1 ULB ਯਹੂਦਾਹ ਵਿੱਚ ਪਰਮੇਸ਼ੁਰ ਜਾਣਿਆ ਜਾਂਦਾ ਹੈ, ਇਸਰਾਏਲ ਵਿੱਚ ਉਹ ਦਾ ਨਾਮ ਵੱਡਾ ਹੈ। BSB BSB: For the choirmaster. With stringed instruments. A Psalm of Asaph. A song. God is known in Judah; His name is great in Israel.
2 ULB ਸ਼ਾਲੇਮ ਵਿੱਚ ਉਹ ਦਾ ਮੰਡਪ ਹੈ, ਅਤੇ ਸੀਯੋਨ ਵਿੱਚ ਉਹ ਦਾ ਭਵਨ। BSB BSB: His tent is in Salem, His dwelling place in Zion.
3 ULB ਉੱਥੇ ਉਸ ਨੇ ਧਣੁੱਖ ਦੀਆਂ ਲਸ਼ਕਾਂ ਨੂੰ ਭੰਨ ਦਿੱਤਾ, ਨਾਲੇ ਢਾਲ, ਤੇਗ ਤੇ ਲੜਾਈ ਦੇ ਸੰਦਾਂ ਨੂੰ। ਸਲਹ। BSB BSB: There He shattered the flaming arrows, the shield and sword and weapons of war. Selah
4 ULB ਤੂੰ ਸ਼ਿਕਾਰ ਦੇ ਪਹਾੜਾ ਨਾਲੋਂ, ਤੇਜਵਾਨ ਅਤੇ ਉੱਤਮ ਹੈਂ। BSB BSB: You are resplendent with light, more majestic than mountains filled with game.
5 ULB ਦਿਲ ਚਲੇ ਲੁੱਟੇ ਗਏ, ਓਹ ਆਪਣੀ ਨੀਂਦ ਵਿੱਚ ਪੈ ਗਏ ਹਨ, ਅਤੇ ਸੂਰਬੀਰਾਂ ਵਿਚੋਂ ਕਿਸੇ ਦਾ ਹੱਥ ਨਾ ਚੱਲਿਆ। BSB BSB: The valiant lie plundered; they sleep their last sleep. No men of might could lift a hand.
6 ULB ਹੇ ਯਾਕੂਬ ਦੇ ਪਰਮੇਸ਼ੁਰ, ਤੇਰੇ ਦਬਕੇ ਨਾਲ, ਕੀ ਰਥ ਕੀ ਘੋੜਾ, ਸੱਭੇ ਘੂਕ ਨੀਂਦ ਵਿੱਚ ਪੈ ਗਏ ਹਨ!। BSB BSB: At Your rebuke, O God of Jacob, both horse and rider lie stunned.
7 ULB ਤੈਥੋਂ, ਹਾਂ, ਤੈਥੋਂ ਡਰਨਾ ਚਾਹੀਦਾ ਹੈ, ਅਤੇ ਜਾਂ ਤੂੰ ਕ੍ਰੋਧ ਕਰੇਂ ਤਾਂ ਤੇਰੇ ਅੱਗੇ ਕੌਣ ਖਲੋ ਸਕੇ? BSB BSB: You alone are to be feared. When You are angry, who can stand before You?
8 ULB ਸਵਰਗੋਂ ਤੂੰ ਫੈਸਲਾ ਸੁਣਾ ਦਿੱਤਾ, ਧਰਤੀ ਡਰ ਗਈ ਅਤੇ ਠਰ ਗਈ, BSB BSB: From heaven You pronounced judgment, and the earth feared and was still
9 ULB ਜਦ ਪਰਮੇਸ਼ੁਰ ਨਿਆਂ ਲਈ ਉੱਠਿਆ, ਕਿ ਧਰਤੀ ਦੇ ਸਾਰੇ ਮਸਕੀਨਾਂ ਨੂੰ ਬਚਾਵੇ। ਸਲਹ। BSB BSB: when God rose up to judge, to save all the lowly of the earth. Selah
10 ULB ਸੱਚ-ਮੁੱਚ ਆਦਮੀ ਦਾ ਗੁੱਸਾ ਤੇਰੀ ਸਲਾਹਤ ਕਰਾਵੇਗਾ, ਅਤੇ ਗੁੱਸੇ ਦੇ ਬਕੀਏ ਨਾਲ ਤੂੰ ਕਮਰ ਕੱਸੇਂਗਾ। BSB BSB: Even the wrath of man shall praise You; with the survivors of wrath You will clothe Yourself.
11 ULB ਯਹੋਵਾਹ ਆਪਣੇ ਪਰਮੇਸ਼ੁਰ ਦੀਆਂ ਸੁੱਖਣਾਂ ਸੁੱਖੋ ਅਤੇ ਪੂਰੀਆਂ ਵੀ ਕਰੋ, ਜਿਹੜੇ ਉਸ ਦੇ ਆਲੇ-ਦੁਆਲੇ ਹਨ, ਓਹ ਸੱਭੇ ਉਸ ਦੇ ਲਈ ਜਿਸ ਤੋਂ ਡਰਨਾ ਚਾਹੀਦਾ ਹੈ ਭੇਟਾਂ ਲਿਆਉਣ। BSB BSB: Make and fulfill your vows to the LORD your God; let all the neighboring lands bring tribute to Him who is to be feared.
12 ULB ਉਹ ਪਰਧਾਨਾਂ ਦੀ ਦਿਲੇਰੀ ਨੂੰ ਮਿਟਾ ਦੇਵੇਗਾ, ਉਹ ਧਰਤੀ ਦੇ ਰਾਜਿਆਂ ਦੇ ਲਈ ਭਿਆਣਕ ਹੈ। BSB BSB: He breaks the spirits of princes; He is feared by the kings of the earth.
Select verses for actions: Enter goes to them and Escape comes back.