Psalm 75 75 Psalms Book 3 Punjabi Unlocked Literal Bible 1 ULB ਅਸੀਂ ਤੇਰਾ ਧੰਨਵਾਦ ਕਰਦੇ ਹਾਂ, ਹੇ ਪਰਮੇਸ਼ੁਰ, ਅਸੀਂ ਤੇਰਾ ਧੰਨਵਾਦ ਕਰਦੇ ਹਾਂ ਕਿਉਂ ਜੋ ਤੇਰਾ ਨਾਮ ਨੇੜੇ ਹੈ, ਲੋਕ ਤੇਰੇ ਅਚਰਜ ਕਾਰਜਾਂ ਦਾ ਵਰਣਨ ਕਰਦੇ ਹਨ। BSB BSB: For the choirmaster: To the tune of “Do Not Destroy.” A Psalm of Asaph. A song. We give thanks to You, O God; we give thanks, for Your Name is near. The people declare Your wondrous works.
2 ULB ਜਦ ਮੈਂ ਠਹਿਰਾਏ ਹੋਏ ਵੇਲੇ ਨੂੰ ਪਹੁੰਚਾਂਗਾ, ਤਾਂ ਮੈਂ ਠੀਕ ਨਿਆਂ ਕਰਾਂਗਾ। BSB BSB: “When I choose a time, I will judge fairly.
3 ULB ਧਰਤੀ ਅਤੇ ਉਸ ਦੇ ਸਾਰੇ ਵਾਸੀ ਖਪ ਗਏ ਹਨ, ਮੈਂ ਹੀ ਉਹ ਦੇ ਥੰਮ੍ਹਾਂ ਨੂੰ ਸਮ੍ਹਾਲ ਰੱਖਿਆ ਹੈ। ਸਲਹ। BSB BSB: When the earth and all its dwellers quake, it is I who bear up its pillars. Selah
4 ULB ਮੈਂ ਹੰਕਾਰੀਆਂ ਨੂੰ ਆਖਿਆ, ਹੰਕਾਰ ਨਾ ਕਰੋ! ਅਤੇ ਦੁਸ਼ਟਾਂ ਨੂੰ ਕਿ ਸਿੰਙ ਨਾ ਉਠਾਓ! BSB BSB: I say to the proud, ‘Do not boast,’ and to the wicked, ‘Do not lift up your horn.
5 ULB ਆਪਣਾ ਸਿੰਙ ਉਤਾਹਾਂ ਨਾ ਉਠਾਓ, ਨਾ ਢੀਠਪੁਣੇ ਦੀਆਂ ਗੱਲਾਂ ਕਰੋ! BSB BSB: Do not lift up your horn against heaven or speak with an outstretched neck.’”
6 ULB ਉੱਚਾ ਹੋਣਾ ਨਾ ਤਾਂ ਚੜ੍ਹਦਿਓਂ ਨਾ ਲਹਿੰਦਿਓਂ, ਅਤੇ ਨਾ ਉਜਾੜੋਂ ਆਉਂਦਾ ਹੈ। BSB BSB: For exaltation comes neither from east nor west, nor out of the desert,
7 ULB ਪਰ ਪਰਮੇਸ਼ੁਰ ਹੀ ਨਿਆਈਂ ਹੈ, ਉਹ ਇੱਕ ਨੂੰ ਨੀਵਾਂ ਅਤੇ ਦੂਜੇ ਨੂੰ ਉੱਚਾ ਕਰ ਦਿੰਦਾ ਹੈ। BSB BSB: but it is God who judges; He brings down one and exalts another.
8 ULB ਯਹੋਵਾਹ ਦੇ ਹੱਥ ਵਿੱਚ ਇੱਕ ਕਟੋਰਾ ਹੈ, ਅਤੇ ਮਧ ਝੱਗ ਛੱਡਦੀ ਹੈ, ਉਹ ਮਿਲਾਉਟ ਨਾਲ ਭਰੀ ਹੋਈ ਹੈ ਅਤੇ ਉਹ ਉਸ ਵਿਚੋਂ ਉਲੱਦ ਦਿੰਦਾ ਹੈ, ਸੱਚ-ਮੁੱਚ ਧਰਤੀ ਦੇ ਸਾਰੇ ਦੁਸ਼ਟ ਉਹ ਦੇ ਫੋਗ ਨੂੰ ਨਚੋੜ ਕੇ ਪੀਣਗੇ! BSB BSB: For a cup is in the hand of the LORD, full of foaming wine mixed with spices. He pours from His cup, and all the wicked of the earth drink it down to the dregs.
9 ULB ਪਰ ਮੈਂ ਸਦਾ ਤੱਕ ਦੱਸਦਾ ਰਹਾਂਗਾ, ਮੈਂ ਯਾਕੂਬ ਅਤੇ ਪਰਮੇਸ਼ੁਰ ਲਈ ਭਜਨ ਗਾਵਾਂਗਾ। BSB BSB: But I will proclaim Him forever; I will sing praise to the God of Jacob.
10 ULB ਮੈਂ ਦੁਸ਼ਟਾਂ ਦੇ ਸਾਰੇ ਸਿੰਙ ਵੱਢ ਸੁੱਟਾਂਗਾ, ਪਰ ਧਰਮੀ ਦੇ ਸਿੰਙ ਉੱਚੇ ਕੀਤੇ ਜਾਣਗੇ। BSB BSB: “All the horns of the wicked I will cut off, but the horns of the righteous will be exalted.”
Select verses for actions: Enter goes to them and Escape comes back.
Chapter complete
You’ve read Psalm 75
Make Opened yours A free account keeps your place, highlights and notes on every device. Add Plus to ask Study Help about Psalm 75, and keep Opened free for readers who can’t pay.