Psalm 8 8 Psalms Book 1 Punjabi Unlocked Literal Bible 1 ULB ਹੇ ਯਹੋਵਾਹ, ਸਾਡੇ ਪ੍ਰਭੂ, ਸਾਰੀ ਧਰਤੀ ਉੱਤੇ ਤੇਰਾ ਨਾਮ ਕਿੰਨਾ ਹੀ ਸ਼ਾਨਦਾਰ ਹੈ, ਜਿਸ ਨੇ ਆਪਣੇ ਤੇਜ ਨੂੰ ਅਕਾਸ਼ ਉੱਤੇ ਰੱਖਿਆ ਹੈ। BSB BSB: For the choirmaster. According to Gittith. A Psalm of David. O LORD, our Lord, how majestic is Your name in all the earth! You have set Your glory above the heavens.
2 ULB ਤੂੰ ਆਪਣਿਆ ਵਿਰੋਧੀਆਂ ਦੇ ਕਾਰਨ ਨਿਆਣਿਆਂ ਅਤੇ ਦੁੱਧ ਚੁੰਘਣ ਵਾਲਿਆਂ ਦੇ ਮੂੰਹ ਤੋਂ ਬਲ ਨੂੰ ਪੱਕਾ ਕੀਤਾ, ਤਾਂ ਜੋ ਵੈਰੀ ਅਤੇ ਬਦਲਾ ਲੈਣ ਵਾਲੇ ਨੂੰ ਚੁੱਪ ਕਰਾ ਦੇਵੇ BSB BSB: From the mouths of children and infants You have ordained praise on account of Your adversaries, to silence the enemy and avenger.
4 ULB ਤਾਂ ਇਨਸਾਨ ਕੀ ਹੈ, ਜੋ ਤੂੰ ਉਸ ਨੂੰ ਚੇਤੇ ਵਿੱਚ ਲਿਆਵੇ, ਅਤੇ ਆਦਮੀ ਜਾਇਆ ਕੀ, ਜੋ ਤੂੰ ਉਸ ਦੀ ਸੁੱਧ ਲਵੇਂ? BSB BSB: what is man that You are mindful of him, or the son of man that You care for him?
5 ULB ਕਿ ਤੂੰ ਉਸ ਨੂੰ ਪਰਮੇਸ਼ੁਰ ਨਾਲੋ ਥੋੜਾ ਜਿਹਾ ਘੱਟ ਕੀਤਾ ਹੈ,ਅਤੇ ਮਹਿਮਾ ਅਤੇ ਆਦਰ ਦਾ ਮੁਕਟ ਉਸ ਦੇ ਸਿਰ ਉੱਤੇ ਰੱਖਿਆ ਹੈ! BSB BSB: You made him a little lower than the angels; You crowned him with glory and honor.
6 ULB ਤੂੰ ਆਪਣੀ ਦਸਤਕਾਰੀ ਉੱਤੇ ਉਹ ਨੂੰ ਹਕੂਮਤ ਦਿੱਤੀ, ਤੂੰ ਸਭ ਕੁੱਝ ਉਹ ਦੇ ਪੈਰਾਂ ਹੇਠ ਕਰ ਦਿੱਤਾ ਹੈ, BSB BSB: You made him ruler of the works of Your hands; You have placed everything under his feet:
7 ULB ਸਾਰੇ ਇੱਜੜ ਅਤੇ ਵੱਗ, ਸਗੋਂ ਮੈਦਾਨ ਦੇ ਸਾਰੇ ਜਾਨਵਰ, BSB BSB: all sheep and oxen, and even the beasts of the field,
8 ULB ਅਕਾਸ਼ ਦੇ ਪੰਛੀ ਅਤੇ ਸੁਮੰਦਰ ਦੀਆਂ ਮੱਛੀਆਂ, ਅਤੇ ਸਭ ਕੁੱਝ ਜੋ ਸੁਮੰਦਰ ਦੇ ਵਿੱਚ ਫਿਰਦਾ ਹੈ। BSB BSB: the birds of the air and the fish of the sea, all that swim the paths of the seas.
9 ULB ਹੇ ਯਹੋਵਾਹ, ਸਾਡੇ ਪ੍ਰਭੂ, ਸਾਰੀ ਧਰਤੀ ਉੱਤੇ ਤੇਰਾ ਨਾਮ ਕਿੰਨਾ ਹੀ ਸ਼ਾਨਦਾਰ ਹੈ! BSB BSB: O LORD, our Lord, how majestic is Your name in all the earth!
Select verses for actions: Enter goes to them and Escape comes back.
Chapter complete
You’ve read Psalm 8 What the commentators say on Psalm 8 Would life on other planets disprove Christianity?
Make Opened yours A free account keeps your place, highlights and notes on every device. Add Plus to ask Study Help about Psalm 8, and keep Opened free for readers who can’t pay.