1 ULB ਹੇ ਪਰਮੇਸ਼ੁਰ ਪਾਤਸ਼ਾਹ ਤੂੰ ਆਪਣਾ ਨਿਆਂ, ਅਤੇ ਪਾਤਸ਼ਾਹ ਦੇ ਪੁੱਤਰ ਨੂੰ ਆਪਣਾ ਧਰਮ ਸਿਖਾ। BSB BSB: Of Solomon. Endow the king with Your justice, O God, and the son of the king with Your righteousness.
2 ULB ਉਹ ਧਰਮ ਨਾਲ ਤੇਰੀ ਪਰਜਾ ਦਾ ਅਤੇ ਇਨਸਾਫ਼ ਨਾਲ ਤੇਰੇ ਮਸਕੀਨਾਂ ਦਾ ਨਿਆਂ ਕਰੇਗਾ। BSB BSB: May he judge Your people with righteousness and Your afflicted with justice.
3 ULB ਪਹਾੜ ਤੇ ਪਹਾੜੀਆਂ ਪਰਜਾ ਲਈ ਧਰਮ ਦੇ ਕਾਰਨ ਖੁਸ਼ਹਾਲੀ ਲਿਆਉਣਗੇ। BSB BSB: May the mountains bring peace to the people, and the hills bring righteousness.
4 ULB ਉਹ ਪਰਜਾ ਦੇ ਮਸਕੀਨਾਂ ਦਾ ਨਿਆਂ ਕਰੇਗਾ, ਉਹ ਕੰਗਾਲਾਂ ਦੇ ਬੱਚਿਆਂ ਨੂੰ ਬਚਾਵੇਗਾ, ਅਤੇ ਜ਼ਾਲਮ ਨੂੰ ਕੁਚਲੇਂਗਾ। BSB BSB: May he vindicate the afflicted among the people; may he save the children of the needy and crush the oppressor.
5 ULB ਜਿੰਨਾ ਚਿਰ ਸੂਰਜ ਤੇ ਚੰਦਰਮਾ ਬਣੇ ਰਹਿਣਗੇ, ਲੋਕ ਪੀੜ੍ਹੀਓ ਪੀੜ੍ਹੀ ਤੇਰਾ ਭੈ ਮੰਨਦੇ ਰਹਿਣਗੇ। BSB BSB: May they fear him as long as the sun shines, as long as the moon remains, through all generations.
6 ULB ਉਹ ਦਾ ਉਤਰਨਾ ਵਰਖਾ ਦੀ ਤਰ੍ਹਾਂ ਹੋਵੇਗਾ ਜਿਹੜੀ ਵੱਢ ਹੋਏ ਘਾਹ ਉੱਤੇ ਪਵੇ, ਅਤੇ ਝੜੀਆਂ ਦੀ ਤਰ੍ਹਾਂ ਜੋ ਧਰਤੀ ਨੂੰ ਸਿੰਜਦੀਆਂ ਹਨ। BSB BSB: May he be like rain that falls on freshly cut grass, like spring showers that water the earth.
7 ULB ਉਹ ਦੇ ਦਿਨਾਂ ਵਿੱਚ ਧਰਮੀ ਲਹਿ ਲਹਾਉਣਗੇ, ਅਤੇ ਜਿੰਨਾ ਚਿਰ ਚੰਦਰਮਾ ਜਾਂਦਾ ਨਾ ਰਹੇ ਸ਼ਾਂਤੀ ਭਰਪੂਰੀ ਨਾਲ ਵਾਸ ਕਰੇਗੀ। BSB BSB: May the righteous flourish in his days and prosperity abound until the moon is no more.
8 ULB ਉਹ ਸਮੁੰਦਰ ਤੋਂ ਲੈ ਕੇ ਸਮੁੰਦਰ ਤੱਕ ਅਤੇ ਧਰਤੀ ਤੋਂ ਲੈ ਕੇ ਦਰਿਆ ਦੇ ਬੰਨੇ ਤੱਕ ਰਾਜ ਕਰੇਗਾ। BSB BSB: May he rule from sea to sea, and from the Euphrates to the ends of the earth.
9 ULB ਜੰਗਲ ਦੇ ਰਹਿਣ ਵਾਲੇ ਉਹ ਦੇ ਅੱਗੇ ਗੋਡੇ ਨਿਵਾਉਣਗੇ, ਅਤੇ ਉਹ ਦੇ ਵੈਰੀ ਖਾਕ ਚੱਟਣਗੇ! BSB BSB: May the nomads bow before him, and his enemies lick the dust.
10 ULB ਤਰਸ਼ੀਸ਼ ਅਤੇ ਟਾਪੂਆਂ ਦੇ ਰਾਜੇ ਭੇਟ ਲਿਆਉਣਗੇ, ਸ਼ਬਾ ਤੇ ਸਬਾ ਦੇ ਰਾਜੇ ਨਜ਼ਰਾਨੇ ਪਹੁੰਚਾਉਣਗੇ, BSB BSB: May the kings of Tarshish and distant shores bring tribute; may the kings of Sheba and Seba offer gifts.
11 ULB ਸਗੋਂ ਸਾਰੇ ਰਾਜੇ ਉਹ ਦੇ ਅੱਗੇ ਮੱਥਾ ਟੇਕਣਗੇ, ਸਾਰੀਆਂ ਕੌਮਾਂ ਉਸ ਦੀ ਸੇਵਾ ਕਰਨਗੀਆਂ। BSB BSB: May all kings bow down to him and all nations serve him.
12 ULB ਉਹ ਦੁਹਾਈ ਦੇਣ ਵਾਲੇ ਕੰਗਾਲ ਨੂੰ ਅਤੇ ਮਸਕੀਨ ਅਤੇ ਅਨਾਥ ਨੂੰ ਬਚਾਵੇਗਾ। BSB BSB: For he will deliver the needy who cry out and the afflicted who have no helper.
13 ULB ਉਹ ਗਰੀਬ ਅਤੇ ਕੰਗਾਲ ਉੱਤੇ ਤਰਸ ਖਾਵੇਗਾ, ਅਤੇ ਕੰਗਾਲ ਦੀਆਂ ਜਾਨਾਂ ਨੂੰ ਬਚਾਵੇਗਾ। BSB BSB: He will take pity on the poor and needy and save the lives of the oppressed.
14 ULB ਉਹ ਉਨ੍ਹਾਂ ਦੀ ਜਾਨ ਨੂੰ ਛਲ ਤੇ ਅਨ੍ਹੇਰ ਤੋਂ ਛੁਟਕਾਰਾ ਦੇਵੇਗਾ, ਅਤੇ ਉਨ੍ਹਾਂ ਦਾ ਲਹੂ ਉਹ ਦੀ ਨਿਗਾਹ ਵਿੱਚ ਬਹੁਮੁੱਲਾ ਹੋਵੇਗਾ, BSB BSB: He will redeem them from oppression and violence, for their blood is precious in his sight.
15 ULB ਅਤੇ ਉਹ ਜਿਉਂਦਾ ਰਹੇਗਾ ਅਤੇ ਸ਼ਬਾ ਦੇ ਸੋਨੇ ਵਿਚੋਂ ਉਹ ਨੂੰ ਦਿੱਤਾ ਜਾਵੇਗਾ, ਅਤੇ ਓਹ ਉਹ ਦੇ ਲਈ ਨਿੱਤ ਪ੍ਰਾਰਥਨਾ ਕਰਨਗੇ, ਸਾਰਾ ਦਿਨ ਉਹ ਨੂੰ ਮੁਬਾਰਕ ਆਖਣਗੇ। BSB BSB: Long may he live! May gold from Sheba be given him. May people ever pray for him; may they bless him all day long.
16 ULB ਧਰਤੀ ਵਿੱਚ ਪਹਾੜਾਂ ਦੀ ਟੀਸੀ ਉੱਤੇ ਬਹੁਤਾ ਅੰਨ ਹੋਵੇ, ਉਹ ਦਾ ਫਲ ਲਬਾਨੋਨ ਵਾਂਗੂੰ ਝੂਮੇ, ਅਤੇ ਸ਼ਹਿਰ ਦੇ ਲੋਕ ਧਰਤੀ ਦੀ ਹਰਿਆਉਲ ਵਾਂਗੂੰ ਲਹਿ ਲਹਾਉਣ! BSB BSB: May there be an abundance of grain in the land; may it sway atop the hills. May its fruit trees flourish like the forests of Lebanon, the people of its cities like the grass of the field.
17 ULB ਉਹ ਦਾ ਨਾਮ ਸਦਾ ਰਹੇ, ਜਿੰਨਾ ਚਿਰ ਸੂਰਜ ਰਹੇ ਉਹ ਦਾ ਨਾਮ ਵਧੇ, ਅਤੇ ਲੋਕ ਉਸ ਵਿੱਚ ਬਰਕਤ ਪਾਉਣ, ਸਾਰੀਆਂ ਕੌਮਾਂ ਉਹ ਨੂੰ ਧੰਨ ਆਖਣ!। BSB BSB: May his name endure forever; may his name continue as long as the sun shines. In him may all nations be blessed; may they call him blessed.
18 ULB ਮੁਬਾਰਕ ਹੋਵੇ ਯਹੋਵਾਹ ਪਰਮੇਸ਼ੁਰ, ਇਸਰਾਏਲ ਦਾ ਪਰਮੇਸ਼ੁਰ, ਉਹ ਇਕੱਲਾ ਹੀ ਅਚਰਜ ਕੰਮ ਕਰਦਾ ਹੈ, BSB BSB: Blessed be the LORD God, the God of Israel, who alone does marvelous deeds.
19 ULB ਅਤੇ ਉਹ ਦਾ ਤੇਜਵਾਨ ਨਾਮ ਸਦਾ ਤੱਕ ਮੁਬਾਰਕ ਹੋਵੇ, ਅਤੇ ਸਾਰੀ ਧਰਤੀ ਉਹ ਦੇ ਤੇਜ ਨਾਲ ਭਰਪੂਰ ਹੋਵੇ! ਆਮੀਨ ਤੇ ਆਮੀਨ!। ਯੱਸੀ ਦੇ ਪੁੱਤਰ ਦਾਊਦ ਦੀਆਂ ਪ੍ਰਾਰਥਨਾਂ ਸਮਾਪਤ ਹੋਈਆਂ। BSB BSB: And blessed be His glorious name forever; may all the earth be filled with His glory. Amen and amen.
20 ULB (ਇਸ ਨਾਲ ਯੱਸੀ ਦੇ ਪੁੱਤਰ ਦਾਊਦ ਦੀਆਂ ਪ੍ਰਾਰਥਨਾ ਖ਼ਤਮ ਹੁੰਦੀਆਂ ਹਨ।) BSB BSB: Thus conclude the prayers of David son of Jesse.
Select verses for actions: Enter goes to them and Escape comes back.