਂ ਹੋਵੇ! BSB BSB: that your foot may be dipped in the blood of your foes—the tongues of your dogs in the same.”
24 ULB ਹੇ ਪਰਮੇਸ਼ੁਰ, ਉਨ੍ਹਾਂ ਨੇ ਤੇਰੇ ਜਲੂਸ ਨੂੰ ਵੇਖਿਆ, ਪਵਿੱਤਰ ਸਥਾਨ ਵਿੱਚ ਮੇਰੇ ਪਰਮੇਸ਼ੁਰ, ਮੇਰੇ ਪਾਤਸ਼ਾਹ ਦੇ ਜਲੂਸ ਨੂੰ। BSB BSB: They have seen Your procession, O God—the march of my God and King into the sanctuary.
25 ULB ਗਵਈਏ ਅੱਗੇ-ਅੱਗੇ ਅਤੇ ਵਜੰਤਰੀ ਪਿੱਛੇ-ਪਿੱਛੇ ਚੱਲਦੇ, ਜੁਆਨ ਤੀਵੀਆਂ ਵਿਚਕਾਰ ਡੱਫਾਂ ਵਜਾਉਂਦੀਆਂ ਜਾਂਦੀਆਂ ਸਨ। BSB BSB: The singers lead the way, the musicians follow after, among the maidens playing tambourines.
26 ULB ਤੁਸੀਂ ਜਿਹੜੇ ਇਸਰਾਏਲ ਦੇ ਸੋਤੇ ਤੋਂ ਹੋ, ਸੰਗਤਾਂ ਵਿੱਚ ਪ੍ਰਭੂ ਪਰਮੇਸ਼ੁਰ ਨੂੰ ਧੰਨ ਆਖੋ! BSB BSB: Bless God in the great congregation; bless the LORD from the fountain of Israel.
27 ULB ਉੱਥੇ ਛੋਟਾ ਬਿਨਯਾਮੀਨ ਉਨ੍ਹਾਂ ਦਾ ਹਾਕਮ ਹੈ, ਯਹੂਦਾਹ ਦੇ ਸਰਦਾਰ ਆਪਣੀਆਂ ਟੋਲੀਆਂ ਸਣੇ, ਜਬੂਲਨ ਦੇ ਸਰਦਾਰ ਅਤੇ ਨਫਤਾਲੀ ਦੇ ਸਰਦਾਰ ਵੀ। BSB BSB: There is Benjamin, the youngest, ruling them, the princes of Judah in their company, the princes of Zebulun and of Naphtali.
28 ULB ਤੇਰੇ ਪਰਮੇਸ਼ੁਰ ਨੇ ਤੇਰੇ ਬਲ ਦੀ ਆਗਿਆ ਕੀਤੀ ਹੈ, ਹੇ ਪਰਮੇਸ਼ੁਰ, ਜੋ ਕੁੱਝ ਤੂੰ ਸਾਡੇ ਲਈ ਕੀਤਾ ਹੈ ਉਹ ਨੂੰ ਦ੍ਰਿੜ੍ਹ ਕਰ! BSB BSB: Summon Your power, O God; show Your strength, O God, which You have exerted on our behalf.
29 ULB ਤੇਰੀ ਹੈਕਲ ਦੇ ਕਾਰਨ ਜੋ ਯਰੂਸ਼ਲਮ ਵਿੱਚ ਹੈ ਰਾਜੇ ਤੇਰੇ ਲਈ ਭੇਟ ਲਿਆਉਣਗੇ। BSB BSB: Because of Your temple at Jerusalem kings will bring You gifts.
30 ULB ਕਾਨਿਆ ਦੇ ਦਰਿੰਦੇ ਨੂੰ ਝਿੜਕ ਦੇ, ਨਾਲੇ ਸਾਨ੍ਹਾਂ ਦੇ ਵੱਗ ਨੂੰ ਲੋਕਾਂ ਦੇ ਵੱਛਿਆਂ ਸਣੇ, ਜਿਹੜੇ ਚਾਂਦੀ ਦੇ ਟੁਕੜੇ ਮਿੱਧਦੇ ਹਨ! ਜਿਹੜੇ ਲੋਕ ਲੜਾਈ ਪਸੰਦ ਕਰਦੇ ਹਨ, ਉਹ ਨੇ ਉਨ੍ਹਾਂ ਨੂੰ ਖਿੰਡਾ ਦਿੱਤਾ। BSB BSB: Rebuke the beast in the reeds, the herd of bulls among the calves of the nations, until it submits, bringing bars of silver. Scatter the nations who delight in war.
32 ULB ਹੇ ਧਰਤੀ ਦੀਓ ਰਾਜ ਧਾਨੀਓ, ਪਰਮੇਸ਼ੁਰ ਲਈ ਗਾਓ, ਪ੍ਰਭੂ ਲਈ ਭਜਨ ਕੀਰਤਨ ਕਰੋ। ਸਲਹ। BSB BSB: Sing to God, O kingdoms of the earth; sing praises to the Lord—Selah
33 ULB ਜਿਹੜਾ ਮੁੱਢੋਂ ਅਕਾਸ਼ਾਂ ਦੇ ਅਕਾਸ਼ ਉੱਤੇ ਸਵਾਰ ਹੈ, ਵੇਖੋ, ਉਹ ਆਪਣੀ ਅਵਾਜ਼, ਇੱਕ ਜ਼ੋਰ ਵਾਲੀ ਅਵਾਜ਼ ਸੁਣਾਉਂਦਾ ਹੈ। BSB BSB: to Him who rides upon the highest heavens of old; behold, His mighty voice resounds.
34 ULB ਤੁਸੀਂ ਪਰਮੇਸ਼ੁਰ ਦੀ ਸਮਰੱਥਾ ਨੂੰ ਮੰਨੋ, ਉਹ ਦਾ ਪਰਤਾਪ ਇਸਰਾਏਲ ਉੱਤੇ ਹੈ, ਅਤੇ ਉਹ ਦੀ ਸਮਰੱਥਾ ਅਕਾਸ਼ ਮੰਡਲ ਵਿੱਚ ਹੈ। BSB BSB: Ascribe the power to God, whose majesty is over Israel, whose strength is in the skies.
35 ULB ਹੇ ਪਰਮੇਸ਼ੁਰ, ਤੂੰ ਆਪਣਿਆਂ ਪਵਿੱਤਰ ਥਾਵਾਂ ਵਿੱਚ ਭਿਆਣਕ ਹੈਂ, ਇਸਰਾਏਲ ਦਾ ਪਰਮੇਸ਼ੁਰ ਉਹੋ ਪਰਮੇਸ਼ੁਰ ਹੈ ਜਿਹੜਾ ਆਪਣੀ ਪਰਜਾ ਨੂੰ ਸਮਰੱਥਾ ਅਤੇ ਸ਼ਕਤੀ ਦਿੰਦਾ ਹੈ। ਪਰਮੇਸ਼ੁਰ ਮੁਬਾਰਕ ਹੋਵੇ!। BSB BSB: O God, You are awesome in Your sanctuary; the God of Israel Himself gives strength and power to His people. Blessed be God!
Select verses for actions: Enter goes to them and Escape comes back.