1 ULB ਹੇ ਯਹੋਵਾਹ ਮੇਰੇ ਪਰਮੇਸ਼ੁਰ, ਮੈਂ ਤੇਰੀ ਪਨਾਹ ਲੈਂਦਾ ਹਾਂ। ਤੂੰ ਮੈਨੂੰ ਮੇਰੇ ਸਭ ਪਿੱਛਾ ਕਰਨ ਵਾਲਿਆਂ ਤੋਂ ਬਚਾ ਕੇ ਛੁਡਾ ਲੈ, BSB BSB: A Shiggaion of David, which he sang to the LORD concerning the words of Cush, a Benjamite. O LORD my God, I take refuge in You; save me and deliver me from all my pursuers,
2 ULB ਕਿਤੇ ਅਜਿਹਾ ਨਾ ਹੋਵੇ ਕਿ ਕੋਈ ਬੱਬਰ ਸ਼ੇਰ ਵਾਂਗੂੰ ਮੇਰੀ ਜਿੰਦ ਨੂੰ ਪਾੜ ਖਾਵੇ, ਅਤੇ ਕੋਈ ਛੁਡਾਉਣ ਵਾਲਾ ਨਾ ਹੋਣ ਕਰਕੇ ਉਹ ਮੇਰੇ ਟੋਟੇ-ਟੋਟੇ ਕਰ ਛੱਡੇ। BSB BSB: or they will shred my soul like a lion and tear me to pieces with no one to rescue me.
3 ULB ਹੇ ਯਹੋਵਾਹ ਮੇਰੇ ਪਰਮੇਸ਼ੁਰ, ਜੇ ਮੇਰੇ ਕੋਲੋਂ ਇਹ ਹੋਇਆ ਹੋਵੇ, ਜੇ ਮੇਰੇ ਹੱਥੋਂ ਬਦੀ ਹੋਈ ਹੋਵੇ, BSB BSB: O LORD my God, if I have done this, if injustice is on my hands,
4 ULB ਜੇ ਮੈਂ ਆਪਣੇ ਸਾਥੀ ਨਾਲ ਬੁਰਿਆਈ ਕੀਤੀ ਹੋਵੇ, ਸਗੋਂ ਮੈਂ ਤਾਂ ਆਪਣੇ ਬੇ ਸਬੱਬੋਂ ਵਿਰੋਧੀ ਨੂੰ ਛੁਡਾਇਆ ਹੈ BSB BSB: if I have rewarded my ally with evil, if I have plundered my foe without cause,
5 ULB ਤਾਂ ਵੈਰੀ ਮੇਰੀ ਜਾਨ ਦਾ ਪਿੱਛਾ ਕਰ ਕੇ ਉਹ ਨੂੰ ਫੜ ਲਵੇ, ਅਤੇ ਮੇਰੀ ਜਿੰਦ ਨੂੰ ਧਰਤੀ ਉੱਤੇ ਮਿੱਧ ਦੇਵੇ, ਅਤੇ ਮੇਰੀ ਇੱਜ਼ਤ ਨੂੰ ਮਿੱਟੀ ਵਿੱਚ ਮਿਲਾਵੇ। ਸਲਹ। BSB BSB: then may my enemy pursue me and overtake me; may he trample me to the ground and leave my honor in the dust. Selah
6 ULB ਹੇ ਯਹੋਵਾਹ, ਆਪਣੇ ਕ੍ਰੋਧ ਨਾਲ ਉੱਠ, ਮੇਰੇ ਵਿਰੋਧੀਆਂ ਦੇ ਗ਼ਜ਼ਬ ਦੇ ਵਿਰੁੱਧ ਉੱਠ, ਅਤੇ ਮੇਰੇ ਲਈ ਜਾਗ। ਤੂੰ ਨਿਆਂ ਦਾ ਹੁਕਮ ਕੀਤਾ ਹੈ। BSB BSB: Arise, O LORD, in Your anger; rise up against the fury of my enemies. Awake, my God, and ordain judgment.
7 ULB ਉੱਮਤਾਂ ਦੀ ਮੰਡਲੀ ਮੇਰੇ ਦੁਆਲੇ ਆਵੇ, ਅਤੇ ਉਨ੍ਹਾਂ ਦੇ ਕਾਰਨ ਤੂੰ ਉਤਾਹਾਂ ਨੂੰ ਮੁੜ ਜਾ। BSB BSB: Let the assembled peoples gather around You; take Your seat over them on high.
8 ULB ਯਹੋਵਾਹ ਕੌਮਾਂ ਦਾ ਨਿਆਂ ਕਰੇਗਾ, ਹੇ ਯਹੋਵਾਹ, ਮੇਰੇ ਧਰਮ ਅਤੇ ਮੇਰੀ ਸਿਧਿਆਈ ਦੇ ਅਨੁਸਾਰ ਮੇਰਾ ਨਿਆਂ ਕਰ। BSB BSB: The LORD judges the peoples; vindicate me, O LORD, according to my righteousness and integrity.
9 ULB ਦੁਸ਼ਟਾਂ ਦੀ ਬਦੀ ਮੁੱਕ ਜਾਵੇ ਪਰ ਤੂੰ ਧਰਮੀ ਨੂੰ ਦ੍ਰਿੜ ਕਰ, ਹੇ ਧਰਮੀ ਪਰਮੇਸ਼ੁਰ, ਜੋ ਦਿਲਾਂ ਅਤੇ ਗੁਰਦਿਆਂ ਨੂੰ ਜਾਚਦਾ ਹੈਂ। BSB BSB: Put an end to the evil of the wicked, but establish the righteous, O righteous God who searches hearts and minds.
10 ULB ਮੇਰੀ ਢਾਲ ਪਰਮੇਸ਼ੁਰ ਦੇ ਕੋਲ ਹੈ, ਜਿਹੜਾ ਸਿੱਧੇ ਮਨ ਵਾਲਿਆਂ ਦਾ ਬਚਾਉਣ ਵਾਲਾ ਹੈ। BSB BSB: My shield is with God, who saves the upright in heart.
11 ULB ਪਰਮੇਸ਼ੁਰ ਸੱਚਾ ਨਿਆਈ ਹੈ, ਹਾਂ, ਇੱਕ ਪਰਮੇਸ਼ੁਰ ਜਿਹੜਾ ਰੋਜ਼ ਕ੍ਰੋਧਵਾਨ ਰਹਿੰਦਾ ਹੈ। BSB BSB: God is a righteous judge and a God who feels indignation each day.
12 ULB ਜੇ ਮਨੁੱਖ ਨਾ ਮੁੜੇ, ਤਾਂ ਉਹ ਆਪਣੀ ਤਲਵਾਰ ਤਿੱਖੀ ਕਰੇਗਾ, ਉਸ ਨੇ ਆਪਣਾ ਧੁਣੱਖ ਝੁਕਾ ਕੇ ਤਿਆਰ ਕਰ ਰੱਖਿਆ ਹੈ। BSB BSB: If one does not repent, God will sharpen His sword; He has bent and strung His bow.
13 ULB ਉਹ ਨੇ ਉਸ ਲਈ ਮੌਤ ਦਾ ਸ਼ਸਤਰ ਵੀ ਤਿਆਰ ਕੀਤਾ ਹੈ, ਉਹ ਆਪਣੇ ਤੀਰਾਂ ਨੂੰ ਅਗਨ-ਬਾਣ ਬਣਾਉਂਦਾ ਹੈ। BSB BSB: He has prepared His deadly weapons; He ordains His arrows with fire.
14 ULB ਵੇਖੋ, ਦੁਸ਼ਟ ਨੂੰ ਬਦੀ ਦੀ ਪੀੜ ਲੱਗੀ ਹੋਈ ਹੈ, ਅਤੇ ਸ਼ਰਾਰਤ ਉਸ ਦੇ ਗਰਭ ਵਿੱਚ ਪਈ ਹੈ ਅਤੇ ਝੂਠ ਉਸ ਤੋਂ ਜੰਮਿਆ ਹੈ। BSB BSB: Behold, the wicked man travails with evil; he conceives trouble and births falsehood.
15 ULB ਉਸ ਨੇ ਟੋਇਆ ਕੱਢਿਆ ਅਤੇ ਡੂੰਘਾ ਪੁੱਟਿਆ ਹੈ, ਅਤੇ ਜਿਹੜੀ ਖੱਡ ਉਸ ਨੇ ਪੁੱਟੀ ਸੀ ਉਸੇ ਵਿੱਚ ਉਹ ਆਪ ਡਿੱਗ ਪਿਆ। BSB BSB: He has dug a hole and hollowed it out; he has fallen into a pit of his own making.
16 ULB ਉਸ ਦੀ ਸ਼ਰਾਰਤ ਉਸੇ ਦੇ ਸਿਰ ਉੱਤੇ ਮੁੜ ਆਵੇਗੀ, ਅਤੇ ਉਸ ਦਾ ਅਨ੍ਹੇਰ ਉਸੇ ਦੇ ਸਿਰ ਉੱਤੇ ਪਵੇਗਾ। BSB BSB: His trouble recoils on himself, and his violence falls on his own head.
17 ULB ਮੈਂ ਯਹੋਵਾਹ ਦੇ ਧਰਮ ਦੇ ਅਨੁਸਾਰ ਉਸ ਦਾ ਧੰਨਵਾਦ ਕਰਾਂਗਾ, ਅਤੇ ਮੈਂ ਅੱਤ ਮਹਾਨ ਯਹੋਵਾਹ ਦੇ ਨਾਮ ਦੀ ਉਸਤਤ ਗਾਵਾਂਗਾ। BSB BSB: I will thank the LORD for His righteousness and sing praise to the name of the LORD Most High.
Select verses for actions: Enter goes to them and Escape comes back.