1 ULB ਸਾਡੇ ਬਲ ਦੇ ਪਰਮੇਸ਼ੁਰ ਦਾ ਜੈਕਾਰਾ ਗਜਾਓ, ਯਾਕੂਬ ਦੇ ਪਰਮੇਸ਼ੁਰ ਲਈ ਖੁਸ਼ੀ ਨਾਲ ਲਲਕਾਰੋ! BSB BSB: For the choirmaster. According to Gittith. Of Asaph. Sing for joy to God our strength; make a joyful noise to the God of Jacob.
2 ULB ਕੋਈ ਭਜਨ ਛੇੜੋ, ਅਤੇ ਡੱਫ, ਮਿੱਠੀ ਅਵਾਜ਼ ਦੀ ਪਰਬਤ ਅਤੇ ਸਿਤਾਰ ਨਾਲ ਵਜਾਓ। BSB BSB: Lift up a song, strike the tambourine, play the sweet-sounding harp and lyre.
3 ULB ਅਮੱਸਿਆ ਉੱਤੇ ਤੁਰ੍ਹੀ ਵਜਾਓ, ਨਾਲੇ ਪੂਰਨਮਾਸੀ ਉੱਤੇ ਵੀ ਜੋ ਸਾਡੇ ਪਰਬ ਦਾ ਦਿਨ ਹੈ। BSB BSB: Sound the ram’s horn at the New Moon, and at the full moon on the day of our Feast.
4 ULB ਉਹ ਤਾਂ ਇਸਰਾਏਲ ਲਈ ਇੱਕ ਬਿਧੀ ਹੈ, ਅਤੇ ਯਾਕੂਬ ਦੇ ਪਰਮੇਸ਼ੁਰ ਦਾ ਹੁਕਮਨਾਮਾ ਹੈ। BSB BSB: For this is a statute for Israel, an ordinance of the God of Jacob.
5 ULB ਉਸ ਨੇ ਉਹ ਨੂੰ ਯੂਸੁਫ਼ ਲਈ ਸਾਖੀ ਠਹਿਰਾਇਆ, ਜਦ ਉਹ ਮਿਸਰ ਦੇਸ ਦੇ ਵਿਰੁੱਧ ਨਿੱਕਲਿਆ। ਮੈਂ ਇੱਕ ਹੀ ਬੋਲੀ ਸੁਣਨ ਲੱਗਾ ਜੋ ਮੈਂ ਨਹੀਂ ਜਾਣਦਾ,— BSB BSB: He ordained it as a testimony for Joseph when he went out over the land of Egypt, where I heard an unfamiliar language:
6 ULB ਮੈਂ ਉਹ ਦੇ ਮੋਢੇ ਦੇ ਉੱਤੋਂ ਭਾਰ ਲਹਾਇਆ, ਉਹ ਦੇ ਹੱਥ ਟੋਕਰੀ ਤੋਂ ਛੁੱਟ ਗਏ। BSB BSB: “I relieved his shoulder of the burden; his hands were freed from the basket.
7 ULB ਤੂੰ ਬਿਪਤਾ ਵਿੱਚ ਪੈ ਕੇ ਪੁਕਾਰਿਆ ਤਾਂ ਮੈਂ ਤੈਨੂੰ ਛੁਡਾਇਆ, ਗੱਜਣ ਦੇ ਗੁਪਤ ਸਥਾਨ ਵਿਚੋਂ ਮੈਂ ਤੈਨੂੰ ਉੱਤਰ ਦਿੱਤਾ, ਮਰੀਬਾਹ ਦੇ ਪਾਣੀ ਕੋਲ ਮੈਂ ਤੈਨੂੰ ਪਰਖਿਆ। ਸਲਹ। BSB BSB: You called out in distress, and I rescued you; I answered you from the cloud of thunder; I tested you at the waters of Meribah. Selah
8 ULB ਸੁਣ, ਹੇ ਮੇਰੀ ਪਰਜਾ ਅਤੇ ਮੈਂ ਤੈਨੂੰ ਸਾਖੀ ਦਿਆਂਗਾ, ਹੇ ਇਸਰਾਏਲ, ਕਾਸ਼ ਕਿ ਤੂੰ ਮੇਰੀ ਸੁਣਦਾ!। BSB BSB: Hear, O My people, and I will warn you: O Israel, if only you would listen to Me!
9 ULB ਤੇਰੇ ਵਿੱਚ ਕੋਈ ਓਪਰਾ ਦਿਓਤਾ ਨਾ ਹੋਵੇ, ਅਤੇ ਨਾ ਤੂੰ ਕਿਸੇ ਪਰਾਏ ਦਿਓਤੇ ਅੱਗੇ ਮੱਥਾ ਟੇਕੀਂ! BSB BSB: There must be no strange god among you, nor shall you bow to a foreign god.
10 ULB ਯਹੋਵਾਹ ਤੇਰਾ ਪਰਮੇਸ਼ੁਰ ਮੈਂ ਹੀ ਹਾਂ, ਜੋ ਤੈਨੂੰ ਮਿਸਰ ਦੇਸ ਤੋਂ ਕੱਢ ਲਿਆਇਆ, ਆਪਣਾ ਮੂੰਹ ਟੱਡ ਤਾਂ ਮੈਂ ਉਹ ਨੂੰ ਭਰ ਦਿਆਂਗਾ। BSB BSB: I am the LORD your God, who brought you up out of Egypt. Open wide your mouth, and I will fill it.
11 ULB ਪਰ ਮੇਰੀ ਪਰਜਾ ਨੇ ਮੇਰੀ ਅਵਾਜ਼ ਨਾ ਸੁਣੀ, ਅਤੇ ਇਸਰਾਏਲ ਨੇ ਮੈਨੂੰ ਨਾ ਚਾਹਿਆ, BSB BSB: But My people would not listen to Me, and Israel would not obey Me.
12 ULB ਤਾਂ ਮੈਂ ਉਨ੍ਹਾਂ ਨੂੰ ਉਨ੍ਹਾਂ ਦੇ ਮਨ ਦੇ ਖਚਰਪੁਣੇ ਉੱਤੇ ਜਾਣ ਦਿੱਤਾ, ਕਿ ਓਹ ਆਪਣੇ ਹੀ ਮਤਿਆਂ ਦੇ ਅਨੁਸਾਰ ਚੱਲਣ। BSB BSB: So I gave them up to their stubborn hearts to follow their own devices.
13 ULB ਕਾਸ਼ ਕੇ ਮੇਰੀ ਪਰਜਾ ਮੇਰੀ ਸੁਣਦੀ, ਅਤੇ ਇਸਰਾਏਲ ਮੇਰੇ ਮਾਰਗਾਂ ਉੱਤੇ ਚੱਲਦਾ! BSB BSB: If only My people would listen to Me, if Israel would follow My ways,
14 ULB ਤਾਂ ਮੈਂ ਛੇਤੀ ਉਨ੍ਹਾਂ ਦੇ ਵੈਰੀਆਂ ਨੂੰ ਹੇਠਾਂ ਦੱਬ ਦਿੰਦਾ, ਅਤੇ ਉਨ੍ਹਾਂ ਦੇ ਵਿਰੋਧੀਆਂ ਉੱਤੇ ਆਪਣਾ ਹੱਥ ਚੁੱਕਦਾ! BSB BSB: how soon I would subdue their enemies and turn My hand against their foes!
15 ULB ਯਹੋਵਾਹ ਦੇ ਵੈਰੀ ਅਧੀਨ ਬਣ ਬਹਿੰਦੇ, ਪਰ ਉਨ੍ਹਾਂ ਦਾ ਸਮਾਂ ਸਦਾ ਰਹਿੰਦਾ, BSB BSB: Those who hate the LORD would feign obedience, and their doom would last forever.
16 ULB ਅਤੇ ਉਹ ਉਨ੍ਹਾਂ ਨੂੰ ਚੰਗੀ ਤੋਂ ਚੰਗੀ ਕਣਕ ਖੁਆਲਦਾ, ਅਤੇ ਪਹਾੜੀ ਸ਼ਹਿਤ ਨਾਲ ਮੈਂ ਤੈਨੂੰ ਤ੍ਰਿਪਤ ਕਰਦਾ!। BSB BSB: But I would feed you the finest wheat; with honey from the rock I would satisfy you.”
Select verses for actions: Enter goes to them and Escape comes back.