1 ULB ਹੇ ਪਰਮੇਸ਼ੁਰ ਮੈਨੂੰ ਬਚਾ ਲੈ, ਪਾਣੀ ਮੇਰੀ ਜਾਨ ਤੱਕ ਜੋ ਆਏ ਹਨ! BSB BSB: For the choirmaster. To the tune of “Lilies.” Of David. Save me, O God, for the waters are up to my neck.
2 ULB ਮੈਂ ਡਾਢੇ ਚਿੱਕੜ ਵਿੱਚ ਧਸ ਚੱਲਿਆ ਹਾਂ, ਜਿੱਥੇ ਖਲੋਤਾ ਨਹੀਂ ਜਾਂਦਾ, ਮੈਂ ਡੂੰਘੇ ਪਾਣੀ ਵਿੱਚ ਪੈ ਗਿਆ, ਜਿੱਥੇ ਹੜ੍ਹ ਮੇਰੇ ਉੱਤੋਂ ਦੀ ਲੰਘਦਾ ਜਾਂਦਾ ਹੈ। BSB BSB: I have sunk into the miry depths, where there is no footing; I have drifted into deep waters, where the flood engulfs me.
3 ULB ਮੈਂ ਪੁਕਾਰਦਾ ਪੁਕਾਰਦਾ ਥੱਕ ਗਿਆ, ਮੇਰਾ ਸੰਘ ਬਹਿ ਗਿਆ, ਆਪਣੇ ਪਰਮੇਸ਼ੁਰ ਨੂੰ ਉਡੀਕਦਿਆਂ ਉਡੀਕਦਿਆਂ ਮੇਰੀਆਂ ਅੱਖੀਆਂ ਰਹਿ ਗਈਆਂ! BSB BSB: I am weary from my crying; my throat is parched. My eyes fail, looking for my God.
4 ULB ਜਿਹੜੇ ਧਿਗਾਣੇ ਮੇਰੇ ਨਾਲ ਵੈਰ ਰੱਖਦੇ ਹਨ, ਓਹ ਮੇਰੇ ਸਿਰ ਦੇ ਵਾਲਾਂ ਨਾਲੋਂ ਵੀ ਬਹੁਤ ਹਨ, ਮੇਰੇ ਵਾਢੂ ਜਿਹੜੇ ਨਹੱਕ ਮੇਰੇ ਨਾਲ ਵੈਰ ਰੱਖਦੇ ਹਨ ਬਲਵੰਤ ਹਨ, ਜੋ ਮੈਂ ਨਹੀਂ ਲੁੱਟਿਆ, ਓਹ ਮੈਨੂੰ ਮੋੜਨਾ ਪਿਆ। BSB BSB: Those who hate me without cause outnumber the hairs of my head; many are those who would destroy me—my enemies for no reason. Though I did not steal, I must repay.
5 ULB ਹੇ ਪਰਮੇਸ਼ੁਰ, ਤੂੰ ਮੇਰੀ ਮੂਰਖਤਾਈ ਨੂੰ ਜਾਣਦਾ ਹੈਂ, ਅਤੇ ਮੇਰੇ ਉਪੱਦਰ ਤੈਥੋਂ ਲੁੱਕੇ ਹੋਏ ਨਹੀਂ। BSB BSB: You know my folly, O God, and my guilt is not hidden from You.
6 ULB ਹੇ ਪ੍ਰਭੂ, ਸੈਨਾਂ ਦੇ ਯਹੋਵਾਹ, ਜਿਹੜੇ ਤੈਨੂੰ ਉਡੀਕਦੇ ਹਨ, ਓਹ ਮੇਰੇ ਕਾਰਨ ਲੱਜਿਆਵਾਨ ਨਾ ਹੋਣ! ਹੇ ਇਸਰਾਏਲ ਦੇ ਪਰਮੇਸ਼ੁਰ ਜਿਹੜੇ ਤੈਨੂੰ ਭਾਲਦੇ ਹਨ, ਉਨ੍ਹਾਂ ਦੇ ਮੇਰੇ ਕਾਰਨ ਮੂੰਹ ਕਾਲੇ ਨਾ ਹੋਣ!। BSB BSB: May those who hope in You not be ashamed through me, O Lord GOD of Hosts; may those who seek You not be dishonored through me, O God of Israel.
7 ULB ਮੈਂ ਤੇਰੇ ਹੀ ਕਾਰਨ ਨਿੰਦਾ ਸਹੀ, ਲਾਜ ਨੇ ਮੇਰੇ ਮੂੰਹ ਨੂੰ ਢੱਕ ਲਿਆ ਹੈ। BSB BSB: For I have endured scorn for Your sake, and shame has covered my face.
8 ULB ਮੈਂ ਆਪਣੇ ਭਰਾਵਾਂ ਵਿੱਚ ਬਗਾਨਾ, ਅਤੇ ਮਾਂ ਜਾਇਆਂ ਵਿੱਚ ਗੈਰ ਹੋਇਆ ਹਾਂ, BSB BSB: I have become a stranger to my brothers and a foreigner to my mother’s sons,
9 ULB ਕਿਉਂ ਜੋ ਤੇਰੇ ਘਰ ਦੀ ਗੈਰਤ ਮੈਨੂੰ ਖਾ ਗਈ ਹੈ, ਅਤੇ ਤੇਰੇ ਨਿੰਦਕਾਂ ਦੀਆਂ ਨਿੰਦਿਆਂ ਮੇਰੇ ਉੱਤੇ ਆ ਪਈਆਂ। BSB BSB: because zeal for Your house has consumed me, and the insults of those who insult You have fallen on me.
10 ULB ਜਦ ਮੈਂ ਰੋ-ਰੋ ਕੇ ਅਤੇ ਵਰਤ ਰੱਖ ਕੇ ਆਪਣੀ ਜਾਨ ਨੂੰ ਖਪਾਇਆ, ਤਾਂ ਇਹ ਵੀ ਮੇਰੇ ਲਈ ਨਿੰਦਿਆ ਦਾ ਕਾਰਨ ਹੋਇਆ! BSB BSB: I wept and fasted, but it brought me reproach.
11 ULB ਜਦ ਮੈਂ ਤੱਪੜ ਆਪਣਾ ਬਿਸਤਰ ਬਣਾਇਆ, ਤਾਂ ਮੈਂ ਉਨ੍ਹਾਂ ਦੀ ਕਹਾਉਤ ਬਣਿਆ। BSB BSB: I made sackcloth my clothing, and I was sport to them.
12 ULB ਫਾਟਕ ਵਿੱਚ ਬਹਿਣ ਵਾਲੇ ਮੇਰੀ ਚਰਚਾ ਕਰਦੇ ਹਨ, ਅਤੇ ਸ਼ਰਾਬੀ ਮੇਰੇ ਉੱਤੇ ਸਿੱਠਾਂ ਜੋੜਦੇ ਹਨ। BSB BSB: Those who sit at the gate mock me, and I am the song of drunkards.
13 ULB ਪਰ ਹੇ ਯਹੋਵਾਹ, ਮੇਰੀ ਪ੍ਰਾਰਥਨਾ ਠੀਕ ਵੇਲੇ ਸਿਰ ਤੇਰੇ ਹੀ ਅੱਗੇ ਹੈ, ਹੇ ਪਰਮੇਸ਼ੁਰ, ਆਪਣੀ ਡਾਢੀ ਦਯਾ ਨਾਲ, ਅਤੇ ਆਪਣੇ ਸੱਚੇ ਬਚਾਓ ਨਾਲ ਮੈਨੂੰ ਉੱਤਰ ਦੇ। BSB BSB: But my prayer to You, O LORD, is for a time of favor. In Your abundant loving devotion, O God, answer me with Your sure salvation.
14 ULB ਮੈਨੂੰ ਚਿੱਕੜ ਵਿਚੋਂ ਕੱਢ ਲੈ ਕਿ ਮੈਂ ਖੁੱਭ ਨਾ ਜਾਂਵਾਂ, ਮੈਂ ਆਪਣੇ ਵੈਰੀਆਂ ਤੋਂ ਅਤੇ ਡੂੰਘੇ ਪਾਣੀਆਂ ਤੋਂ ਛੁਡਾਇਆ ਜਾਂਵਾਂ! BSB BSB: Rescue me from the mire and do not let me sink; deliver me from my foes and out of the deep waters.
15 ULB ਪਾਣੀ ਦੀ ਛੱਲ ਮੇਰੇ ਉੱਤੇ ਨਾ ਆ ਜਾਵੇ, ਨਾ ਡੂੰਘ ਮੈਨੂੰ ਨਿਗਲੇ, ਨਾ ਗੋਰ ਮੇਰੇ ਉੱਤੇ ਮੂੰਹ ਮੀਟ ਲਵੇ! BSB BSB: Do not let the floods engulf me or the depths swallow me up; let not the Pit close its mouth over me.
16 ULB ਹੇ ਯਹੋਵਾਹ, ਮੈਨੂੰ ਉੱਤਰ ਦੇ ਕਿਉਂ ਜੋ ਤੇਰੀ ਦਯਾ ਭਲੀ ਹੈ, ਆਪਣੀਆਂ ਬੇਓੜਕ ਰਹਮਤਾਂ ਦੇ ਅਨੁਸਾਰ ਮੇਰੀ ਵੱਲ ਮੂੰਹ ਕਰ, BSB BSB: Answer me, O LORD, for Your loving devotion is good; turn to me in keeping with Your great compassion.
17 ULB ਅਤੇ ਆਪਣੇ ਦਾਸ ਤੋਂ ਆਪਣਾ ਮੂੰਹ ਨਾ ਲੁਕਾ, ਕਿਉਂ ਜੋ ਮੈਂ ਡਾਢਾ ਔਖਾ ਹਾਂ! ਛੇਤੀ ਮੈਨੂੰ ਉੱਤਰ ਦੇ। BSB BSB: Hide not Your face from Your servant, for I am in distress. Answer me quickly!
18 ULB ਮੇਰੀ ਜਾਨ ਦੇ ਨੇੜੇ ਆ ਅਤੇ ਉਹ ਨੂੰ ਛੁਡਾ, ਅਤੇ ਮੇਰੀਆਂ ਵੈਰੀਆਂ ਦੇ ਕਾਰਨ ਮੈਨੂੰ ਛੁਟਕਾਰਾ ਦੇ! BSB BSB: Draw near to my soul and redeem me; ransom me because of my foes.
19 ULB ਮੇਰੀ ਨਿੰਦਿਆ, ਮੇਰੀ ਲਾਜ ਅਤੇ ਮੇਰੀ ਬੇਪਤੀ ਨੂੰ ਤੂੰ ਜਾਣਦਾ ਹੈਂ, ਮੇਰੇ ਸਭ ਵਿਰੋਧੀ ਤੇਰੇ ਅੱਗੇ ਹਨ। BSB BSB: You know my reproach, my shame and disgrace. All my adversaries are before You.
20 ULB ਨਿੰਦਿਆ ਦੇ ਨਾਲ ਮੇਰਾ ਦਿਲ ਟੁੱਟ ਗਿਆ ਹੈ ਅਤੇ ਮੈਂ ਮਾਂਦਾ ਹੋ ਗਿਆ, ਮੈਂ ਦਿਲਾਸਾ ਦੇਣ ਵਾਲੇ ਉਡੀਕਦਾ ਰਿਹਾ ਪਰ ਕੋਈ ਹੈ ਨਹੀਂ ਸੀ, ਅਤੇ ਧੀਰਜ ਦੇਣ ਵਾਲੇ, ਪਰ ਓਹ ਵੀ ਮੈਨੂੰ ਨਾ ਮਿਲੇ। BSB BSB: Insults have broken my heart, and I am in despair. I looked for sympathy, but there was none, for comforters, but I found no one.
21 ULB ਉਨ੍ਹਾਂ ਨੇ ਖਾਣ ਲਈ ਮੈਨੂੰ ਪਿੱਤ ਦਿੱਤਾ, ਅਤੇ ਤੇਹ ਦੇ ਵੇਲੇ ਮੈਨੂੰ ਸਿਰਕਾ ਪਿਆਇਆ। BSB BSB: They poisoned my food with gall and gave me vinegar to quench my thirst.
22 ULB ਉਨ੍ਹਾਂ ਦੀ ਮੇਜ਼ ਉਨ੍ਹਾਂ ਦੇ ਅੱਗੇ ਫਾਹੀ ਬਣ ਜਾਵੇ, ਅਤੇ ਜਦ ਓਹ ਸੁੱਖ-ਸਾਂਦ ਹਨ ਉਹ ਫੰਦਾ ਬਣ ਜਾਵੇ! BSB BSB: May their table become a snare; may it be a retribution and a trap.
23 ULB ਉਨ੍ਹਾਂ ਦੀਆਂ ਅੱਖੀਆਂ ਉੱਤੇ ਅਨ੍ਹੇਰ ਛਾ ਜਾਵੇ ਜੋ ਓਹ ਨਾ ਵੇਖਣ, ਅਤੇ ਉਨ੍ਹਾਂ ਦੇ ਲੱਕ ਸਦਾ ਕੰਬਦੇ ਰਹਿਣ! BSB BSB: May their eyes be darkened so they cannot see, and their backs be bent forever.
24 ULB ਆਪਣਾ ਰੋਹ ਉਨ੍ਹਾਂ ਉੱਤੇ ਢਾਲ ਦੇ, ਅਤੇ ਤੇਰੇ ਕ੍ਰੋਧ ਦੀ ਤੇਜ਼ੀ ਉਨ੍ਹਾਂ ਨੂੰ ਫੜ ਲਵੇ! BSB BSB: Pour out Your wrath upon them, and let Your burning anger overtake them.
25 ULB ਉਨ੍ਹਾਂ ਦਾ ਡੇਰਾ ਉੱਜੜ ਜਾਵੇ, ਉਨ੍ਹਾਂ ਦੇ ਤੰਬੂਆਂ ਵਿੱਚ ਕੋਈ ਨਾ ਵੱਸੇ, BSB BSB: May their place be deserted; let there be no one to dwell in their tents.
26 ULB ਕਿਉਂ ਜੋ ਓਹ ਤੇਰੇ ਮਾਰੇ ਹੋਏ ਦਾ ਪਿੱਛਾ ਕਰਦੇ ਹਨ, ਅਤੇ ਤੇਰੇ ਘਾਇਲ ਕਿਤੇ ਹੋਇਆਂ ਦੇ ਦੁੱਖ ਦੀ ਚਰਚਾ ਕਰਦੇ ਹਨ! BSB BSB: For they persecute the one You struck and recount the pain of those You wounded.
27 ULB ਤੂੰ ਉਨ੍ਹਾਂ ਦੀ ਬਦੀ ਉੱਤੇ ਬਦੀ ਵਧਾ, ਅਤੇ ਆਪਣੇ ਧਰਮ ਵਿੱਚ ਉਨ੍ਹਾਂ ਨੂੰ ਆਉਣ ਨਾ ਦੇ! BSB BSB: Add iniquity to their iniquity; let them not share in Your righteousness.
28 ULB ਓਹ ਜੀਵਨ ਦੀ ਪੋਥੀ ਵਿਚੋਂ ਮੇਟ ਦਿੱਤੇ ਜਾਣ, ਅਤੇ ਧਰਮੀਆਂ ਨਾਲ ਲਿਖੇ ਨਾ ਜਾਣ!। BSB BSB: May they be blotted out of the Book of Life and not listed with the righteous.
29 ULB ਪਰ ਮੈਂ ਅਧੀਨ ਅਤੇ ਦੁਖੀ ਹਾਂ, ਹੇ ਪਰਮੇਸ਼ੁਰ, ਤੇਰਾ ਬਚਾਓ ਮੈਨੂੰ ਉੱਚਾ ਕਰ ਕੇ ਖਲ੍ਹਿਆਰੇ। BSB BSB: But I am in pain and distress; let Your salvation protect me, O God.
30 ULB ਮੈਂ ਗੀਤ ਨਾਲ ਪਰਮੇਸ਼ੁਰ ਦੇ ਨਾਮ ਦੀ ਉਸਤਤ ਕਰਾਂਗਾ, ਅਤੇ ਧੰਨਵਾਦ ਨਾਲ ਉਹ ਦੀ ਵਡਿਆਈ ਕਰਾਂਗਾ, BSB BSB: I will praise God’s name in song and exalt Him with thanksgiving.
31 ULB ਅਤੇ ਇਹ ਯਹੋਵਾਹ ਨੂੰ ਬਲਦ ਨਾਲੋਂ, ਸਗੋਂ ਸਿੰਙ ਵਾਲੇ ਅਤੇ ਖੁਰ ਦਾਰ ਵੱਛੇ ਨਾਲੋਂ ਬਹੁਤਾ ਭਾਵੇਗਾ। BSB BSB: And this will please the LORD more than an ox, more than a bull with horns and hooves.
32 ULB ਅਧੀਨ ਇਹ ਵੇਖ ਕੇ ਅਨੰਦ ਹੁੰਦੇ ਹਨ, ਪਰਮੇਸ਼ੁਰ ਦੇ ਤਾਲਿਬੋ, ਤੁਹਾਡਾ ਮਨ ਜਿਉਂਦਾ ਰਹੇ! BSB BSB: The humble will see and rejoice. You who seek God, let your hearts be revived!
33 ULB ਯਹੋਵਾਹ ਤਾਂ ਕੰਗਾਲਾਂ ਦੀ ਸੁਣਦਾ ਹੈ ਅਤੇ ਆਪਣੇ ਗ਼ੁਲਾਮਾਂ ਨੂੰ ਤੁੱਛ ਨਹੀਂ ਜਾਣਦਾ। BSB BSB: For the LORD listens to the needy and does not despise His captive people.
34 ULB ਅਕਾਸ਼ ਅਤੇ ਧਰਤੀ ਉਸ ਦੀ ਉਸਤਤ ਕਰਨ, ਸਮੁੰਦਰ ਵੀ ਅਤੇ ਜੋ ਕੁੱਝ ਉਸ ਦੇ ਵਿੱਚ ਚੱਲਦਾ ਫਿਰਦਾ ਹੈ! BSB BSB: Let heaven and earth praise Him, the seas and everything that moves in them.
35 ULB ਪਰਮੇਸ਼ੁਰ ਸੀਯੋਨ ਨੂੰ ਬਚਾਵੇਗਾ ਅਤੇ ਯਹੂਦਾਹ ਦੇ ਸ਼ਹਿਰ ਬਣਾਵੇਗਾ, ਅਤੇ ਓਹ ਉੱਥੇ ਵੱਸਣਗੇ ਤੇ ਉਸ ਨੂੰ ਆਪਣੇ ਕਬਜ਼ੇ ਵਿੱਚ ਰੱਖਣਗੇ, BSB BSB: For God will save Zion and rebuild the cities of Judah, that they may dwell there and possess it.
36 ULB ਅਤੇ ਉਹ ਦੇ ਦਾਸਾਂ ਦੀ ਅੰਸ ਉਸ ਦੀ ਵਾਰਸ ਹੋਵੇਗੀ, ਅਤੇ ਉਹ ਦੇ ਨਾਮ ਦੇ ਪ੍ਰੇਮੀ ਉਸ ਵਿੱਚ ਵੱਸਣਗੇ। BSB BSB: The descendants of His servants will inherit it, and those who love His name will settle in it.
Select verses for actions: Enter goes to them and Escape comes back.