1 ULB ਮੈਂ ਪਰਮੇਸ਼ੁਰ ਅੱਗੇ ਆਪਣੀ ਅਵਾਜ਼ ਨਾਲ ਦੁਹਾਈ ਦਿਆਂਗਾ, ਹਾਂ, ਆਪਣੀ ਅਵਾਜ਼ ਨਾਲ ਪਰਮੇਸ਼ੁਰ ਅੱਗੇ, ਅਤੇ ਉਹ ਮੇਰੀ ਵੱਲ ਕੰਨ ਧਰੇਗਾ। BSB BSB: For the choirmaster. According to Jeduthun. A Psalm of Asaph. I cried out to God; I cried aloud to God to hear me.
2 ULB ਮੈਂ ਆਪਣੀ ਬਿਪਤਾ ਦੇ ਦਿਨ ਪ੍ਰਭੂ ਨੂੰ ਢੂੰਡਿਆ, ਮੇਰਾ ਹੱਥ ਰਾਤ ਨੂੰ ਪਸਾਰਿਆ ਰਿਹਾ ਅਤੇ ਢਿੱਲਾ ਨਾ ਹੋਇਆ, ਮੇਰੇ ਜੀਅ ਨੇ ਸ਼ਾਂਤੀ ਲੈਣ ਤੋਂ ਨਾਂਹ ਕੀਤੀ। BSB BSB: In the day of trouble I sought the Lord; through the night my outstretched hands did not grow weary; my soul refused to be comforted.
3 ULB ਮੈਂ ਪਰਮੇਸ਼ੁਰ ਨੂੰ ਚੇਤੇ ਕਰਦਾ ਹਾਂ ਅਤੇ ਮੈਂ ਵਿਆਕੁਲ ਹੋ ਜਾਂਦਾ ਹਾਂ, ਮੈਂ ਧਿਆਨ ਦਿੰਦਾ ਹਾਂ ਅਤੇ ਮੇਰਾ ਆਤਮਾ ਹੁੱਸ ਜਾਂਦਾ ਹੈ। ਸਲਹ। BSB BSB: I remembered You, O God, and I groaned; I mused and my spirit grew faint. Selah
4 ULB ਤੂੰ ਮੇਰੀਆਂ ਅੱਖਾਂ ਦੀਆਂ ਪਲਕਾਂ ਨੂੰ ਖੁਲ੍ਹਿਆਂ ਰੱਖਿਆ ਹੈ, ਮੈਂ ਘਬਰਾ ਜਾਂਦਾ ਅਤੇ ਬੋਲ ਨਾ ਸਕਦਾ। BSB BSB: You have kept my eyes from closing; I am too troubled to speak.
5 ULB ਮੈਂ ਪਿੱਛਲੇ ਦਿਨਾਂ ਉੱਤੇ ਅਤੇ ਆਪਣੇ ਵਰ੍ਹਿਆਂ ਦੇ ਸਮਿਆਂ ਉੱਤੇ ਸੋਚਿਆ। BSB BSB: I considered the days of old, the years long in the past.
6 ULB ਮੈਂ ਰਾਤ ਨੂੰ ਆਪਣੇ ਗੀਤ ਦਾ ਸਿਮਰਨ ਕਰਦਾ ਹਾਂ, ਆਪਣੇ ਮਨ ਵਿੱਚ ਧਿਆਨ ਕਰਦਾ ਹਾਂ, ਅਤੇ ਮੇਰਾ ਆਤਮਾ ਖੋਜ ਕਰਦਾ ਹੈ,— BSB BSB: At night I remembered my song; in my heart I mused, and my spirit pondered:
7 ULB ਕਿ ਪ੍ਰਭੂ ਸਦਾ ਹੀ ਤਿਆਗ ਦੇਵੇਗਾ, ਅਤੇ ਫੇਰ ਕਦੇ ਪਰਸੰਨ ਨਾ ਹੋਵੇਗਾ? BSB BSB: “Will the Lord spurn us forever and never show His favor again?
8 ULB ਕੀ ਉਸ ਦੀ ਦਯਾ ਸਦਾ ਲਈ ਰੁੱਕ ਗਈ ਹੈ? ਕੀ ਉਸ ਦਾ ਬਚਨ ਪੀੜ੍ਹੀਓ ਪੀੜ੍ਹੀ ਹਟ ਗਿਆ? BSB BSB: Is His loving devotion gone forever? Has His promise failed for all time?
9 ULB ਕੀ ਪਰਮੇਸ਼ੁਰ ਕਿਰਪਾ ਕਰਨੀ ਭੁੱਲ ਗਿਆ? ਕੀ ਉਸ ਨੇ ਕ੍ਰੋਧ ਨਾਲ ਆਪਣੀਆਂ ਰਹਮਤਾਂ ਨੂੰ ਰੋਕ ਲਿਆ ਹੈ?। ਸਲਹ। BSB BSB: Has God forgotten to be gracious? Has His anger shut off His compassion?” Selah
10 ULB ਤਾਂ ਮੈਂ ਆਖਿਆ, ਏਹ ਮੇਰੀ ਕਮਜ਼ੋਰੀ ਹੈ,— ਅੱਤ ਮਹਾਨ ਦਾ ਸੱਜਾ ਹੱਥ ਬਦਲ ਗਿਆ ਹੈ! BSB BSB: So I said, “I am grieved that the right hand of the Most High has changed.”
11 ULB ਮੈਂ ਯਹੋਵਾਹ ਦੇ ਕੰਮਾਂ ਦਾ ਜ਼ਿਕਰ ਕਰਾਂਗਾ, ਕਿਉਂ ਜੋ ਮੈਂ ਤੇਰੇ ਪੁਰਾਣਿਆਂ ਸਮਿਆਂ ਦੇ ਅਚਰਜਾਂ ਨੂੰ ਚੇਤੇ ਕਰਾਂਗਾ। BSB BSB: I will remember the works of the LORD; yes, I will remember Your wonders of old.
12 ULB ਮੈਂ ਤੇਰੇ ਸਾਰੇ ਕੰਮਾਂ ਉੱਤੇ ਵਿਚਾਰ ਕਰਾਂਗਾ, ਅਤੇ ਮੈਂ ਤੇਰੇ ਕਾਰਜਾਂ ਉੱਤੇ ਧਿਆਨ ਕਰਾਂਗਾ। BSB BSB: I will reflect on all You have done and ponder Your mighty deeds.
13 ULB ਹੇ ਪਰਮੇਸ਼ੁਰ ਤੇਰਾ ਮਾਰਗ ਪਵਿੱਤਰਤਾਈ ਵਿੱਚ ਹੈ, ਪਰਮੇਸ਼ੁਰ ਵਰਗਾ ਵੱਡਾ ਦਿਓਤਾ ਕਿਹੜਾ ਹੈ? BSB BSB: Your way, O God, is holy. What god is so great as our God?
14 ULB ਤੂੰ ਉਹ ਪਰਮੇਸ਼ੁਰ ਹੈਂ ਜੋ ਅਚਰਜ ਕੰਮ ਕਰਦਾ ਹੈਂ, ਤੂੰ ਲੋਕਾਂ ਦੇ ਵਿੱਚ ਆਪਣੀ ਸ਼ਕਤੀ ਪਰਗਟ ਕੀਤੀ। BSB BSB: You are the God who works wonders; You display Your strength among the peoples.
15 ULB ਤੂੰ ਆਪਣੀ ਬਾਂਹ ਨਾਲ ਆਪਣੀ ਪਰਜਾ ਨੂੰ ਯਾਕੂਬ ਤੇ ਯੂਸਫ਼ ਦੀ ਅੰਸ ਨੂੰ ਛੁਡਾਇਆ ਹੈ। ਸਲਹ। BSB BSB: With power You redeemed Your people, the sons of Jacob and Joseph. Selah
16 ULB ਪਾਣੀਆਂ ਨੇ ਤੈਨੂੰ ਡਿੱਠਾ, ਹੇ ਪਰਮੇਸ਼ੁਰ, ਪਾਣੀਆਂ ਨੇ ਤੈਨੂੰ ਡਿੱਠਾ, ਓਹ ਉੱਛਲ ਪਏ ਤੇ ਡੂੰਘਿਆਈਆਂ ਕੰਬ ਉੱਠੀਆਂ। BSB BSB: The waters saw You, O God; the waters saw You and swirled; even the depths were shaken.
17 ULB ਘਟਾਂ ਨੇ ਮੋਹਲੇਧਾਰ ਮੀਂਹ ਵਰ੍ਹਾਇਆ, ਗਗਣ ਨੇ ਖੜਕਾ ਦਿੱਤਾ, ਤੇਰੇ ਤੀਰ ਲਾਂਭੇ ਛਾਂਭੇ ਚੱਲੇ। BSB BSB: The clouds poured down water; the skies resounded with thunder; Your arrows flashed back and forth.
18 ULB ਤੇਰੇ ਗੱਜਣ ਦਾ ਖੜਕ ਵਾਵਰੋਲੇ ਵਿੱਚ ਹੋਇਆ, ਲਸ਼ਕਾਂ ਨੇ ਸਰਿਸ਼ਟੀ ਨੂੰ ਚਾਨਣ ਦਿੱਤਾ, ਧਰਤੀ ਕੰਬੀ ਅਤੇ ਹਿੱਲ ਗਈ। BSB BSB: Your thunder resounded in the whirlwind; the lightning lit up the world; the earth trembled and quaked.
19 ULB ਸਮੁੰਦਰ ਦੇ ਵਿੱਚ ਤੇਰਾ ਰਾਹ ਸੀ, ਤੇਰੇ ਪਹੇ ਵੱਡੇ ਪਾਣੀਆਂ ਦੇ ਵਿੱਚ ਸਨ, ਤੇਰੇ ਖੁਰੇ ਜਾਣੇ ਨਾ ਗਏ। BSB BSB: Your path led through the sea, Your way through the mighty waters, but Your footprints were not to be found.
20 ULB ਤੂੰ ਆਪਣੀ ਪਰਜਾ ਦੀ ਮੂਸਾ ਅਤੇ ਹਾਰੂਨ ਦੇ ਹੱਥੀਂ, ਇੱਜੜ ਦੀ ਨਿਆਈਂ ਅਗਵਾਈ ਕੀਤੀ। BSB BSB: You led Your people like a flock by the hand of Moses and Aaron.
Select verses for actions: Enter goes to them and Escape comes back.