Psalm 70 70 Psalms Book 2 Punjabi Unlocked Literal Bible 1 ULB ਹੇ ਪਰਮੇਸ਼ੁਰ, ਮੇਰੇ ਛੁਟਕਾਰੇ ਦੇ ਲਈ, ਹੇ ਯਹੋਵਾਹ, ਮੇਰੀ ਸਹਾਇਤਾ ਦੇ ਲਈ ਛੇਤੀ ਕਰ! BSB BSB: For the choirmaster. Of David. To bring remembrance. Make haste, O God, to deliver me! Hurry, O LORD, to help me!
2 ULB ਜਿਹੜੇ ਮੇਰੀ ਜਾਨ ਦੇ ਗਾਹਕ ਹਨ, ਓਹ ਲੱਜਿਆਵਾਨ ਹੋਣ ਅਤੇ ਘਾਬਰ ਜਾਣ, ਜਿਹੜੇ ਮੇਰਾ ਬੁਰਾ ਚਾਹੁੰਦੇ ਹਨ, ਓਹ ਪਿਛਾਂਹ ਹਟਾਏ ਜਾਣ ਤੇ ਸ਼ਰਮਿੰਦੇ ਹੋਣ! BSB BSB: May those who seek my life be ashamed and confounded; may those who wish me harm be repelled and humiliated.
3 ULB ਜਿਹੜੇ "ਆਹਾ, ਆਹਾ!" ਕਹਿੰਦੇ ਹਨ, ਓਹ ਆਪਣੀ ਲਾਜ ਦੇ ਮਾਰੇ ਪਿਛਾਂਹ ਹਟ ਜਾਣ! BSB BSB: May those who say, “Aha, aha!” retreat because of their shame.
4 ULB ਜਿੰਨੇ ਤੇਰੇ ਤਾਲਿਬ ਹਨ ਓਹ ਤੇਰੇ ਵਿੱਚ ਖੁਸ਼ ਤੇ ਅਨੰਦ ਹੋਣ, ਅਤੇ ਜਿਹੜੇ ਤੇਰੀ ਮੁਕਤੀ ਦੇ ਪ੍ਰੇਮੀ ਹਨ, ਓਹ ਸਦਾ ਆਖਦੇ ਰਹਿਣ ਕਿ ਪਰਮੇਸ਼ੁਰ ਦੀ ਵਡਿਆਈ ਹੋਵੇ! BSB BSB: May all who seek You rejoice and be glad in You; may those who love Your salvation always say, “Let God be magnified!”
5 ULB ਮੈਂ ਤਾਂ ਮਸਕੀਨ ਅਤੇ ਕੰਗਾਲ ਹਾਂ, ਹੇ ਪਰਮੇਸ਼ੁਰ, ਮੇਰੇ ਲਈ ਛੇਤੀ ਕਰ, ਤੂੰ ਹੀ ਮੇਰਾ ਸਹਾਇਕ ਅਤੇ ਮੇਰਾ ਛੁਡਾਉਣ ਵਾਲਾ ਹੈਂ, ਹੇ ਯਹੋਵਾਹ, ਢਿੱਲ ਨਾ ਲਾ!। BSB BSB: But I am poor and needy; hurry to me, O God. You are my help and my deliverer; O LORD, do not delay.
Select verses for actions: Enter goes to them and Escape comes back.
Chapter complete
You’ve read Psalm 70
Make Opened yours A free account keeps your place, highlights and notes on every device. Add Plus to ask Study Help about Psalm 70, and keep Opened free for readers who can’t pay.