1 ULB ਹੇ ਇਸਰਾਏਲ ਦੇ ਅਯਾਲੀ, ਜਿਹੜਾ ਇੱਜੜ ਦੀ ਨਿਆਈਂ ਯੂਸੁਫ ਦੀ ਅਗਵਾਈ ਕਰਦਾ ਹੈਂ ਕੰਨ ਧਰ, ਤੂੰ ਹੋ ਕਰੂਬੀਆਂ ਤੋਂ ਉੱਪਰ ਬਿਰਾਜਮਾਨ ਹੈਂ ਆਪਣਾ ਤੇਜ ਵਿਖਾ! BSB BSB: For the choirmaster. To the tune of “The Lilies of the Covenant.” A Psalm of Asaph. Hear us, O Shepherd of Israel, who leads Joseph like a flock; You who sit enthroned between the cherubim, shine forth
2 ULB ਇਫਰਾਈਮ, ਬਿਨਯਾਮੀਨ ਅਤੇ ਮਨੱਸ਼ਹ ਦੇ ਅੱਗੇ ਆਪਣਾ ਬਲ ਜਗਾ, ਅਤੇ ਸਾਡੇ ਬਚਾਓ ਲਈ ਆ! BSB BSB: before Ephraim, Benjamin, and Manasseh. Rally Your mighty power and come to save us.
3 ULB ਹੇ ਪਰਮੇਸ਼ੁਰ, ਸਾਨੂੰ ਬਹਾਲ ਕਰ, ਅਤੇ ਆਪਣੇ ਮੂੰਹ ਦਾ ਚਮਕਾਰਾ ਵਿਖਾ ਤਾਂ ਅਸੀਂ ਬਚ ਜਾਂਵਾਂਗੇ!। BSB BSB: Restore us, O God, and cause Your face to shine upon us, that we may be saved.
4 ULB ਹੇ ਯਹੋਵਾਹ ਸੈਨਾਂ ਦੇ ਪਰਮੇਸ਼ੁਰ, ਤੂੰ ਕਦ ਤਾਈਂ ਆਪਣੀ ਪਰਜਾ ਦੀ ਪ੍ਰਾਰਥਨਾ ਉੱਤੇ ਆਪਣਾ ਕਹਿਰ ਰੂਪੀ ਧੂੰਆਂ ਕਰਦਾ ਰਹੇਂਗਾ? BSB BSB: O LORD God of Hosts, how long will Your anger smolder against the prayers of Your people?
5 ULB ਤੂੰ ਉਨ੍ਹਾਂ ਨੂੰ ਅੰਝੂਆਂ ਦੀ ਰੋਟੀ ਖਵਾਈ ਹੈ, ਅਤੇ ਬਾਟੇ ਭਰ ਕੇ ਅੰਝੂ ਉਨ੍ਹਾਂ ਨੂੰ ਪਿਆਏ। BSB BSB: You fed them with the bread of tears and made them drink the full measure of their tears.
6 ULB ਸਾਡੇ ਗੁਆਂਢੀਆਂ ਦੇ ਲਈ ਤੂੰ ਸਾਨੂੰ ਝਗੜੇ ਦਾ ਕਾਰਨ ਬਣਾਉਂਦਾ ਹੈਂ, ਅਤੇ ਸਾਡੇ ਵੈਰੀ ਆਪੋ ਵਿੱਚ ਹਾਸੀ ਕਰਦੇ ਹਨ। BSB BSB: You make us contend with our neighbors; our enemies mock us.
7 ULB ਹੇ ਸੈਨਾਂ ਦੇ ਪਰਮੇਸ਼ੁਰ, ਸਾਨੂੰ ਬਹਾਲ ਕਰ, ਅਤੇ ਆਪਣੇ ਮੂੰਹ ਦਾ ਚਮਕਾਰਾ ਵਿਖਾ ਤਾਂ ਅਸੀਂ ਬਚ ਜਾਂਵਾਂਗੇ!। BSB BSB: Restore us, O God of Hosts, and cause Your face to shine upon us, that we may be saved.
8 ULB ਤੂੰ ਮਿਸਰ ਤੋਂ ਇੱਕ ਦਾਖ ਦੀ ਬੇਲ ਨੂੰ ਕੱਢ ਲਿਆਇਆ, ਤੂੰ ਪਰਾਈਆਂ ਕੌਮਾਂ ਨੂੰ ਬਾਹਰ ਕੱਢ ਦਿੱਤਾ, ਅਤੇ ਉਸ ਨੂੰ ਲਾਇਆ। BSB BSB: You uprooted a vine from Egypt; You drove out the nations and transplanted it.
9 ULB ਤੂੰ ਉਸ ਦੇ ਲਈ ਥਾਂ ਤਿਆਰ ਕੀਤਾ, ਉਸ ਨੇ ਡੂੰਘੀ ਜੜ੍ਹ ਫੜੀ ਤੇ ਵਧ ਕੇ ਦੇਸ ਨੂੰ ਭਰ ਦਿੱਤਾ। BSB BSB: You cleared the ground for it, and it took root and filled the land.
10 ULB ਪਹਾੜ ਉਸ ਦੇ ਛਾਂ ਨਾਲ ਕੱਜੇ ਗਏ, ਅਤੇ ਉਸ ਦੀਆਂ ਟਹਿਣੀਆਂ ਪਰਮੇਸ਼ੁਰ ਦੇ ਦਿਆਰਾਂ ਵਰਗੀਆਂ ਸਨ। BSB BSB: The mountains were covered by its shade, and the mighty cedars with its branches.
11 ULB ਉਸ ਨੇ ਸਮੁੰਦਰ ਤੱਕ ਆਪਣੀਆਂ ਡਾਲੀਆਂ ਪਸਾਰੀਆਂ, ਅਤੇ ਆਪਣੀਆਂ ਸ਼ਾਖਾਂ ਨਦੀ ਤਾਈਂ। BSB BSB: It sent out its branches to the Sea, and its shoots toward the River.
12 ULB ਤੂੰ ਉਹ ਦੀਆਂ ਵਾੜਾਂ ਨੂੰ ਕਿਸ ਲਈ ਤੋੜਿਆ, ਕਿ ਜਿੰਨੇ ਉੱਥੋਂ ਦੀ ਲੰਘਦੇ ਹਨ ਓਹ ਉਹ ਨੂੰ ਤੋੜਦੇ ਹਨ? BSB BSB: Why have You broken down its walls, so that all who pass by pick its fruit?
13 ULB ਜੰਗਲੀ ਸੂਰ ਉਹ ਨੂੰ ਉਜੜਦਾ ਹੈ, ਅਤੇ ਰੜ੍ਹ ਦੇ ਜਾਨਵਰ ਉਹ ਨੂੰ ਖਾ ਲੈਂਦੇ ਹਨ। BSB BSB: The boar from the forest ravages it, and the creatures of the field feed upon it.
14 ULB ਹੇ ਸੈਨਾਂ ਦੇ ਪਰਮੇਸ਼ੁਰ, ਮੋੜਾ ਪਾ, ਸਵਰਗੋਂ ਧਿਆਨ ਕਰਕੇ ਵੇਖ ਤੇ ਇਸ ਵੇਲ ਦੀ ਸੁੱਧ ਲੈ, BSB BSB: Return, O God of Hosts, we pray! Look down from heaven and see! Attend to this vine—
15 ULB ਉਸ ਦੀ ਰੱਖਿਆ ਕਰ ਜਿਹੜਾ ਤੇਰੇ ਸੱਜੇ ਹੱਥ ਨੇ ਲਾਇਆ ਹੈ, ਨਾਲੇ ਉਸ ਪੁੱਤਰ ਦੀ ਜੋ ਤੂੰ ਆਪਣੇ ਲਈ ਤਕੜਾ ਕੀਤਾ। BSB BSB: the root Your right hand has planted, the son You have raised up for Yourself.
16 ULB ਉਹ ਅੱਗ ਨਾਲ ਸਾੜਿਆ ਗਿਆ, ਉਹ ਵੱਢਿਆ ਗਿਆ, ਓਹ ਤੇਰੇ ਮੁਖੜੇ ਦੇ ਦਬਕੇ ਨਾਲ ਨਾਸ ਹੋ ਜਾਂਦੇ ਹਨ। BSB BSB: Your vine has been cut down and burned; they perish at the rebuke of Your countenance.
17 ULB ਤੇਰੇ ਸੱਜੇ ਹੱਥ ਦੇ ਮਨੁੱਖ ਉੱਤੇ ਤੇਰਾ ਹੱਥ ਹੋਵੇ, ਉਸ ਆਦਮੀ ਦੀ ਅੰਸ ਉੱਤੇ ਜੋ ਤੂੰ ਆਪਣੇ ਲਈ ਤਕੜਾ ਕੀਤਾ। BSB BSB: Let Your hand be upon the man at Your right hand, on the son of man You have raised up for Yourself.
18 ULB ਤਾਂ ਅਸੀਂ ਤੈਥੋਂ ਪਿਛਾਹਾਂ ਨਾ ਹਟਾਂਗੇ, ਸਾਨੂੰ ਜੀਵਾਲ, ਤਾਂ ਅਸੀਂ ਤੇਰੇ ਨਾਮ ਉੱਤੇ ਪੁਕਾਰਾਂਗੇ। BSB BSB: Then we will not turn away from You; revive us, and we will call on Your name.
19 ULB ਹੇ ਯਹੋਵਾਹ ਸੈਨਾਂ ਦੇ ਪਰਮੇਸ਼ੁਰ, ਸਾਨੂੰ ਬਹਾਲ ਕਰ, ਆਪਣੇ ਮੂੰਹ ਦਾ ਚਮਕਾਰਾ ਵਿਖਾ ਤਾਂ ਅਸੀਂ ਬਚ ਜਾਂਵਾਂਗੇ!। BSB BSB: Restore us, O LORD God of Hosts; cause Your face to shine upon us, that we may be saved.
Select verses for actions: Enter goes to them and Escape comes back.