Psalm 82 82 Psalms Book 3 Punjabi Unlocked Literal Bible 1 ULB ਪਰਮੇਸ਼ੁਰ ਦੀ ਮੰਡਲੀ ਵਿੱਚ ਪਰਮੇਸ਼ੁਰ ਖਲੋਤਾ ਹੈ, ਉਹ ਨਿਆਈਂਆਂ ਦੇ ਵਿੱਚ ਨਿਆਂ ਕਰਦਾ ਹੈ,— BSB BSB: A Psalm of Asaph. God presides in the divine assembly; He renders judgment among the gods:
2 ULB ਤੁਸੀਂ ਕਦ ਤੋੜੀ ਟੇਡਾ ਨਿਆਂ ਕਰੋਗੇ, ਅਤੇ ਦੁਸ਼ਟਾਂ ਦਾ ਪੱਖਪਾਤ ਕਰੋਗੇ?। ਸਲਹ। BSB BSB: “How long will you judge unjustly and show partiality to the wicked? Selah
3 ULB ਨਿਤਾਣੇ ਅਤੇ ਯਤੀਮ ਦਾ ਨਿਆਂ ਕਰੋ, ਮਸਕੀਨ ਅਤੇ ਗਰੀਬ ਦਾ ਇਨਸਾਫ਼ ਕਰੋ। BSB BSB: Defend the cause of the weak and fatherless; uphold the rights of the afflicted and oppressed.
4 ULB ਨਿਤਾਣੇ ਅਤੇ ਕੰਗਾਲ ਨੂੰ ਬਚਾਓ, ਉਨ੍ਹਾਂ ਨੂੰ ਦੁਸ਼ਟ ਦੇ ਹੱਥੋਂ ਛੁਡਾਓ। BSB BSB: Rescue the weak and needy; save them from the hand of the wicked.
5 ULB ਓਹ ਨਹੀਂ ਜਾਣਦੇ ਅਤੇ ਨਾ ਸਮਝਦੇ ਹਨ, ਓਹ ਅਨ੍ਹੇਰੇ ਵਿੱਚ ਫਿਰਦੇ ਹਨ, ਧਰਤੀ ਦੀਆਂ ਸਾਰੀਆਂ ਨੀਂਹਾਂ ਡੋਲ ਜਾਂਦੀਆਂ ਹਨ। BSB BSB: They do not know or understand; they wander in the darkness; all the foundations of the earth are shaken.
6 ULB ਮੈਂ ਆਖਿਆ, ਤੁਸੀਂ ਦਿਓਤੇ ਹੋ, ਅਤੇ ਤੁਸੀਂ ਸੱਭੇ ਅੱਤ ਮਹਾਨ ਦੇ ਪੁੱਤਰ ਹੋ। BSB BSB: I have said, ‘You are gods; you are all sons of the Most High.’
7 ULB ਪਰੰਤੂ ਤੁਸੀਂ ਇਨਸਾਨ ਵਾਂਗੂੰ ਮਾਰੋਗੇ ਅਤੇ ਸਰਦਾਰਾਂ ਵਿਚੋਂ ਇੱਕ ਵਾਂਗੂੰ ਡਿੱਗ ਪਓਗੇ!। BSB BSB: But like mortals you will die, and like rulers you will fall.”
8 ULB ਹੇ ਪਰਮੇਸ਼ੁਰ, ਉੱਠ, ਸੰਸਾਰ ਦਾ ਨਿਆਂ ਕਰ! ਕਿਉਂ ਜੋ ਤੂੰ ਸਾਰੀਆਂ ਕੌਮਾਂ ਨੂੰ ਆਪਣੀ ਮਿਰਾਸ ਬਣਾਵੇਂਗਾ। BSB BSB: Arise, O God, judge the earth, for all the nations are Your inheritance.
Select verses for actions: Enter goes to them and Escape comes back.
Chapter complete
You’ve read Psalm 82
Make Opened yours A free account keeps your place, highlights and notes on every device. Add Plus to ask Study Help about Psalm 82, and keep Opened free for readers who can’t pay.